ਕ੍ਰਿਸ਼ਨ ਚੰਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਹਵਾਲਾ
ਵਾਧਾ ਤੇ ਹਵਾਲਾ
ਲਾਈਨ 28:
ਉਹ ਇੱਕ ਵੱਡਾ ਲੇਖਕ ਸੀ। ਉਸਨੇ 20 ਤੋਂ ਵੱਧ ਨਾਵਲ, 30 ਕਹਾਣੀ ਸੰਗ੍ਰਿਹ ਅਤੇ ਦਰਜਨਾਂ ਰੇਡੀਓ ਨਾਟਕਾਂ ਦਾ ਲੇਖਕ ਸੀ। ਦੇਸ਼ ਦੇ ਵਿਭਾਜਨ ਦੇ ਬਾਅਦ ਉਹ ਹਿੰਦੀ ਵਿੱਚ ਲਿਖਣ ਲੱਗ ਪਿਆ ਸੀ। ''ਧਰਤੀ ਕੇ ਲਾਲ'' (1946 ਦੀ ਹਿੰਦੀ ਫਿਲਮ) ਦੀ ਪਟਕਥਾ ਕ੍ਰਿਸ਼ਨ ਚੰਦਰ ਦੀ ਕਹਾਣੀ 'ਅੰਨਦਾਤਾ' ਦੇ ਅਧਾਰਤ ਸੀ।
== ਜੀਵਨ==
ਕ੍ਰਿਸ਼ਨ ਚੰਦਰ ਦਾ ਜਨਮ 23 ਨਵੰਬਰ 1914 ਨੂੰ [[ਵਜ਼ੀਰਾਬਾਦ]], ਜਿਲਾ ਗੁਜਰਾਂਵਾਲਾ, [[ਬਰਤਾਨਵੀ ਪੰਜਾਬ]] (ਹੁਣ,[[ਪਾਕਿਸਤਾਨ]]) ਵਿੱਚ ਹੋਇਆ ਸੀ ਪਰ ਉਨ੍ਹਾਂ ਦੇ ਆਪਣੇ ਕਹਿਣ ਅਨੁਸਾਰ ਉਨ੍ਹਾਂਉਸ ਦਾ ਜਨਮ [[ਲਾਹੌਰ]] ਵਿੱਚ ਹੋਇਆ ਸੀ। ਉਸਦੇ ਪਿਤਾ ਡਾ. ਗੌਰੀ ਸ਼ੰਕਰ ਚੋਪੜਾ ਵਜ਼ੀਰਾਬਾਦ ਦੇ ਸਨ। ਹੋ ਸਕਦਾ ਹੈ ਕ੍ਰਿਸ਼ਨ ਚੰਦਰ ਦੇ ਨਾਨਕੇ ਲਾਹੌਰ ਹੋਣ ਤੇ ਸਚਮੁਚ ਉਸਦਾ ਜਨਮ ਲਾਹੌਰ ਦਾ ਹੀ ਹੋਵੇ।<ref>[http://www.apnaorg.com/articles/news-21/ Krishan Chander and Lahore By Ishtiaq Ahmed ]</ref> ਦਰਅਸਲ ਕ੍ਰਿਸ਼ਨ ਚੰਦਰ ਦੀ ਸਾਹਿਤਕ ਪਰਵਰਿਸ਼ ਲਾਹੌਰ ਵਿੱਚ ਹੋਈ ਅਤੇ ਉਰਦੂ ਜ਼ਬਾਨ ਵਿੱਚ ਹੋਈ।<ref>http://kitaabghar.com/bookbase/idara/KrishanChandKeBehtareenAfsanay.html</ref> ਤਕਸੀਮ ਦੇ ਬਾਦ ਉਹ ਸਰਹੱਦ ਪਾਰ ਚਲੇ ਗਏ ਤਾਂ ਉਥੇ ਵੀ ਉਰਦੂ ਦਾ ਚੱਲਣ ਸੀ ਅਤੇ ਉਰਦੂ ਪੜ੍ਹਨ ਵਾਲਿਆਂ ਦੀ ਇਕ ਤਕੜੀ ਤਾਦਾਦ ਉਥੇ ਆਬਾਦ ਸੀ। ਆਹਿਸਤਾ ਆਹਿਸਤਾ ਜਦੋਂ ਉਰਦੂ ਦਾ ਰਸੂਖ਼ ਖ਼ਤਮ ਹੋਇਆ ਤਾਂ ਕ੍ਰਿਸ਼ਨ ਚੰਦਰ ਨੂੰ ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਣਾ ਪਿਆ ।
==ਹਵਾਲੇ==
{{ਹਵਾਲੇ}}