ਯਾਕ ਲਾਕਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Charan Gill ਨੇ ਜਾਕ ਲਕਾਂ ਪੰਨੇ ਜਾਕ ਲਾਕਾਂ 'ਤੇ ਸਥਾਨਾਂਤਰਿਤ ਕੀਤਾ: ਪ੍ਰਚਲਿਤ
ਛੋNo edit summary
ਲਾਈਨ 25:
| ਟੀਕਾ-ਟਿੱਪਣੀ =
}}
'''ਜਾਕ ਮਾਰੀ‌ ਏਮੀਲ ਲਕਾਂ'''([[ਫਰਾਂਸਿਸੀ ਭਾਸ਼ਾ|ਫਰਾਂਸਿਸੀ]]: Jacques Marie Émile Lacan) (13 ਅਪ੍ਰੈਲ 1903 - 9 ਸਤੰਬਰ 1981)<ref name="IEP - JC">{{cite web |url=http://www.iep.utm.edu/lacweb/|title=Jacques Lacan (1901-1981)|publisher=Internet Encyclopedia of Philosophy|author=Sharpe, Matthew|date=2005-07-25|accessdate=2011-10-28|language=}}</ref> ਇੱਕ [[ਫਰਾਂਸ|ਫਰਾਂਸਿਸੀ] ]ਦਾਰਸ਼ਨਿਕ ਸੀ ਜਿਸ ਨੇ ਮਨੋਵਿਸ਼ਲੇਸ਼ਣ ਦੇ ਖੇਤਰ ਵਿਚ ਕਾਫ਼ੀ ਯੋਗਦਾਨ ਦਿੱਤਾ<ref name="EGS - JC">{{cite web |url=http://www.egs.edu/library/jacques-lacan/biography/|title=Jacques Marie Émile Lacan - Biography|publisher=The European Graduate School|author= |date=|accessdate=2011-10-28|language=}}</ref> ।ਲਕਾਂ ਦੇ ਉੱਤਰ-ਸੰਰਚਨਾਵਾਦੀ ਸਿਧਾਂਤ ਨੇ ਇਸ ਖਿਆਲ ਨੂੰ ਰੱਦ ਕਰ ਦਿੱਤਾ ਕਿ ਯਥਾਰਥ ਨੂੰ ਭਾਸ਼ਾ ਨਾਲ ਫੜਿਆ ਜਾ ਸਕਦਾ ਹੈ।<ref>{{cite web |url=http://www.nybooks.com/articles/archives/2012/jul/12/violent-visions-slavoj-zizek/ |title=The Violent Visions of Slavoj Žižek |author=[[John N. Gray]] |date=July 2012 |work= |publisher=[[New York Review of Books]]}}</ref>
 
'''ਜਾਕ ਮਾਰੀ‌ ਏਮੀਲ ਲਕਾਂ'''([[ਫਰਾਂਸਿਸੀ ਭਾਸ਼ਾ|ਫਰਾਂਸਿਸੀ]: Jacques Marie Émile Lacan) (13 ਅਪ੍ਰੈਲ 1903 - 9 ਸਤੰਬਰ 1981)<ref name="IEP - JC">{{cite web |url=http://www.iep.utm.edu/lacweb/|title=Jacques Lacan (1901-1981)|publisher=Internet Encyclopedia of Philosophy|author=Sharpe, Matthew|date=2005-07-25|accessdate=2011-10-28|language=}}</ref> ਇੱਕ [[ਫਰਾਂਸ|ਫਰਾਂਸਿਸੀ] ]ਦਾਰਸ਼ਨਿਕ ਸੀ ਜਿਸ ਨੇ ਮਨੋਵਿਸ਼ਲੇਸ਼ਣ ਦੇ ਖੇਤਰ ਵਿਚ ਕਾਫ਼ੀ ਯੋਗਦਾਨ ਦਿੱਤਾ<ref name="EGS - JC">{{cite web |url=http://www.egs.edu/library/jacques-lacan/biography/|title=Jacques Marie Émile Lacan - Biography|publisher=The European Graduate School|author= |date=|accessdate=2011-10-28|language=}}</ref> ।ਲਕਾਂ ਦੇ ਉੱਤਰ-ਸੰਰਚਨਾਵਾਦੀ ਸਿਧਾਂਤ ਨੇ ਇਸ ਖਿਆਲ ਨੂੰ ਰੱਦ ਕਰ ਦਿੱਤਾ ਕਿ ਯਥਾਰਥ ਨੂੰ ਭਾਸ਼ਾ ਨਾਲ ਫੜਿਆ ਜਾ ਸਕਦਾ ਹੈ।<ref>{{cite web |url=http://www.nybooks.com/articles/archives/2012/jul/12/violent-visions-slavoj-zizek/ |title=The Violent Visions of Slavoj Žižek |author=[[John N. Gray]] |date=July 2012 |work= |publisher=[[New York Review of Books]]}}</ref>
==ਮੁਢਲਾ ਜੀਵਨ==
ਲਕਾਂ ਦਾ ਜਨਮ [[ਪੈਰਿਸ]] ਵਿਚ ਇੱਕ ਮੱਧਵਰਗੀ ਟੱਬਰ ਵਿਚ ਹੋਇਆ ਸੀ। ਉਹ ਇੱਕ ਚੰਗਾ ਸਟੂਡੈਂਟ ਸੀ‌ ਜਿਸ ਨੂੰ ਲਾਤੀਨੀ ਬੋਲੀ‌ ਅਤੇ ਫ਼ਲਸਫ਼ੇ ਦਾ ਖ਼ਾਸ ਸ਼ੌਕ ਸੀ‌। ਲਕਾਂ ਨੇ ਡਾਕਟਰੀ ਦੀ ਪੜ੍ਹਾਈ ਲਈ 'ਪੈਰਿਸ ਡਾਕਟਰੀ ਸਕੂਲ' (Faculté de Médecine de Paris) ਵਿਚ ਦਾਖਲਾ ਲਿਆ ਅਤੇ 1920 ਦੇ ਦਹਾਕੇ ਦੌਰਾਨ ਸਾਈਕੈਟਰਿਸਟ 'ਗਾਈਤਾਂ ਦ ਕਲੇਅਰਾਮਬੋਲ' (GaÎtan de Clérambault) ਨਾਲ ਮਿਲ ਕੇ ਮਨੋਵਿਸ਼ਲੇਸ਼ਣ ਦੀ ਪੜ੍ਹਾਈ ਕੀਤੀ। ਇਸ ਦੌਰਾਨ ਲਕਾਂ ਨੇ ਉਨ੍ਹਾਂ ਮਰੀਜ਼ਾਂ ਦਾ ਅਧਿਐਨ ਕੀਤਾ ਜੋ ਆਤੋਮਾਸਨ (automation, délires ý deux) ਨਾਂ ਦੀ ਬੀਮਾਰੀ‌ ਦਾ ਸੰਤਾਪ ਭੋਗ ਰਹੇ ਸਨ<ref name="EGS - JC"/>।