ਕਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਾਧਾ ਤੇ ਹਵਾਲੇ
ਲਾਈਨ 5:
== ਇਤਿਹਾਸ ==
[[File:Tugra Mahmuds II.gif|right|thumb|200px|[[ਉਸਮਾਨੀ ਸਾਮਰਾਜ]] ਦਾ ਸੁਲਤਾਨ [[ਮਹਿਮੂਦ II]] ਦਾ ਹਸਤਾਖਰ]]
[[File:Venus of Willendorf frontview retouched 2.jpg|thumb|left|[[ਵੀਨਸ ਆਫ਼ ਵਿਲਨਡੋਰਫ਼]], ''ਅਨੁਮਾਨਿਤ'' 24,000–22,000 ਹੁਣ ਤੋਂ ਪਹਿਲਾਂ]]
ਕਲਾ ਦਾ ਇਤਿਹਾਸ ਧਰਤੀ ਤੇ ਮਨੁੱਖ ਦੇ ਇਤਿਹਾਸ ਜਿੰਨਾ ਹੀ ਪੁਰਾਣਾ ਹੈ . ਪ੍ਰਾਚੀਨ ਤੋਂ ਪ੍ਰਾਚੀਨ ਖੰਡਰਾਂ ਵਿੱਚ ਮਿਲਦੇ ਕੰਧ ਚਿਤਰ ਇਹਦੀ ਗਵਾਹੀ ਭਰਦੇ ਹਨ। ਹਰੇਕ ਸਭਿਅਤਾ ਨਾਲ ਜੁੜੇ ਅਜਿਹੇ ਭੰਡਾਰ ਮੌਜੂਦ ਹਨ ਜਿਨ੍ਹਾਂ ਵਿੱਚ ਆਦਿ ਲੋਕ ਕਲਾ ਦੀਆਂ ਨਿਸ਼ਾਨੀਆਂ ਮੌਜੂਦ ਹਨ. ਭਾਰਤ ਵਿੱਚ ਅਲੋਰਾ ਅਜੰਤਾ ਦੀਆਂ ਗੁਫਾਵਾਂ ਵਿੱਚ ਉਚ ਦਰਜੇ ਦੀ ਮੂਰਤੀ ਕਲਾ ਲੱਖਾਂ ਸਾਲਾਂ ਤੱਕ ਫੈਲੀ ਪਰੰਪਰਾ ਦਾ ਸਬੂਤ ਹੈ।
ਕਲਾ ਦਾ ਇਤਿਹਾਸ ਧਰਤੀ ਤੇ ਮਨੁੱਖ ਦੇ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਮਗਰਲੇ ਪੱਥਰ ਜੁੱਗ ਤੋਂ ਲੱਗਪਗ 40,000 ਸਾਲ ਪਹਿਲਾਂ ਤੱਕ ਦੇ ਸਮੇਂ ਦੀਆਂ ਮੂਰਤੀਆਂ, ਗੁਫਾ ਚਿਤਰ, ਸ਼ੈਲ ਚਿਤਰ ਅਤੇ ਪੈਟਰੋਗਲਿਫ ਮਿਲੇ ਹਨ, ਲੇਕਿਨ ਉਨ੍ਹਾਂ ਦੀਆਂ ਸਿਰਜਕ ਸੰਸਕ੍ਰਿਤੀਆਂ ਦੇ ਬਾਰੇ ਏਨੀ ਘੱਟ ਜਾਣਕਾਰੀ ਹੈ ਕਿ ਉਸ ਕਲਾ ਦਾ ਸਟੀਕ ਮਤਲਬ ਅਕਸਰ ਵਿਵਾਦਾਂ ਵਿੱਚ ਘਿਰਿਆ ਹੁੰਦਾ ਹੈ। ਦੱਖਣ ਅਫਰੀਕੀ ਦੀ ਇੱਕ ਗੁਫਾ ਵਿੱਚੋਂ - 75,000 ਸਾਲ ਪੁਰਾਣੀਆਂ ਡਰਿੱਲ ਕੀਤੀਆਂ ਨਿੱਕੀਆਂ ਨਿੱਕੀਆਂ ਸਿੱਪੀਆਂ ਦੀਆਂ ਕਲਾਕ੍ਰਿਤੀਆਂ ਦੀ ਇੱਕ ਲੜੀ ਮਿਲੀ ਹੈ- ਇਹ ਦੁਨੀਆਂ ਦੀਆਂ ਸਭ ਤੋਂ ਪੁਰਾਣੀਆਂ ਕਲਾ ਵਸਤਾਂ ਹਨ।<ref>Radford, Tim. "[http://education.guardian.co.uk/higher/artsandhumanities/story/0,12241,1193237,00.html World's Oldest Jewellery Found in Cave]". ''Guardian Unlimited'', April 16, 2004. Retrieved on January 18, 2008.</ref> ਰੰਗ ਪਾ ਕੇ ਰੱਖਣ ਲਈ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਕੁੱਜੀਆਂ ਮਿਲੀਆਂ ਹਨ ਜੋ ਇੱਕ ਲੱਖ ਸਾਲ ਤੋਂ ਵੀ ਪੁਰਾਣੀਆਂ ਹਨ।<ref>{{cite news| url=http://www.nytimes.com/2011/10/14/science/14paint.html | work=The New York Times | title=African Cave Yields Evidence of a Prehistoric Paint Factory | date=13 October 2011}}</ref>
ਕਲਾ ਦਾ ਇਤਿਹਾਸ ਧਰਤੀ ਤੇ ਮਨੁੱਖ ਦੇ ਇਤਿਹਾਸ ਜਿੰਨਾ ਹੀ ਪੁਰਾਣਾ ਹੈ . ਪ੍ਰਾਚੀਨ ਤੋਂ ਪ੍ਰਾਚੀਨ ਖੰਡਰਾਂ ਵਿੱਚ ਮਿਲਦੇ ਕੰਧ ਚਿਤਰ ਇਹਦੀ ਗਵਾਹੀ ਭਰਦੇ ਹਨ। ਹਰੇਕ ਸਭਿਅਤਾ ਨਾਲ ਜੁੜੇ ਅਜਿਹੇ ਭੰਡਾਰ ਮੌਜੂਦ ਹਨ ਜਿਨ੍ਹਾਂ ਵਿੱਚ ਆਦਿ ਲੋਕ ਕਲਾ ਦੀਆਂ ਨਿਸ਼ਾਨੀਆਂ ਮੌਜੂਦ ਹਨ.ਹਨ। ਭਾਰਤ ਵਿੱਚ ਅਲੋਰਾ ਅਜੰਤਾ ਦੀਆਂ ਗੁਫਾਵਾਂ ਵਿੱਚ ਉਚ ਦਰਜੇ ਦੀ ਮੂਰਤੀ ਕਲਾ ਲੱਖਾਂ ਸਾਲਾਂ ਤੱਕ ਫੈਲੀ ਪਰੰਪਰਾ ਦਾ ਸਬੂਤ ਹੈ।
 
==ਵਿਗਿਆਨ ਤੇ ਕਲਾ==