ਕੈਥੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਕੈਥੀ''' ਇੱਕ ਇਤਿਹਾਸਿਕ ਲਿਪੀ ਹੈ ਜਿਸਨੂੰ ਮੱਧਕਾਲੀਨ ਭਾਰਤ ਵਿੱਚ ਖਾ..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

22:51, 21 ਨਵੰਬਰ 2013 ਦਾ ਦੁਹਰਾਅ

ਕੈਥੀ ਇੱਕ ਇਤਿਹਾਸਿਕ ਲਿਪੀ ਹੈ ਜਿਸਨੂੰ ਮੱਧਕਾਲੀਨ ਭਾਰਤ ਵਿੱਚ ਖਾਸਕਰ ਉਤਰ-ਪੂਰਬ ਅਤੇ ਉੱਤਰ-ਭਾਰਤ ਵਿੱਚ ਵਿਆਪਕ ਤੌਰ ਤੇ ਪ੍ਰਯੋਗ ਕੀਤਾ ਜਾਂਦਾ ਸੀ। ਅਜੋਕੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਖੇਤਰਾਂ ਵਿੱਚ ਇਸ ਲਿਪੀ ਵਿੱਚ ਵਿਧਾਨਿਕ ਅਤੇ ਪ੍ਰਬੰਧਕੀ ਕਾਰਜ ਕੀਤੇ ਜਾਣ ਦੇ ਵੀ ਪ੍ਰਮਾਣ ਮਿਲਦੇ ਹਨ।[1] ਇਸਨੂੰ ਕਇਥੀ ਜਾਂ ਕਾਇਸਥੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਪੁਰਾਣੇ ਉਤਰ-ਪਛਮ ਪ੍ਰਾਂਤ, ਮਿਥਿਲਾ, ਬੰਗਾਲ, ਉੜੀਸਾ ਅਤੇ ਅਯੁੱਧਿਆ ਵਿੱਚ ਇਸਦਾ ਪ੍ਰਯੋਗ ਖਾਸਕਰ ਕਾਨੂੰਨੀ, ਪ੍ਰਬੰਧਕੀ ਅਤੇ ਨਿਜੀ ਅੰਕੜਿਆਂ ਨੂੰ ਸਾਂਭਣ ਵਿੱਚ ਕੀਤਾ ਜਾਂਦਾ ਸੀ।

ਹਵਾਲੇ

  1. King, Christopher R. 1995. One Language, Two Scripts: The Hindi Movement in Nineteenth Century North India. New York: Oxford University Press.