ਮਹਾਂ ਸ਼ਿਵਰਾਤਰੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Monica124 ਨੇ ਮਾਹਾਸ਼ਿਵਰਾਤਰੀ ਪੰਨੇ ਮਹਾਂਸ਼ਿਵਰਾਤਰੀ 'ਤੇ ਸਥਾਨਾਂਤਰਿਤ ਕੀਤਾ
No edit summary
ਲਾਈਨ 1:
[[File:Mahadev-Nageshwar.jpg|thumb|250px|right|ਨਾਗੇਸ਼ੁਅਰ ਮੰਦਰ ਵਿਖੇ ਭੱਗਵਾਨ ਸ਼ਿਵ ਜੀ ਦੀ ਇੱਕ ਵੱਡੀ ਮੂਰਤੀ]]
'''ਮਹਾਸ਼ਿਵਰਾਤਰੀਮਹਾਂਸ਼ਿਵਰਾਤਰੀ''' ਦਾ ਤਿਉਹਾਰ ਭਗਵਾਨ ਸ਼ੰਕਰ ਜੀ ਦਾ ਪਿਆਰਾ ਅਤੇ ਸਰਵੋਤਮ ਦਿਨ ਮੰਨਿਆ ਜਾਂਦਾ ਹੈ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ ਸ਼ਿਵਲਿੰਗਾਂ ਵਿਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ 'ਤੇ ਸ਼ਿਵ ਮੰਦਿਰਾਂ ਵਿਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ  ਹੈ ਕਿ ਜਿਹੜਾ ਪ੍ਰਾਣੀ ਇਸ ਸ਼ਿਵਰਾਤਰੀ ਨੂੰ ਨਿਰਜਲ ਰਹਿ ਕੇ ਵਰਤ ਕਰਦਾ ਹੈ, ਸ਼ਿਵ ਜੀ ਦੀ ਪੂਜਾ ਕਰਦਾ ਹੈ, ਰਾਤ ਭਰ ਜਗਰਾਤਾ ਕਰਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।
ਸ਼ਿਵ ਜੀ ਬੜੇ ਦਿਆਲੂ ਹਨ ਅਤੇ ਭੋਲੇ ਨਾਥ ਹਨ। ਛੂਤ-ਛਾਤ ਦਾ ਉਨ੍ਹਾਂ ਦੀਆਂ ਨਜ਼ਰਾਂ ਵਿਚ ਕੋਈ ਨਾਮ ਨਹੀਂ ਹੈ। ਬ੍ਰਾਹਮਣ, ਵੈਸ਼, ਕਸ਼ੱਤਰੀ, ਅਛੂਤ, ਸੂਦਰ, ਨਰ, ਨਾਰੀ, ਜਵਾਨੀ ਅਤੇ ਬੁਢਾਪੇ ਵਿਚ ਸਭ ਲੋਕੀ ਇਸ ਵਰਤ ਨੂੰ ਕਰਦੇ ਹਨ। ਸ਼ਿਵਰਾਤਰੀ ਦਾ ਇਹ ਦਿਹਾੜਾ ਦੇਸ਼ ਭਰ ਵਿਚ ਮਨਾਇਆ ਜਾਂਦਾ ਹੈ ਪਰ ਕਾਸ਼ੀ ਵੈਦ ਨਾਥ ਧਾਮ ਅਤੇ ਉਜੈਨ ਆਦਿ ਥਾਵਾਂ 'ਤੇ ਬੜੇ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸੰਬੰਧੀ ਕਥਾ ਨਿਮਨ ਅਨੁਸਾਰ ਹੈ:
ਪ੍ਰਤਯੰਤ ਦੇਸ਼ ਦਾ ਇਕ ਸ਼ਿਕਾਰੀ ਜੀਵਾਂ ਨੂੰ ਮਾਰ ਕੇ ਜਾਂ ਜਿਊਂਦੇ ਫੜ ਕੇ ਵੇਚ ਕੇ ਆਪਣਾ ਕਾਰੋਬਾਰ ਚਲਾਉਂਦਾ ਸੀ। ਇਸ ਸ਼ਿਕਾਰੀ ਨੇ ਸ਼ਾਹੂਕਾਰ ਦਾ ਕਰਜ਼ਾ ਦੇਣਾ ਸੀ। ਕਰਜ਼ੇ ਦੀ ਮਾਰ ਕਾਰਨ ਸ਼ਾਹੂਕਾਰ ਨੇ ਸ਼ਿਕਾਰੀ ਨੂੰ ਸ਼ਿਕਾਰ ਲਈ ਇਕ ਅਜਿਹੀ ਥਾਂ ਜਾਣ ਲਈ ਮਜਬੂਰ ਕਰ ਦਿੱਤਾ ਸੀ, ਜਿਥੇ ਕਿ ਇਕ ਤਲਾਬ ਦੇ ਕਿਨਾਰੇ ਬੇਲ ਦੇ ਦਰੱਖਤ ਦੇ ਹੇਠਾਂ ਸ਼ਿਵਲਿੰਗ ਦੇ ਕੋਲ ਬੈਠ ਕੇ ਹਿਰਨ ਆਰਾਮ ਕਰਦੇ ਸਨ।  ਉਥੇ ਦਰੱਖਤ 'ਤੇ ਬੈਠ ਕੇ ਸ਼ਿਕਾਰੀ ਸ਼ਿਕਾਰ ਦਾ ਇੰਤਜ਼ਾਰ ਕਰਨ ਲੱਗਾ।