ਨਾਟਕ (ਥੀਏਟਰ): ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਤਸਵੀਰ
ਲਾਈਨ 1:
[[File:Romeo and juliet brown.jpg|thumb| ਰੋਮੀਓ ਜੂਲੀਅਟ ਦਾ ਇੱਕ ਦ੍ਰਿਸ਼]]
'''ਨਾਟਕ''' ਸਾਹਿਤ ਦਾ ਇੱਕ ਰੂਪ ਹੈ ਜਿਸਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ [[ਨਾਟਕਕਾਰ]] ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸਦੀ ਮੰਚ ਤੇ ਪੇਸ਼ਕਾਰੀ ਵੀ।<ref>[http://dictionary.reference.com/browse/play "Play"]: [[Dictionary.com]] website. Retrieved on January 3, 2008.</ref>