30 ਦਸੰਬਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਲੇਖ ਵਧਾਇਆ ਹੈ
ਲਾਈਨ 5:
'''੩੦ ਦਸੰਬਰ''' [[ਗ੍ਰੈਗਰੀ ਕਲੰਡਰ]] ਦੇ ਮੁਤਾਬਕ ਇਹ ਸਾਲ ਦਾ 364ਵਾਂ ([[ਲੀਪ ਸਾਲ]] ਵਿੱਚ 365ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦਾ 1 ਦਿਨ ਬਾਕੀ ਹੈ।
== ਵਾਕਿਆ ==
*[[1853]]–[[ਅਮਰੀਕਾ]] ਨੇ [[ਮੈਕਸੀਕੋ]] ਮੁਲਕ ਤੋਂ ਉਸ ਦੇ ਇਲਾਕੇ (ਹੁਣ ਨਿਊ ਮੈਕਸੀਕੋ) ਦੀ 45000 ਵਰਗ ਕਿਲੋਮੀਟਰ ਜ਼ਮੀਨ ਖ਼ਰੀਦੀ।
*[[1887]]–ਦਸ ਲੱਖ ਔਰਤਾਂ ਨੇ ਦਸਤਖ਼ਤ ਕਰ ਕੇ ਇਕ ਪਟੀਸ਼ਨ [[ਇੰਗਲੈਂਡ]] ਦੀ ਰਾਣੀ [[ਵਿਕਟੋਰੀਆ]] ਨੂੰ ਦਿਤੀ ਜਿਸ ਵਿਚ ਮੰਗ ਕੀਤੀ ਹੋਈ ਸੀ ਕਿ ਪਬਲਿਕ ਹਾਊਸ ਐਤਵਾਰ ਦੇ ਦਿਨ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਜਾਵੇ ਤਾਂ ਜੋ ਮਰਦ ਘੱਟੋ-ਘੱਟ ਐਤਵਾਰ ਤਾਂ ਘਰਾਂ ਵਿਚ ਰਹਿ ਸਕਣ।
*[[1906]]–[[ਮੁਸਲਿਮ ਲੀਗ]] ਪਾਰਟੀ ਦੀ ਨੀਂਹ [[ਢਾਕਾ]] ਹੁਣ ([[ਬੰਗਲਾਦੇਸ਼]]) ਵਿਚ ਰੱਖੀ ਗਈ।
*[[1920]]–ਗੁਰਦਵਾਰਾ ਸੱਚਾ ਸੌਦਾ 'ਤੇ ਪੰਥ ਦਾ ਕਬਜ਼ਾ ਅਤੇ ਅਕਾਲੀ ਜਥਾ ਸ਼ੇਖ਼ੂਪੁਰਾ ਦੀ ਕਾਇਮ ਕੀਤਾ।
*[[1922]]–[[ਸੋਵੀਅਤ ਰੂਸ]] ਦਾ ਨਾਂ ਬਦਲ ਕੇ '[[ਯੂਨੀਅਨ ਆਫ਼ ਸੋਵੀਅਤ ਰੀਪਬਲਿਕ]]' ਰੱਖ ਦਿਤਾ ਗਿਆ।
*[[1932]]–[[ਰੂਸ]] ਵਿਚ ਬੇਕਾਰ ਲੋਕਾਂ ਨੂੰ ਦਿਤੇ ਜਾਣ ਵਾਲੇ ਖਾਣੇ ਦੇ ਪੈਕਟ, ਹੁਣ 36 ਸਾਲ ਤੋਂ ਘੱਟ ਉਮਰ ਦੀਆਂ ਘਰੇਲੂ ਔਰਤਾਂ ਨੂੰ ਦਿਤੇ ਜਾਣੇ ਬੰਦ ਕਰ ਦਿਤੇ ਗਏ ਤੇ ਉਨ੍ਹਾਂ ਨੂੰ ਕੰਮ ਲੱੱਭਣ ਅਤੇ ਅਪਣੀ ਕਮਾਈ ਨਾਲ ਖਾਣਾ ਖਾਣ ਵਾਸਤੇ ਕਿਹਾ ਗਿਆ।
*[[1943]]–[[ਸੁਭਾਸ਼ ਚੰਦਰ ਬੋਸ]] ਨੇ [[ਅੰਡੇਮਾਨ ਅਤੇ ਨਿਕੋਬਾਰ ਟਾਪੂ|ਅੰਡੇਮਾਨ]] ਟਾਪੂਆਂ ਵਿਚ ([[ਪੋਰਟ ਬਲੇਅਰ]] ਨਗਰ) ਵਿਚ ਭਾਰਤ ਦੀ ਆਜ਼ਾਦੀ ਦਾ ਝੰਡਾ ਲਹਿਰਾਇਆ।
*[[1953]]–ਪਹਿਲਾ ਰੰਗਦਾਰ ਟੀ.ਵੀ. ਸੈਟ 1175 ਡਾਲਰ ਵਿਚ ਵੇਚਿਆ ਗਿਆ।
*[[2006]]–[[ਇਰਾਕ]] ਦੇ ਸਾਬਕਾ ਹਾਕਮ [[ਸੱਦਾਮ ਹੁਸੈਨ]] ਨੂੰ ਫਾਂਸੀ ਦੇ ਕੇ ਖ਼ਤਮ ਕਰ ਦਿਤਾ ਗਿਆ।
 
 
 
== ਛੁੱਟੀਆਂ ==