ਔਰਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ added Category:ਸਮਾਜ using HotCat
No edit summary
ਲਾਈਨ 4:
|caption = ਇਤਹਾਸ ਦੀਆਂ ਕੁਝ ਪ੍ਰਮੁਖ ਔਰਤਾਂ}}
 
'''ਔਰਤ''' ਇੱਕ ਇਸਤਰੀ ਇਨਸਾਨ ਹੈ। ''ਔਰਤ'' ਸ਼ਬਦ ਦਾ ਪ੍ਰਯੋਗ ਆਮ ਤੌਰ ਤੇ ਬਾਲਗ ਇਸਤਰੀਆਂ ਲਈ ਕੀਤਾ ਜਾਦਾਂ ਹੈ ਅਤੇ ਬਾਲ ਜਾਂ ਕਿਸ਼ੋਰ, ਉਮਰ ਦੀ ਇਸਤਰੀਆਂ ਲਈ ਲੜਕੀ ਸ਼ਬਦ ਦਾ ਇਸਤੇਮਾਲ ਕੀਤਾ ਜਾਦਾਂ ਹੈ। ਪਰ ਇਸ ਤੋਂ ਇਲਾਵਾ ਕਈ ਹਲਾਤਾਂ ਜਿਵੇਂ ਕਿ ਵਾਕ "ਔਰਤਾਂ ਦੇ ਹੱਕ" ਵਗੈਰਾ ਵਿੱਚ ''ਔਰਤ'' ਸ਼ਬਦ ਦਾ ਇਸਤੇਮਾਲ ਹਰ ਵਰਗ ਦੀਆਂ ਇਸਤਰੀ ਲਈ ਕੀਤਾ ਜਾਦਾਂ ਹੈ। ਜਵਾਨ ਅਵਸਥਾ (ਪ੍ਯੂਬਰ੍ਟੀ) ਤੋਂ ਬਾਅਦ ਔਰਤਾਂ ਅਾਮਆਮ ਤੌਰ ਤੇ ਬੱਚਿਆਂ ਨੂੰ ਜਨਮ ਦੇ ਸਕਦੀਆਂ ਹਨ, ਹਲਾਂਕਿ ਵਡੇਰੀ ਉਮਰ ਦੀਆਂ ਔਰਤਾਂ ਜਿਨਾਂ ਦਾ ਰਜੋ-ਨਿਵਿਰਤੀ (ਮੇਨਪਾਉਜ਼) ਲੰਘ ਚੁੱਕਾ ਹੈ ਅਤੇ ਕੁਝ ਮੱਧ-ਲਿੰਗਕ ਔਰਤਾਂ ਜਨਮ ਨਹੀਂ ਦੇ ਸਕਦੀਆਂ। ਇਤਿਹਾਸਿਕ ਤੌਰ ਤੇ ਔਰਤਾਂ ਨੇ ਕਈ ਸਮਾਜਕ ਭੂਮਿਕਾਵਾਂ ਅਪਨਾਈਆਂ ਹਨ। ਕਈ ਸਮਾਜਾਂ ਵਿੱਚ, ਬਹੁਸੰਖਿਅਕ ਔਰਤਾਂ ਨੇ ਇੱਕ ਖਾਸ ਕਿਸਮ ਦੀਆਂ ਦਿੱਖਾਂ ਜਿਵੇਂ ਕਿ ਲੰਬੇ ਵਾਲ ਰਖਣਾ, ਅਪਨਾ ਲਈਆਂ ਹਨ।<ref>Encyclopedia of Hair: A Cultural History - Page xxii, Victoria Sherrow - 2006</ref>
 
==ਹਵਾਲੇ==