ਅਲਬੇਰ ਕਾਮੂ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਲਾਈਨ 20:
ਕਾਮੂ ਦਾ ਜਨਮ [[ਅਲਜੀਰੀਆ]] ਵਿੱਚ, ਜਿਹੜਾ ਉਸ ਸਮੇਂ ਫ਼ਰਾਂਸ ਦੇ ਅਧੀਨ ਸੀ, ਮੋਨ-ਡੋਵੀ ਦੇ ਸਥਾਨ ਤੇ 7 ਨਵੰਬਰ 1913 ਨੂੰ ਇੱਕ ਪਾਇਡ-ਨੋਇਰ ਪਰਵਾਰ ਵਿੱਚ ਹੋਇਆ ਸੀ।<ref>{{cite web |url=http://www.britannica.com/EBchecked/topic/91464/Albert-Camus |title=Albert Camus&nbsp;— Britannica Online Encyclopedia |publisher=Britannica.com|accessdate=17 October 2009| archiveurl= http://web.archive.org/web/20091005000904/http://www.britannica.com/EBchecked/topic/91464/Albert-Camus| archivedate= 5 October 2009 <!--DASHBot-->| deadurl= no}}</ref> ਉਸ ਦਾ ਪਿਤਾ ਫ਼ਰਾਂਸੀਸੀ ਖੇਤ ਮਜ਼ਦੂਰ ਸੀ, ਜਿਹੜਾ ਲੜਾਈ ਦੇ ਮੋਰਚੇ ਤੇ 1914 ਵਿੱਚ ਮਾਰਿਆ ਗਿਆ ਸੀ ਅਤੇ ਉਸ ਦੀ ਮਾਂ ਸਪੈਨਿਸ਼ ਸੀ ਅਤੇ ਨੀਮ-ਬੋਲ਼ੀ ਸੀ।<ref>Lottman 1979, p.11</ref> ਕਾਮੂ ਦਾ ਬਚਪਨ ਗ਼ਰੀਬੀ ਵਿੱਚ ਗੁਜ਼ਰਿਆ।
 
1933, ਕਾਮੂ ਨੂੰ [[ਲਾਇਸੀ]] (ਸੈਕੰਡਰੀ ਸਕੂਲ) ਵਿੱਚ ਦਾਖਲਾ ਮਿਲ ਗਿਆ। ਆਖਰ ਉਹ ਅਲਜੀਅਰਸ, ਯੂਨੀਵਰਸਿਟੀ ਵਿੱਚ ਚਲਿਆ ਗਿਆ ਸੀ ਜਿਥੇ 1930 ਵਿੱਚ ਤਪਦਿਕ ਹੋਣ ਤੱਕ ਉਹ ਯੂਨੀਵਰਸਿਟੀ ਟੀਮ (ਐਸੋਸੀਏਸ਼ਨ ਫੁਟਬਾਲ) ਦਾ ਗੋਲਕੀਪਰ ਹੁੰਦਾ ਸੀ। ਬਿਮਾਰੀ ਕਾਰਨ ਉਸਨੂੰ ਜੁਜ਼-ਵਕਤੀ ਵਿਦਿਆਰਥੀ ਬਣਨਾ ਪਿਆ। ਉਹ ਫ਼ਿਲਾਸਫ਼ੀ ਦੇ ਵਿਸ਼ੇ ਵਿੱਚ ਬੜਾ ਹੁਸ਼ਿਆਰ ਸੀ ਅਤੇ 1935 ਵਿੱਚ ਉਸਨੇ ਇਸ ਵਿਸ਼ੇ ਵਿੱਚ ਬੀ ਏ ਦੇ ਤੁੱਲ ਆਪਣੀ ਡਿਗਰੀ ਲਈ। ਮਾਈ 1936 ਵਿੱਚ ਉਸਨੇ ਪਲੋਤੀਨਸ ਤੇ ਆਪਣਾ ਥੀਸਸ ਪੇਸ਼ ਕੀਤਾ। ਖੇਡਾਂ ਤੇ ਨਾਟਕ ਉਸ ਦੇ ਹੋਰ ਰੁਝੇਵੇਂ ਸਨ। ਪੜ੍ਹਾਈ ਕਰਦਿਆਂ ਹੀ ਉਸ ਨੂੰ ਕੀਕਈ ਹੋਰ ਕੰਮ ਕਰਨੇ ਪਏ। ਉਹਨੇ ਟਿਊਸ਼ਨਾਂ ਕੀਤੀਆਂ ਅਤੇ ਮੌਸਮ ਵਿਭਾਗ ਵਿੱਚ ਕਲਰਕੀ ਦਾ ਕੰਮ ਵੀ ਕੀਤਾ।
 
{{ਅੰਤਕਾ}}