ਸੂਰੀਨਾਮ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 160 interwiki links, now provided by Wikidata on d:q730 (translate me)
No edit summary
ਲਾਈਨ 61:
}}
 
'''ਸੂਰੀਨਾਮ''', ਅਧਿਕਾਰਕ ਤੌਰ 'ਤੇ '''ਸੂਰੀਨਾਮ ਦਾ ਗਣਰਾਜ''' (ਡੱਚ: Republiek Suriname) ਦੱਖਣੀ ਅਮਰੀਕਾ ਦੇ ਉੱਤਰ ਵਿੱਚ ਇੱਕ ਦੇਸ਼ ਹੈ। ਇਸਦੀਆਂ ਹੱਦਾਂ ਪੂਰਬ ਵੱਲ ਫ਼੍ਰਾਂਸੀਸੀ ਗੁਇਆਨਾ, ਪੱਛਮ ਵੱਲ ਗੁਇਆਨਾ, ਦੱਖਣ ਵੱਲ [[ਬ੍ਰਾਜ਼ੀਲ]] ਅਤੇ ਉੱਤਰ ਵੱਲ [[ਅੰਧ-ਮਹਾਂਸਾਗਰ]] ਨਾਲ ਲੱਗਦੀਆਂ ਹਨ। ਇਸਨੂੰ ਸਭ ਤੋਂ ਪਹਿਲਾਂ ਬਰਤਾਨਵੀਆਂ ਵੱਲੋਂ ਬਸਤੀ ਬਣਾਇਆ ਗਿਆ ਸੀ ਅਤੇ ੧੬੬੭ ਵਿੱਚ ਡੱਚ ਲੋਕਾਂ ਨੇ ਇਸ 'ਤੇ ਕਬਜਾ ਕਰ ਲਿਆ ਜੋ ਇਸ ਉੱਤੇ ੧੯੫੪ ਤੱਕ ਡੱਚ ਗੁਇਆਨਾ ਵਜੋਂ ਪ੍ਰਸ਼ਾਸਨ ਕਰਦੇ ਰਹੇ। ਇਸਨੂੰ ਨੀਦਰਲੈਂਡ ਦੀ ਰਾਜਸ਼ਾਹੀ ਤੋਂ ੨੫ ਨਵੰਬਰ ੧੯੭੫1੯੭੫ ਨੂੰ ਸੁਤੰਤਰਤਾਅਜਾਦ ਮਿਲੀ।ਹੋਇਆ. ੧੯੫੪1੯੫੪ ਤੋਂ ਇਕਸਾਰਤਾ ਦੇ ਅਧਾਰ 'ਤੇ ਸੂਰੀਨਾਮ, ਨੀਦਰਲੈਂਡੀ ਐਂਟੀਲਜ਼ ਅਤੇ ਖ਼ੁਦ ਨੀਦਰਲੈਂਡ ਇੱਕ ਦੂਜੇ ਨੂੰ ਸਹਿਯੋਗ ਦਿੰਦੇ ਹਨ।
 
੧੬,੫੦੦ ਵਰਗ ਕਿ.ਮੀ. ਦੇ ਖੇਤਰਫਲ ਨਾਲ ਸੂਰੀਨਾਮ ਦੱਖਣੀ ਅਮਰੀਕਾ ਦਾ ਸਭ ਤੋਂ ਛੋਟਾ ਖੁਦਮੁਖਤਿਆਰ ਮੁਲਕ ਹੈ। (ਫ਼੍ਰਾਂਸੀਸੀ ਗੁਇਆਨਾ, ਜੋ ਇਸ ਤੋਂ ਛੋਟਾ ਅਤੇ ਘੱਟ ਅਬਾਦੀ ਵਾਲਾ ਹੈ, ਫ਼੍ਰਾਂਸ ਦਾ ਇੱਕ ਸਮੁੰਦਰੋਂ ਪਾਰ ਵਿਭਾਗ ਹੈ।) ਇਸਦੀ ਅਬਾਦੀ ਲਗਭਗ ੫੬੦,੦੦੦ ਹੈ ਜਿਹਨਾਂ ਵਿੱਚੋਂ ਬਹੁਤੇ ਦੇਸ਼ ਦੇ ਉੱਤਰੀ ਤੱਟ ਉੱਤੇ ਰਹਿੰਦੇ ਹਨ, ਜਿੱਥੇ ਇਸਦੀ ਰਾਜਧਾਨੀ ਪੈਰਾਮਰੀਬੋ ਸਥਿੱਤ ਹੈ।