ਕ੍ਰਿਸ਼ਨ ਚੰਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਵਾਧਾ ਤੇ ਹਵਾਲਾ
ਲਾਈਨ 27:
 
ਉਹ ਇੱਕ ਵੱਡਾ ਲੇਖਕ ਸੀ। ਉਸਨੇ 20 ਤੋਂ ਵੱਧ ਨਾਵਲ, 30 ਕਹਾਣੀ ਸੰਗ੍ਰਿਹ ਅਤੇ ਦਰਜਨਾਂ ਰੇਡੀਓ ਨਾਟਕਾਂ ਦਾ ਲੇਖਕ ਸੀ। ਦੇਸ਼ ਦੇ ਵਿਭਾਜਨ ਦੇ ਬਾਅਦ ਉਹ ਹਿੰਦੀ ਵਿੱਚ ਲਿਖਣ ਲੱਗ ਪਿਆ ਸੀ। ''ਧਰਤੀ ਕੇ ਲਾਲ'' (1946 ਦੀ ਹਿੰਦੀ ਫਿਲਮ) ਦੀ ਪਟਕਥਾ ਕ੍ਰਿਸ਼ਨ ਚੰਦਰ ਦੀ ਕਹਾਣੀ 'ਅੰਨਦਾਤਾ' ਦੇ ਅਧਾਰਤ ਸੀ।
== ਜੀਵਨ==
ਕ੍ਰਿਸ਼ਨ ਚੰਦਰ ਦਾ ਜਨਮ 23 ਨਵੰਬਰ 1914 ਨੂੰ [[ਵਜ਼ੀਰਾਬਾਦ]], ਜਿਲਾ ਗੁਜਰਾਂਵਾਲਾ, [[ਬਰਤਾਨਵੀ ਪੰਜਾਬ]] (ਹੁਣ,[[ਪਾਕਿਸਤਾਨ]]) ਵਿੱਚ ਹੋਇਆ ਸੀ ਪਰ ਉਨ੍ਹਾਂ ਦੇ ਆਪਣੇ ਕਹਿਣ ਅਨੁਸਾਰ ਉਨ੍ਹਾਂ ਦਾ ਜਨਮ ਲਾਹੌਰ ਵਿੱਚ ਹੋਇਆ ਸੀ। ਦਰਅਸਲ ਕ੍ਰਿਸ਼ਨ ਚੰਦਰ ਦੀ ਸਾਹਿਤਕ ਪਰਵਰਿਸ਼ ਲਾਹੌਰ ਵਿੱਚ ਹੋਈ ਅਤੇ ਉਰਦੂ ਜ਼ਬਾਨ ਵਿੱਚ ਹੋਈ।<ref>http://kitaabghar.com/bookbase/idara/KrishanChandKeBehtareenAfsanay.html</ref> ਤਕਸੀਮ ਦੇ ਬਾਦ ਉਹ ਸਰਹੱਦ ਪਾਰ ਚਲੇ ਗਏ ਤਾਂ ਉਥੇ ਵੀ ਉਰਦੂ ਦਾ ਚੱਲਣ ਸੀ ਅਤੇ ਉਰਦੂ ਪੜ੍ਹਨ ਵਾਲਿਆਂ ਦੀ ਇਕ ਤਕੜੀ ਤਾਦਾਦ ਉਥੇ ਆਬਾਦ ਸੀ। ਆਹਿਸਤਾ ਆਹਿਸਤਾ ਜਦੋਂ ਉਰਦੂ ਦਾ ਰਸੂਖ਼ ਖ਼ਤਮ ਹੋਇਆ ਤਾਂ ਕ੍ਰਿਸ਼ਨ ਚੰਦਰ ਨੂੰ ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਣਾ ਪਿਆ ।
 
[[ਸ਼੍ਰੇਣੀ:ਉਰਦੂ ਲੇਖਕ]]