ਜਪੁਜੀ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Charan Gill (ਗੱਲ-ਬਾਤ | ਯੋਗਦਾਨ) ਛੋNo edit summary |
Charan Gill (ਗੱਲ-ਬਾਤ | ਯੋਗਦਾਨ) ਵਾਧਾ |
||
ਲਾਈਨ 1:
'''ਜਪੁ ਜੀ ਸਾਹਿਬ''' (ਜਾਂ '''ਜਪੁ ਜੀ''') [[ਗੁਰੂ ਨਾਨਕ ਦੇਵ]] ਦੀ ਲਿਖੀ ਬਾਣੀ ਹੈ ਜੋ [[ਗੁਰੂ ਗ੍ਰੰਥ ਸਾਹਿਬ]] ਵਿਚ ਸਭ ਤੋਂ ਪਹਿਲਾਂ ਦਰਜ ਹੈ।<ref>{{cite web | url=http://www.gurugranthdarpan.com/darpan2/0001.html | title=ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ}}</ref> ਇਸ ਵਿਚ [[ਮੂਲ ਮੰਤਰ]], 38 ਪੌੜੀਆਂ ਅਤੇ 1 ਸਲੋਕ ਹਨ। ਇਸਦੇ ਸ਼ੁਰੂ ਵਿਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ।<ref>[[ਮੁਨਾਜਾਤ-ਏ-ਬਾਮਦਾਦੀ]], ਜਪੁ ਜੀ ਸਾਹਿਬ, ਅਸਲ-ਓ-ਤਰਜਮਾ ਬ ਸ਼ਿਅਰ-ਏ-ਫ਼ਾਰਸੀ, ਭਾਈ ਲਕਸ਼ਵੀਰ ਸਿੰਘ ‘ਮੁਜ਼ਤਰ’ ਨਾਭਵੀ, ਮੁੱਖ ਬੰਧ ਅਤੇ ਸਾਰ "ਜਪੁਜੀ ਸਾਹਿਬ"- ਪੰਨਾ 4 </ref>ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਕੁੱਲ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
{{ਅੰਤਕਾ}}
|