ਉਰਦੂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 29:
 
ਅਸਲ ਵਿੱਚ ਉਰਦੂ ਦੇ ਸਭ ਤੋਂ ਨੇੜੇ ਦੀ ਜ਼ਬਾਨ ਪੰਜਾਬੀ ਹੈ।" ਜਿਸ ਜ਼ਮਾਨੇ ਵਿੱਚ ਉਰਦੂ ਪੰਜਾਬ ਵਿੱਚ ਬਣੀ ਉਸ ਵੇਲੇ ਪੰਜਾਬੀ ਅਤੇ ਦੁਆਬਾ ਗੰਗਾ ਜਮਨਾ ਦੀਆਂ ਜ਼ਬਾਨਾਂ ਵਿੱਚ ਬਹੁਤ ਘੱਟ ਫਰਕ ਪਾਇਆ ਜਾਂਦਾ ਸੀ।
ਬ੍ਰ੍ਜ ਭਾਸ਼ਾ, ਖੜੀ ਬੋਲੀ ਅਤੇ ਨਵੀਨ ਪੰਜਾਬੀ ਜ਼ਬਾਨਾਂ ਮਗਰੋਂ ਹੋਂਦ ਵਿੱਚ ਆਈਆਂ।"<ref>ਉਰਦੂ ਅਤੇ ਪੰਜਾਬੀ: ਡਾ. [[ਸਯਦ ਮੁਹੱਯੁਦੀਨ ਕਾਦਰੀ ਜੋਰਜ਼ੋਰ]] - ਪ੍ਰੋਫ਼ੈਸਰ ਗੁਲਵੰਤ ਸਿੰਘ ਰਚਨਾਵਲੀ, ਪੰਨਾ ੧੦੨੪ </ref> ਉਰਦੂ ਦੀ ਜਨਮ ਭੂਮੀ ਉਸ ਜ਼ਮਾਨੇ ਦਾ ਪੰਜਾਬ ਹੀ ਹੈ, ਇਸ ਬਾਰੇ ਸ਼ਾਇਦ ਹੀ ਕਿਸੇ ਨੂੰ ਭੁਲੇਖਾ ਹੋਵੇ।
 
==ਉਰਦੂ ਬੋਲਣ ਵਾਲਿਆਂ ਦੀ ਗਿਣਤੀ==