ਹਰਿਮੰਦਰ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 52:
=== ਸਰੋਵਰ ਦੇ ਨਿਰਮਾਣ ਤੋਂ ਖਾਲਸਾ ਸਾਜਨਾ ਤੱਕ ===
ਗੁਰੂ ਜੀ ਨੇ ਇਸ ਦਾ ਨੀਂਹ ਪੱਥਰ ਇਕ ਮੁਸਲਮਾਨ ਫ਼ਕੀਰ ਸਾਂਈ ਮੀਂਆ ਮੀਰ (1550-1635) ਪਾਸੌਂ 28 ਦਸੰਬਰ 1588 ਨੂੰ ਰਖਵਾਇਆ ਸੀ। ਇਸ ਤੌਂ ਪਹਿਲਾਂ ਅੰਮ੍ਰਿਤਸਰ ਦੇ ਪਵਿੱਤਰ ਸਰੋਵਰ ਦਾ ਕੰਮ ਸ੍ਰੀ ਗੁਰੂ ਰਾਮਦਾਸ ਜੀ (1534-1581) ਸ਼ੁਰੂ ਕਰਵਾ ਚੁੱਕੇ ਸਨ। ਕੁਝ ਹਵਾਲਿਆ ਉਹ ਜ਼ਮੀਨ ਤੁੰਗ ਪਿੰਡ ਦੇ ਵਸਨੀਕਾਂ ਪਾਸੌਂ ਖਰੀਦੀ ਗਈ ਸੀ ਪਰ ਦੁਸਰੇ ਪਾਸੇ ਹੋਰਾਂ ਦਾ ਕਹਿਣਾ ਹੈ ਕਿ ਉਹ ਜ਼ਮੀਨ ਸਮਰਾਟ ਅਕਬਰ ਵਲੋਂ ਸ਼੍ਰੀ ਬੀਬੀ ਭਾਨੀ ਜੀ ਨੂੰ ਉਸ ਵਕਤ ਤੋਹਫੇ ਵਜੋਂ ਭੇਟ ਕੀਤੀ ਗਈ ਸੀ ਜੱਦ ਉਨ੍ਹਾਂ ਦਾ ਵਿਆਹ ਸ਼੍ਰੀ ਗੁਰੂ ਰਾਮਦਾਸ ਜੀ ਨਾਲ ਹੋਇਆ ਸੀ। ਸਰੋਵਰ ਨੂੰ ਪੱਕਾ ਕਰਵਾਉਣ ਦਾ ਕੰਮ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਨੇ ਕਰਵਾਇਆ ਸੀ ਤੇ ਇਸ ਸਰੋਵਰ ਦੇ ਠੀਕ ਵਿਚਕਾਰ ਹੀ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਉੱਸਾਰੀ ਗਈ ਜਿਸ ਦੀ ਕਾਰ ਸੇਵਾ ਸਿੱਖਾਂ ਨੇ ਕੀਤੀ ਸੀ। ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ,16 ਅਗਸਤ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਹੋਈ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਗੁਰੂ ਅਰਜਨ ਸਾਹਿਬ ਨੇ ਆਪ ਕੀਤੀ ਸੀ। ਭਾਈ ਬੁੱਢਾ ਜੀ ਨੂੰ ਹਰਿਮੰਦਰ ਸਾਹਿਬ ਦੇ ਪਹਿਲਾ ਗ੍ਰੰਥੀ ਥਾਪਿਆ ਗਿਆ। ਗੁਰੂ ਅਰਜਨ ਸਾਹਿਬ ਨੇ ਰੋਜ਼ਾਨਾ ਸਾਰਾ ਦਿਨ ਅਤੇ ਦੇਰ ਰਾਤ ਤੱਕ ਗੁਰਬਾਣੀ ਦਾ ਪਾਠ ਅਤੇ ਕੀਰਤਨ ਕਰਨ ਦੀ ਜੋ ਮਰਯਾਦਾ ਬੰਨ੍ਹੀ ਸੀ ਉਹ ਕਿ ਅੱਜ ਵੀ ਉਸੇ ਤਰ੍ਹਾਂ ਹੀ ਕਾਇਮ ਹੈ। ਜੱਦ 1635 ਵਿਚ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗੁਰੂ ਕਾ ਚੱਕ ( ਸ੍ਰੀ ਅੰਮ੍ਰਿਤਸਰ ) ਛੱਡ ਕੇ ਕੀਰਤਪੁਰ ਸਾਹਿਬ ਚਲੇ ਗਏ ਤਾਂ ਉਨ੍ਹਾਂ ਦਿਨਾਂ ਦੌਰਾਨ ਹਰਿਮੰਦਰ ਸਾਹਿਬ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਕੋਲ ਚਲਾ ਗਿਆ। ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਜੱਦ 1664 ਵਿਚ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਤਾਂ ਨਵੇਂ ਵਾਰਸਾਂ ਨੇ ਉਨ੍ਹਾਂ ਨੂੰ ਅੰਦਰ ਨਹੀ ਜਾਣ ਦਿਤਾ ਅਤੇ ਦਰਵਾਜ਼ੇ ਬੰਦ ਕਰ ਲਏ।ghtrghthyj6tynytjetkjj
jtyjtyjkjjytjtjtjt
 
=== ਖਾਲਸਾ ਸਾਜਨਾ ਤੋਂ ਲੈ ਕੇ ਰਣਜੀਤ ਸਿੰਘ ਦੌਰਾਨ ===