ਸਾਹਿਬਜ਼ਾਦਾ ਜ਼ੋਰਾਵਰ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 1 interwiki links, now provided by Wikidata on d:q7399633 (translate me)
No edit summary
ਲਾਈਨ 1:
'''ਜ਼ੋਰਾਵਰ ਸਿੰਘ''' [[ਗੁਰੂ ਗੋਬਿੰਦ ਸਿੰਘ]] ਜੀ ਦੇ ਚਾਰ ਪੁੱਤਰਾਂ ਵਿੱਚੋਂ ਤੀਜਾ ਪੁੱਤਰ ਸੀ।
==ਜਨਮ==
ਕਲਗੀਧਰ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦੇ ਸਨ। ਬਾਬਾ ਅਜੀਤ ਸਿੰਘ ਜੀ-ਜਨਮ ਪਾਉਂਟਾ ਸਾਹਿਬ ਸੰਨ 1686, ਬਾਬਾ ਜੁਝਾਰ ਸਿੰਘ ਜੀ-ਜਨਮ ਪਾਉਂਟਾ ਸਾਹਿਬ ਸੰਨ 1690, ਬਾਬਾ ਜੋਰਾਵਰ ਸਿੰਘ ਜੀ-ਜਨਮ ਅਨੰਦਪੁਰ ਸਾਹਿਬ ਸੰਨ 1696, ਬਾਬਾ ਫਤਹਿ ਸਿੰਘ ਜੀ-ਜਨਮ ਅਨੰਦਪੁਰ ਸਾਹਿਬ ਸੰਨ 1698।
ਲਾਈਨ 20 ⟶ 21:
ਇਸ ਜ਼ੁਲਮੀ ਹੁਕਮ ਤੇ ਨਵਾਬ ਮਲੇਰਕੋਟਲਾ ਸ਼ੇਰ ਮੁਹੱਮਦ ਖਾਂ ਨੇ ਉੱਠ ਕੇ ‘ਹਾ’ ਦਾ ਨਾਹਰਾ ਮਾਰਿਆ। ਸ਼ਹਾਦਤ ਤੋਂ ਬਾਅਦ ਹਕੂਮਤ ਨੇ ਬੱਚਿਆਂ ਦੇ ਸਸਕਾਰ ਲਈ ਦੋ ਗਜ਼ ਜ਼ਮੀਨ ਦੇਣ ਤੋਂ ਵੀ ਮਨ੍ਹਾ ਕਰ ਦਿੱਤਾ ਤਾਂ ਨਵਾਬ ਟੋਡਰਮਲ ਨੇ ਜ਼ਮੀਨ ਤੇ ਮੋਹਰਾਂ ਵਿਛਾ ਕੇ ਉਹਨਾਂ ਲਈ ਜਗ੍ਹਾ ਪ੍ਰਾਪਤ ਕੀਤੀ। ਜਿਸ ਥਾਂ ਤੇ ਸਾਹਿਬਜ਼ਾਦਿਆਂ ਦਾ ਸਸਕਾਰ ਹੋਇਆ ਉਥੇ ਅੱਜ “ਗੁਰਦੁਆਰਾ ਜੋਤੀ ਸਰੂਪ” ਮੌਜੂਦ ਹੈ। ਉਪ੍ਰੰਤ ਜ਼ਾਲਮਾ ਨੇ ਬਜ਼ੁਰਗ ਮਾਤਾ ਗੁਜਰੀ ਜੀ ਨੂੰ ਵੀ ਠੰਡੇ ਬੁਰਜ ਤੋਂ ਧੱਕਾ ਦੇ ਕੇ, ਸ਼ਹੀਦ ਕਰ ਦਿੱਤਾ।
 
{{ਸਿੱਖੀ}}
[[ਸ਼੍ਰੇਣੀ:ਸਿੱਖ ਇਤਿਹਾਸ]]
[[ਸ਼੍ਰੇਣੀ:ਸਿੱਖੀ]]