ਰੂਸੀ ਇਨਕਲਾਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Raj Singh moved page ਰੂਸੀ ਇਨਕਲਾਬ to ਰੂਸੀ ਕ੍ਰਾਂਤੀ over redirect
No edit summary
ਲਾਈਨ 1:
{{ਜਾਣਕਾਰੀਡੱਬਾ ਫ਼ੌਜੀ ਟੱਕਰ
| conflict = ਰੂਸੀ ਇਨਕਲਾਬਕ੍ਰਾਂਤੀ
| partof = ਪਹਿਲੇ ਵਿਸ਼ਵ ਯੁੱਧ ਅਤੇ ੧੯੧੭-੨੩ ਦੇਦੀਆਂ ਇਨਕਲਾਬਾਂਕਰਾਂਤੀਆਂ
| image = [[File:19170704 Riot on Nevsky prosp Petrograd.jpg|300px]]
| caption = ਜੁਲਾਈ ਦੇ ਦਿਨਾਂ ਵਿੱਚ ਆਰਜ਼ੀਆਰਜੀ ਸਰਕਾਰ ਦੀਆਂ ਫ਼ੌਜਾਂਸੈਨਾਵਾਂ ਵੱਲੋਂ ਗੋਲੀਬਾਰੀ ਕਰਨ ਮਗਰੋਂ ਪੀਤਰੋਗ੍ਰਾਦ ਵਿਚਲੇ ਨੇਵਸਕੀ ਪ੍ਰਾਸਪੈਕਤ ਵਿਖੇ ਜਲਸਾ
| date = ੮ ਮਾਰਚ – ੮ ਨਵੰਬਰ ੧੯੧੭
| place = [[ਰੂਸ]]
ਲਾਈਨ 32:
| notes = ਅ.੧੫ ਮਾਰਚ ੧੯੧੭ ਤੱਕ
}}
'''ਰੂਸੀ ਇਨਕਲਾਬਕ੍ਰਾਂਤੀ''' ੧੯੧੭ ਵਿੱਚ [[ਰੂਸ]] ਵਿੱਚ ਹੋਏਹੋਈਆਂ ਇਨਕਲਾਬਾਂਕ੍ਰਾਂਤੀਆਂ ਦੀ ਲੜੀ ਲਈ ਇੱਕ ਸਮੂਹਿਕ ਨਾਂ ਹੈ ਜਿਸਦਾ ਨਤੀਜਾ ਰੂਸੀ ਬਾਦਸ਼ਾਹੀ (ਜ਼ਾਰਵਾਦ) ਨੂੰ ਢਾਹੁਣਾ ਅਤੇ ਰੂਸੀ [[ਸੋਵੀਅਤ ਸੰਘੀਸੰਘ]]ੀ ਸਮਾਜਕ ਗਣਰਾਜ ਦੀ ਸਥਾਪਨਾ ਸੀ। ਬਾਦਸ਼ਾਹ ਨੂੰ ਪਦ-ਤਿਆਗ ਲਈ ਮਜ਼ਬੂਰਮਜਬੂਰ ਕਰ ਦਿੱਤਾ ਗਿਆ ਸੀ ਅਤੇ ਫ਼ਰਵਰੀਫਰਵਰੀ ੧੯੧੭ ਦੇਦੀ ਪਹਿਲੇਪਹਿਲੀ ਇਨਕਲਾਬਕ੍ਰਾਂਤੀ (ਗ੍ਰੀਗੋਰੀ ਜੰਤਰੀ ਵਿੱਚ ਮਾਰਚ; ਰੂਸ ਵਿੱਚ ਉਸ ਸਮੇਂ ਅਜੇ ਪੁਰਾਣੀ ਜੂਲੀਆਈ ਜੰਤਰੀ ਵਰਤੀ ਜਾਂਦੀ ਸੀ) ਸਮੇਂ ਪੁਰਾਣੇ ਸ਼ਾਸਨ ਦੀ ਥਾਂ ਇੱਕ ਆਰਜ਼ੀਆਰਜੀ ਸਰਕਾਰ ਬਣਾਈ ਗਈ। ਅਕਤੂਬਰ ਵਿੱਚ ਦੂਜੇ ਇਨਕਲਾਬ ਸਮੇਂ ਆਰਜ਼ੀਆਰਜੀ ਸਰਕਾਰ ਨੂੰ ਹਟਾ ਕੇ ਇੱਕ ਬੋਲਸ਼ੇਵਿਕ (ਸਾਮਵਾਦੀ) ਸਰਕਾਰ ਸਥਾਪਤ ਕੀਤੀ ਗਈ।
 
== ਫਰਵਰੀ ਕ੍ਰਾਂਤੀ ==
'''ਰੂਸੀ ਇਨਕਲਾਬ''' ੧੯੧੭ ਵਿੱਚ [[ਰੂਸ]] ਵਿੱਚ ਹੋਏ ਇਨਕਲਾਬਾਂ ਦੀ ਲੜੀ ਲਈ ਇੱਕ ਸਮੂਹਿਕ ਨਾਂ ਹੈ ਜਿਸਦਾ ਨਤੀਜਾ ਰੂਸੀ ਬਾਦਸ਼ਾਹੀ (ਜ਼ਾਰਵਾਦ) ਨੂੰ ਢਾਹੁਣਾ ਅਤੇ ਰੂਸੀ ਸੋਵੀਅਤ ਸੰਘੀ ਸਮਾਜਕ ਗਣਰਾਜ ਦੀ ਸਥਾਪਨਾ ਸੀ। ਬਾਦਸ਼ਾਹ ਨੂੰ ਪਦ-ਤਿਆਗ ਲਈ ਮਜ਼ਬੂਰ ਕਰ ਦਿੱਤਾ ਗਿਆ ਸੀ ਅਤੇ ਫ਼ਰਵਰੀ ੧੯੧੭ ਦੇ ਪਹਿਲੇ ਇਨਕਲਾਬ (ਗ੍ਰੀਗੋਰੀ ਜੰਤਰੀ ਵਿੱਚ ਮਾਰਚ; ਰੂਸ ਵਿੱਚ ਉਸ ਸਮੇਂ ਅਜੇ ਪੁਰਾਣੀ ਜੂਲੀਆਈ ਜੰਤਰੀ ਵਰਤੀ ਜਾਂਦੀ ਸੀ) ਸਮੇਂ ਪੁਰਾਣੇ ਸ਼ਾਸਨ ਦੀ ਥਾਂ ਇੱਕ ਆਰਜ਼ੀ ਸਰਕਾਰ ਬਣਾਈ ਗਈ। ਅਕਤੂਬਰ ਵਿੱਚ ਦੂਜੇ ਇਨਕਲਾਬ ਸਮੇਂ ਆਰਜ਼ੀ ਸਰਕਾਰ ਨੂੰ ਹਟਾ ਕੇ ਇੱਕ ਬੋਲਸ਼ੇਵਿਕ (ਸਾਮਵਾਦੀ) ਸਰਕਾਰ ਸਥਾਪਤ ਕੀਤੀ ਗਈ।
[[ਫ਼ਰਵਰੀਫਰਵਰੀ ਇਨਕਲਾਬਕ੍ਰਾਂਤੀ]] ਰੂਸ ਵਿੱਚ 1917 ਵਿੱਚ ਹੋਏਹੋਈਆਂ ਦੋ ਇਨਕਲਾਬਾਂਕ੍ਰਾਂਤੀਆਂ ਵਿੱਚੋਂ ਪਹਿਲਾਪਹਿਲੀ ਇਨਕਲਾਬਕ੍ਰਾਂਤੀ ਸੀ। ਇਹ 8 ਤੋਂ 12 ਮਾਰਚ (ਜੂਲੀਅਨ ਕੈਲੰਡਰ ਮੁਤਾਬਿਕ 23 ਤੋਂ 27 ਫ਼ਰਵਰੀਫਰਵਰੀ) ਨੂੰ ਹੋਇਆ, ਜਿਸਦੇ ਨਤੀਜੇ ਵਜੋਂ ਜ਼ਾਰਜਾਰ ਰੂਸ ਨਿਕੋਲਸ II ਦੇ ਅਹਿਦ, ਰੂਸੀ ਸਲਤਨਤ ਤੇ ਰੋਮਾਨੋਵ ਪਰਵਾਰ ਦੀ ਸੱਤਾ ਦਾ ਖ਼ਾਤਮਾਖਾਤਮਾ ਹੋ ਗਿਆ। ਜ਼ਾਰਜਾਰ ਦੀ ਥਾਂ ਰੂਸ ਦੀ ਆਰਜੀ ਹਕੂਮਤ ਨੇ ਸ਼ਹਿਜ਼ਾਦਾ ਲਵੋਵ ਦੀ ਕਿਆਦਤ ਹੇਠ ਸੱਤਾ ਸਾਂਭ ਲਈ। ਜੁਲਾਈ ਦੇ ਫ਼ਸਾਦਾਂ ਮਗਰੋਂ ਲਵੋਵ ਦੀ ਥਾਂ ਅਲੈਗਜ਼ੈਂਡਰ ਕਰੰਸਕੀ ਨੇ ਲੈ ਲਈ। ਆਰਜੀ ਹਕੂਮਤ ਉਦਾਰਵਾਦੀਆਂ ਤੇ ਸਮਾਜਵਾਦੀਆਂ ਵਿਚਕਾਰ ਇਕ ਇਤਿਹਾਦ ਸੀ, ਜਿਹੜਾ ਸਿਆਸੀ ਸੁਧਾਰਾਂ ਦੇ ਬਾਦਬਾਅਦ ਇਕਇੱਕ ਜਮਹੂਰੀ ਤੌਰ ਤੇ ਚੁਣੀ ਅਸੰਬਲੀ ਸਾਹਮਣੇ ਲਿਆਉਣਾ ਚਾਹੁੰਦਾ ਸੀ।
==ਫ਼ਰਵਰੀ ਇਨਕਲਾਬ==
[[ਫ਼ਰਵਰੀ ਇਨਕਲਾਬ]] ਰੂਸ ਵਿੱਚ 1917 ਵਿੱਚ ਹੋਏ ਦੋ ਇਨਕਲਾਬਾਂ ਵਿੱਚੋਂ ਪਹਿਲਾ ਇਨਕਲਾਬ ਸੀ। ਇਹ 8 ਤੋਂ 12 ਮਾਰਚ (ਜੂਲੀਅਨ ਕੈਲੰਡਰ ਮੁਤਾਬਿਕ 23 ਤੋਂ 27 ਫ਼ਰਵਰੀ) ਨੂੰ ਹੋਇਆ, ਜਿਸਦੇ ਨਤੀਜੇ ਵਜੋਂ ਜ਼ਾਰ ਰੂਸ ਨਿਕੋਲਸ II ਦੇ ਅਹਿਦ, ਰੂਸੀ ਸਲਤਨਤ ਤੇ ਰੋਮਾਨੋਵ ਪਰਵਾਰ ਦੀ ਸੱਤਾ ਦਾ ਖ਼ਾਤਮਾ ਹੋ ਗਿਆ। ਜ਼ਾਰ ਦੀ ਥਾਂ ਰੂਸ ਦੀ ਆਰਜੀ ਹਕੂਮਤ ਨੇ ਸ਼ਹਿਜ਼ਾਦਾ ਲਵੋਵ ਦੀ ਕਿਆਦਤ ਹੇਠ ਸੱਤਾ ਸਾਂਭ ਲਈ। ਜੁਲਾਈ ਦੇ ਫ਼ਸਾਦਾਂ ਮਗਰੋਂ ਲਵੋਵ ਦੀ ਥਾਂ ਅਲੈਗਜ਼ੈਂਡਰ ਕਰੰਸਕੀ ਨੇ ਲੈ ਲਈ। ਆਰਜੀ ਹਕੂਮਤ ਉਦਾਰਵਾਦੀਆਂ ਤੇ ਸਮਾਜਵਾਦੀਆਂ ਵਿਚਕਾਰ ਇਕ ਇਤਿਹਾਦ ਸੀ, ਜਿਹੜਾ ਸਿਆਸੀ ਸੁਧਾਰਾਂ ਦੇ ਬਾਦ ਇਕ ਜਮਹੂਰੀ ਤੌਰ ਤੇ ਚੁਣੀ ਅਸੰਬਲੀ ਸਾਹਮਣੇ ਲਿਆਉਣਾ ਚਾਹੁੰਦਾ ਸੀ।
 
{{ਅੰਤਕਾਅਧਾਰ}}
 
[[ਸ਼੍ਰੇਣੀ:ਇਨਕਲਾਬ]]
[[ਸ਼੍ਰੇਣੀ:ਰੂਸ ਦਾ ਇਤਿਹਾਸ]]
 
[[ml:റഷ്യന്‍ വിപ്ലവം]]