ਉਲੰਪਿਕ ਖੇਡਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਦੇਸ਼ਾਂ ਦੇ ਨਾਮ ਠੀਕ ਕੀਤੇ
ਲਾਈਨ 13:
 
== ਅਥਲੈਟਿਕਸ ਈਵੈਂਟਸ ==
[[File:Summer Olympicsolympics all cities.svgPNG|thumb|left|upright=1.35|ਹਰਾ ਰੰਗ ਵਾਲੇ ਦੇਸ਼ ਉਹ ਹਨ ਜਿਹਨਾਂ ਨੇ ਇਕ ਵਾਰੀ ਖੇਡਾਂ ਕਰਵਾਈਆਂ ਅਤੇ ਨੀਲੇ ਰੰਗ ਵਾਲੇ ਦੇਸ਼ ਜਿਹਨਾਂ ਨੇ ਦੋ ਜਾਂ ਜਿਆਦਾ ਵਾਰੀ ਖੇਡਾਂ ਦਾ ਪ੍ਰਬੰਧ ਕੀਤਾ]]
ਓਲੰਪਿਕ ਵਿੱਚ ਮਰਦਾਂ ਤੇ ਔਰਤਾਂ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਜਿਹੜੇ ਈਵੈਂਟਸ ਹੁੰਦੇ ਹਨ, ਉਨ੍ਹਾਂ ਵਿੱਚ 100, 200, 400, 800, 1500, 5000, 10,000 ਮੀਟਰ ਦੌੜ, 110 ਤੇ 400 ਮੀਟਰ ਅੜਿੱਕਾ ਦੌੜ ਸ਼ਾਮਲ ਹੈ। ਉੱਚੀ ਛਾਲ, ਪੋਲ ਵਾਲਟ, ਟਰਿਪਲ ਜੰਪ, ਗੋਲਾ, ਡਿਸਕਸ, ਨੇਜਾਬਾਜ਼ੀ, ਹੈਮਰ, 3000 ਮੀਟਰ ਸਟੈਪਲ ਚੇਜ਼, 4&100 ਮੀਟਰ ਰਿਲੇਅ ਤੇ 4&400 ਮੀਟਰ ਰਿਲੇਅ, ਡੀਕੈਥਲਨ ਮੈਰਾਥਨ, 20 ਕਿਲੋਮੀਟਰ ਪੈਦਲ ਦੌੜ, 50 ਕਿਲੋਮੀਟਰ ਪੈਦਲ ਦੌੜ ਤੇ ਲੰਮੀ ਛਾਲ ਸ਼ਾਮਲ ਹੈ।