ਅਮਿਤੋਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 17:
 
ਉਸਦੀਆਂ ਕਵਿਤਾਵਾਂ ਦੀ ਇੱਕੋ-ਇਕ ਕਿਤਾਬ ''ਖ਼ਾਲੀ ਤਰਕਸ਼'' (ਓਪੀਨੀਅਨ ਮੇਕਰਜ਼, ਲੁਧਿਆਣਾ, 1998) [[ਸੁਰਜੀਤ ਪਾਤਰ]] ਦੀ ਪਹਿਲਕਦਮੀ ਤੇ ਛਪੀ ਸੀ ਅਤੇ ਬਹੁਤ ਸਾਰੀਆਂ ਰਚਨਾਵਾਂ ਅਜੇ ਪ੍ਰਕਾਸ਼ਿਤ ਨਹੀਂ ਹੋਈਆਂ। ਉਸਦਾ ਨਾਮ ਅਮਿਤੋਜ ਪਾਤਰ ਨੇ ਹੀ ਰੱਖਿਆ ਸੀ।<ref>[http://www.seerat.ca/april2011/article01.php "ਅਮਿਤੋਜ ਤੇ ਮੈਂ ਇਕ ਦੂਜੇ ਨੂੰ 62-63 ਤੋਂ ਜਾਣਦੇ ਹਾਂ। ਉਦੋਂ ਅਜੇ ਉਹ ਅਮਿਤੋਜ ਵੀ ਨਹੀਂ ਹੁੰਦਾ ਸੀ। ਕਦੀ ਕ੍ਰਿਸ਼ਨ ਕੰਵਲ ਬਣ ਜਾਂਦਾ ਸੀ। ਕਦੀ ਕੰਵਲ ਸ਼ਮੀਮ। ਉਸ ਦਾ ਨਾਮ ਅਮਿਤੋਜ ਮੈਂ ਹੀ ਰੱਖਿਆ ਸੀ।" - [[ਸੁਰਜੀਤ ਪਾਤਰ]]]</ref>
 
==ਕਾਵਿ ਨਮੂਨਾ==
1971 ਵਿੱਚ ਬੰਗਲਾਦੇਸ਼ ਦੇ ਮੁਕਤੀ ਸੰਗਰਾਮ ਦੇ ਦੌਰਾਨ ਅਮਿਤੋਜ ਨੇ ਢਾਕਾ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਲਈ ਇੱਕ ਸ਼ਰਧਾਂਜਲੀ ਵਜੋਂ ''ਰੋਸ਼ਨਆਰਾ'' ਨਾਮਕ ਇੱਕ ਕਵਿਤਾ ਲਿਖੀ ਸੀ, ਜੋ ਇੱਕ ਪਾਕਿਸਤਾਨੀ ਟੈਂਕ ਵਲੋਂ ਕੁਚਲ ਦਿੱਤਾ ਗਿਆ ਸੀ। ਇਸ ਕਵਿਤਾ ਯੂਐਨਆਈ ਨੇ ਦੇਸ਼ ਭਰ ਵਿੱਚ ਜਾਰੀ ਕਰ ਦਿੱਤੀ ਸੀ ਅਤੇ ਇਹ ਵਿਆਪਕ ਤੌਰ ਤੇ ਸਲਾਹੀ ਗਈ ਗਈ ਸੀ।<ref>[http://www.tribuneindia.com/2005/20050829/punjab1.htm Amitoj’s poems live after him - Nirupama Dutt]</ref>
==ਕਾਵਿ ਨਮੂਨਾ==
<poem>
ਕੰਧ ’ਤੇ ਟੰਗਿਆ ਖ਼ਾਲੀ ਤਰਕਸ਼ ਹੱਸ ਰਿਹਾ ਹੈ