ਪ੍ਰੇਮਚੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਵਾਧਾ ਤੇ ਹਵਾਲਾ
ਲਾਈਨ 22:
ਪ੍ਰੇਮਚੰਦ ਦਾ ਜਨਮ ੩੧ ਜੁਲਾਈ ੧੮੮੦ ਨੂੰ ਵਾਰਾਨਸੀ ਤੋਂ ਚਾਰ ਮੀਲ ਦੂਰ ਲਮਹੀ ਪਿੰਡ ਵਿੱਚ ਹੋਇਆ ਸੀ। <ref>http://www.aazad.com/munshi-premchand.html#page=Hindi</ref> ਉਹ ਵੱਡੇ ਖਾਨਦਾਨ ਵਿੱਚੋਂ ਸਨ, ਜਿਹੜਾ ਛੇ ਬਿਘੇ ਜਮੀਨ ਦਾ ਮਾਲਕ ਸੀ।<ref>{{Harvnb|Gupta|1998|p=7}}</ref> ਉਸਦਾ ਦਾਦਾ ਗੁਰ ਸ਼ੇ ਲਾਲ [[ਪਟਵਾਰੀ]] ਸੀ। ਉਨ੍ਹਾਂ ਦੀ ਮਾਤਾ ਦਾ ਨਾਮ ਆਨੰਦੀ ਦੇਵੀ ਸੀ ਅਤੇ ਪਿਤਾ ਦਾ ਮੁਨਸ਼ੀ ਅਜਾਇਬ ਰਾਏ। ਉਹ ਲਮਹੀ ਵਿੱਚ ਡਾਕ ਮੁਨਸ਼ੀ ਸਨ।
=== ਸਿਖਿਆ ਅਤੇ ਨੌਕਰੀ ===
ਉਨ੍ਹਾਂ ਦੀ ਸਿੱਖਿਆ ਦਾ ਆਰੰਭ ਉਰਦੂ, ਫ਼ਾਰਸੀ ਪੜ੍ਹਨ ਤੋਂ ਹੋਇਆ ਅਤੇ ਰੁਜ਼ਗਾਰ ਦਾ ਪੜ੍ਹਾਉਣ ਤੋਂ। ਪੜ੍ਹਨ ਦਾ ਸ਼ੌਕ ਉਨ੍ਹਾਂ ਨੂੰ ਬਚਪਨ ਤੋਂ ਹੀ ਹੋ ਗਿਆ ਸੀ। ੧੩ ਸਾਲ ਦੀ ਉਮਰ ਵਿੱਚ ਹੀ ਉਨ੍ਹਾਂ ਨੇ ਉਰਦੂ ਦੇ ਮਸ਼ਹੂਰ ਰਚਨਾਕਾਰ ਰਤਨਨਾਥ ਸ਼ਰਸਾਰ, ਮਿਰਜਾ ਰੁਸਬਾ ਅਤੇ ਮੌਲਾਨਾ ਸ਼ਰਰ ਦੇ ਨਾਵਲ ਪੜ੍ਹ ਲਏ ਸਨ। ੧੮੯੮ ਵਿੱਚ ਮੈਟਰਿਕ ਦੀ ਪਰੀਖਿਆ ਪਾਸ ਕਰਨ ਦੇ ਬਾਅਦ ਉਹ ਇੱਕ ਸਥਾਨਕ ਪਾਠਸ਼ਾਲਾ ਵਿੱਚ ਅਧਿਆਪਕ ਨਿਯੁਕਤ ਹੋ ਗਏ। ਨੌਕਰੀ ਦੇ ਨਾਲ ਹੀ ਉਨ੍ਹਾਂ ਨੇ ਪੜ੍ਹਾਈ ਜਾਰੀ ਰੱਖੀ। ੧੯੧੦ ਵਿੱਚ ਉਨ੍ਹਾਂ ਨੇ [[ਅੰਗਰੇਜ਼ੀ]], [[ਦਰਸ਼ਨ]], [[ਫ਼ਾਰਸੀ ਭਾਸ਼ਾ|ਫ਼ਾਰਸੀ ]] ਅਤੇ ਇਤਹਾਸ ਦੇ ਵਿਸ਼ੇ ਲੈ ਕੇ ਇੰਟਰ ਪਾਸ ਕੀਤਾ ਅਤੇ ੧੯੧੯ ਵਿੱਚ ਬੀ.ਏ. ਪਾਸ ਕਰਨ ਦੇ ਬਾਅਦ ਸਕੂਲਾਂ ਦੇ ਡਿਪਟੀ ਸਭ-ਇੰਸਪੈਕਟਰ ਪਦ ਉੱਤੇ ਨਿਯੁਕਤ ਹੋਏ। ਸੱਤ ਸਾਲ ਦੀ ਉਮਰ ਵਿੱਚਸੀ ਜਦੋਂ ਉਨ੍ਹਾਂ ਦੀ ਮਾਤਾ ਦੀ ਮੌਤ ਹੋ ਗਈ ਅਤੇ ਜਲਦ ਹੀ ਉਹਦੀ ਦਾਦੀ , ਜਿਸਨੇ ਉਸਨੂੰ ਸਾਂਭਿਆ ਸੀ, ਵੀ ਸ੍ਵਰਗ ਸਿਧਾਰ ਗਈ। <ref name="pib_2001_great">{{cite web |url=http://pib.nic.in/feature/feyr2001/fjul2001/f190720011.html | title = Munshi Premchand: The Great Novelist | accessdate = 2012-01-13 | publisher = Press Information Bureau, Government of India }}</ref>ਅਤੇ ਚੌਦਾਂ ਸਾਲ ਦੀ ਉਮਰ ਵਿੱਚ ਪਿਤਾ ਦਾ ਦੇਹਾਂਤ ਹੋ ਗਿਆ। ਇਸ ਕਾਰਨ ਉਨ੍ਹਾਂ ਦਾ ਆਰੰਭਕ ਜੀਵਨ ਸੰਘਰਸ਼ਮਈ ਰਿਹਾ।
=== ਵਿਆਹ ===
ਉਨ੍ਹਾਂ ਦਾ ਪਹਿਲਾ ਵਿਆਹ ਪੰਦਰਾਂ ਸਾਲ ਦੀ ਉਮਰ ਵਿੱਚ ਹੋਇਆ ਜੋ ਅਸਫਲ ਰਿਹਾ। ਉਹ ਉਸ ਸਮੇਂ ਦੇ ਵੱਡੇ ਸਮਾਜੀ ਧਾਰਮਿਕ ਅੰਦੋਲਨ ਆਰੀਆ ਸਮਾਜ ਤੋਂ ਪ੍ਰਭਾਵਿਤ ਰਹੇ। ਉਨ੍ਹਾਂ ਨੇ ਵਿਧਵਾ-ਵਿਆਹ ਦਾ ਸਮਰਥਨ ਕੀਤਾ ਅਤੇ ੧੯੦੬ ਵਿੱਚ ਦੂਜਾ ਵਿਆਹ ਬਾਲ-ਵਿਧਵਾ ਸ਼ਿਵਰਾਨੀ ਦੇਵੀ ਨਾਲ ਕੀਤਾ। ਉਨ੍ਹਾਂ ਦੇ ਤਿੰਨ ਬੱਚੇ ਹੋਏ-ਸਰੀਪਤ ਰਾਏ, ਅਮ੍ਰਿਤ ਰਾਏ ਅਤੇ ਕਮਲਾ ਦੇਵੀ।