ਸਵਾਮੀ ਵਿਵੇਕਾਨੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 30:
ਕੋਸੀਪੁਰ ਆਸ਼ਰਮ ਵਿਖੇ ਨਰੇਂਦਰ ਜੀ ਨੇ [[ਸਵਾਮੀ ਰਾਮ ਕ੍ਰਿਸ਼ਨ]] ਜੀ ਤੋਂ 'ਨਿਰਵਿਕਲਪ ਸਮਾਧੀ' ਦਾ ਅਨੁਭਵ ਕੁਝ ਦਿਨਾਂ ਤਕ ਕੀਤਾ ਅਤੇ ਉਸ ਕਾਰਨ ਉਨ੍ਹਾਂ ਨੇ ਸਵਾਮੀ ਜੀ ਵਾਂਗ ਸੰਨਿਆਸੀ ਬਣਨ ਦਾ ਨਿਸ਼ਚਾ ਕਰ ਲਿਆ। ਸੰਨ 1885 ਵਿਚ [[ਸਵਾਮੀ ਰਾਮ ਕ੍ਰਿਸ਼ਨ]] ਜੀ ਨੂੰ 'ਗਲੇ ਦਾ ਨਾਸੂਰ' ਦਾ ਰੋਗ ਹੋ ਗਿਆ। ਉਨ੍ਹੀਂ ਦਿਨੀਂ ਕੁਝ ਹੋਰ ਭਗਤਾਂ ਸਮੇਤ ਨਰੇਂਦਰ ਜੀ ਨੇ ਵੀ ਸਵਾਮੀ ਜੀ ਤੋਂ ਦੀਖਿਆ ਲੈ ਕੇ ਸੰਨਿਆਸੀਆਂ ਵਾਲੇ ਭਗਵੇਂ ਕੱਪੜੇ ਧਾਰਨ ਕਰ ਲਏ। 16 ਅਗਸਤ 1886 ਨੂੰ ਆਪਣੇ ਅਕਾਲ ਚਲਾਣੇ ਤੋਂ ਕੁਝ ਸਮੇਂ ਪਹਿਲਾਂ ਉਨ੍ਹਾਂ ਨੇ ਨਰੇਂਦਰ ਜੀ ਨੂੰ 'ਵਿਵੇਕਾਨੰਦ' ਸੱਦਿਆ ਅਤੇ ਆਖਿਆ ''ਪੁੱਤਰ! ਹੁਣ ਤੂੰ ਮੇਰੇ ਭਗਤ ਸੰਨਿਆਸੀਆਂ ਦਾ ਧਿਆਨ ਰੱਖੀਂ।'' ਇਵੇਂ ਹੀ ਹੋਰ ਸੰਨਿਆਸੀਆਂ ਨੂੰ ਸਮਝਾਇਆ ਕਿ ਮੇਰੇ ਸੁਰਗ ਸਿਧਾਰਨ ਤੋਂ ਬਾਅਦ ਉਹ 'ਵਿਵੇਕਾਨੰਦ' ਨੂੰ ਹੀ ਗੁਰੂ ਵਾਂਗ ਆਦਰ-ਸਨਮਾਨ ਦੇਣ।
==ਸਰਬ ਧਰਮ ਸੰਮੇਲਨ==
[[ਅਮਰੀਕਾ]] ਦੇ [[ਸ਼ਿਕਾਗੋ]] ਨਗਰ ਵਿਚ 11 ਸਤੰਬਰ ਤੋਂ 27 ਸਤੰਬਰ 1893 ਤਕ ਸੋਲਾਂ ਦਿਨ ਚੱਲਣ ਵਾਲੇ 'ਸਰਬ ਧਰਮ ਸੰਮੇਲਨ' ਦੀ ਖਬਰ [[ਸਵਾਮੀ ਵਿਵੇਕਾਨੰਦ]] ਜੀ ਨੇ ਅਖਬਾਰਾਂ ਵਿਚ ਪੜ੍ਹੀ। ਇਸ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਤਾਂ ਨਾ ਕੋਈ ਸੱਦਾ ਪੱਤਰ ਮਿਲਿਆ ਸੀ ਅਤੇ ਨਾ ਹੀ ਉਨ੍ਹਾਂ ਕੋਲ ਉਥੇ ਟਿਕਣ ਦਾ ਕੋਈ ਟਿਕਾਣਾ ਸੀ। ਪ੍ਰਬੰਧਕਾਂ ਨੇ ਫਟਾਫਟ ਅੰਗਰੇਜ਼ੀ ਬੋਲਣ ਵਾਲੇ ਭਗਵੇਂ ਬਸਤਰਾਂ ਵਾਲੇ ਬਿਨ ਬੁਲਾਏ ਮਹਿਮਾਨ ਨੂੰ 'ਜੀ ਆਇਆਂ ਨੂੰ' ਆਖਿਆ ਅਤੇ ਵਿਚਾਰ-ਵਟਾਂਦਰਾ ਕਰਕੇ ਵਿਵੇਕਾਨੰਦ ਜੀ ਨੂੰ ਚਾਰ ਦਿਨ ਬੋਲਣ ਦਾ ਸਮਾਂ ਦਿੱਤਾ।
 
==ਭਾਸ਼ਣ==
#16 ਸਤੰਬਰ ਨੂੰ ਉਨ੍ਹਾਂ ਨੇ ਵੱਖ-ਵੱਖ ਸੰਪਰਦਾਵਾਂ ਵਿਚ ਭ੍ਰਾਤਰੀ ਭਵ ਵਿਸ਼ੇ ਉਤੇ,