ਲਘੂ ਫ਼ਿਲਮ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਾਧਾ
No edit summary
ਲਾਈਨ 3:
'''ਲਘੂ ਫ਼ਿਲਮ''' ਆਮ ਫ਼ਿਲਮਾਂ ਨਾਲੋਂ ਛੋਟੀ ਹੁੰਦੀ ਹੈ। ਆਮ ਕਰਕੇ ਇਹ ੧੦ ਮਿੰਟਾਂ ਤੋਂ ੧ ਘੰਟੇ ਦੀ ਹੁੰਦੀ ਹੈ। ਉੱਤਰੀ ਅਮਰੀਕਾ ਵਿੱਚ ਲਘੂ ਫਿਲਮ ਦਾ ਸਮਾਂ 20 ਤੋਂ 40 ਮਿੰਟ ਲੰਮਾ ਸਮਝਿਆ ਜਾਂਦਾ ਹੈ ਜਦੋਂ ਕਿ ਯੂਰਪ , ਲਾਤੀਨੀ ਅਮਰੀਕਾ ਅਤੇ ਆਸਟਰੇਲੀਆ ਵਿੱਚ ਲਘੂ ਫਿਲਮ ਇਸ ਤੋਂ ਕਾਫ਼ੀ ਛੋਟੀ ਹੋ ਸਕਦੀ ਹੈ । ਉਦਾਹਰਣ ਲਈ ਨਿਊਜ਼ੀਲੈਂਡ ਵਿੱਚ 1 ਮਿੰਟ ਤੋਂ ਜਿਆਦਾ ਅਤੇ 15 ਮਿੰਟ ਤੋਂ ਘੱਟ ਸਮੇਂ ਵਾਲੀ ਫਿਲਮ ਨੂੰ ਲਘੂ ਫਿਲਮ ਪਰਿਭਾਸ਼ਿਤ ਕੀਤਾ ਜਾਂਦਾ ਹੈ ।
 
{{ਛੋਟਾਅਧਾਰ}}
 
[[ਸ਼੍ਰੇਣੀ:ਫ਼ਿਲਮਾਂ]]