ਪਿੰਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ +
ਛੋ added Category:ਪਿੰਡ using HotCat
ਲਾਈਨ 1:
ਪਿੰਡ ਅਜਿਹੀ ਥਾਂ ਹੁੰਦੀ ਹੈ ਜਿੱਥੇ ਮਨੁੱਖੀ ਅਬਾਦੀ ਜਾਂ ਵਸੋਂ ਵੱਡੇ ਝੁੰਡਾਂ ਵਿੱਚ ਰਹਿੰਦੀ ਹੈ। ਪਿੰਡ ਕਸਬਿਆਂ ਤੋਂ ਛੋਟੇ ਹੁੰਦੇ ਹਨ ਅਤੇ ਇਹਨਾਂ ਦੀ ਅਬਾਦੀ ਸੈਕੜਿਆਂ ਤੋਂ ਲੈ ਕੇ ਕੁਝ ਹਜ਼ਾਰਾਂ ਤੱਕ ਹੁੰਦੀ ਹੈ। ਵਸੋਂ ਦੇ ਰਹਿਣ ਦੀ ਜਗ੍ਹਾ ਮੁੱਖ ਤੌਰ ’ਤੇ ਕੱਚੇ ਜਾਂ ਪੱਕੇ ਘਰ ਹੁੰਦੇ ਹਨ। ਇੱਥੋਂ ਦਾ ਮੁੱਖ ਕਿੱਤਾ ਆਮ ਤੌਰ ’ਤੇ ਖੇਤੀਬਾੜੀ ਹੁੰਦਾ ਹੈ ਅਤੇ ਨਾਲ-ਨਾਲ ਪਸ਼ੂ ਵੀ ਪਾਲ਼ੇ ਜਾਂਦੇ ਹਨ।
 
[[ਸ਼੍ਰੇਣੀ:ਪਿੰਡ]]