ਮੋਰ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary |
Gurpreetne2 (ਗੱਲ-ਬਾਤ | ਯੋਗਦਾਨ) |
||
ਲਾਈਨ 16:
== ਜਾਣ ਪਛਾਣ ==
ਮੋਰ ਇੱਕ ਸੁੰਦਰ ਆਕਰਸ਼ਕ ਅਤੇ ਸ਼ਾਨਾਮੱਤਾ ਪੰਛੀ ਹੈ। ਵਰਖਾ ਦੀ ਰੁੱਤ ਵਿੱਚ ਸੰਘਣੇ ਬੱਦਲ ਛਾਉਣ ਉੱਤੇ ਜਦੋਂ ਇਹ ਪੰਛੀ ਆਪਣੇ ਪੰਖ ਫੈਲਾ ਕੇ ਨੱਚਦਾ ਹੈ ਤਾਂ ਇਸ ਤਰ੍ਹਾਂ ਜਾਪਦਾ ਹੈ ਜਿਵੇਂ ਇਸਨੇ ਕੋਈ ਹੀਰਿਆਂ ਜੜੀ ਸ਼ਾਹੀ ਪੁਸ਼ਾਕ ਪਹਿਨ ਲਈ ਹੋਵੇ। ਇਸ ਦੇ ਇਸੇ ਰੂਪ ਕਾਰਨ ਹੀ ਇਸਨੂੰ ਪੰਛੀਆਂ ਦਾ ਰਾਜਾ ਕਿਹਾ ਜਾਂਦਾ ਹੈ। ਇਸਦੇ ਸਿਰ ਉੱਪਰ ਤਾਜ ਵਰਗੀ ਮਹਿਸੂਸ ਹੋਣ ਵਾਲੀ ਕਲਗੀ, ਇਸ ਦੇ ਪੰਛੀਆਂ ਦਾ ਰਾਜਾ ਹੋਣ ਬਾਰੇ ਭਾਰਤੀ ਲੋਕਾਂ ਦੀ ਅਨੁਭੁਤੀ (perception) ਦੀ ਪੁਸ਼ਟੀ ਕਰਦੀ ਜਾਪਦੀ ਹੈ। ਮੋਰ ਦੀ ਇਸ ਵਿਲੱਖਣ ਸੁੰਦਰਤਾ ਕਾਰਨ ਹੀ ਭਾਰਤ ਸਰਕਾਰ ਨੇ 26 ਜਨਵਰੀ 1963 ਨੂੰ ਇਸਨੂੰ ਭਾਰਤ ਦਾ ਰਾਸ਼ਟਰੀ ਪੰਛੀ ਘੋਸ਼ਿਤ ਕੀਤਾ। ਭਾਰਤ ਦਾ ਰਾਸ਼ਟਰੀ ਪੰਛੀ ਹੋਣ ਦੇ ਨਾਲ ਨਾਲ ਇਹ
== ਵਰਤਾਉ ==
|