"ਨੀਲ ਆਰਮਸਟਰਾਂਗ" ਦੇ ਰੀਵਿਜ਼ਨਾਂ ਵਿਚ ਫ਼ਰਕ

ਛੋ
("ਨੀਲ ਆਰਮਸਟਰਾਂਗ (5 ਅਗਸਤ 1930 - 25 ਅਗਸਤ 2012) ਇਕ ਅਮਰੀਕੀ ਐਸਟਰੋਨਾਟ ਸੀ, ਜਿ..." ਨਾਲ਼ ਸਫ਼ਾ ਬਣਾਇਆ)
 
ਨੀਲ ਆਰਮਸਟਰਾਂਗ (5 ਅਗਸਤ 1930 - 25 ਅਗਸਤ 2012) ਇਕ ਅਮਰੀਕੀ ਐਸਟਰੋਨਾਟ ਸੀ, ਜਿਸਨੂੰ ਚੰਦ ਤੇ ਕਦਮ ਰੱਖਣ ਵਾਲੇ ਪਹਿਲੇ ਇਨਸਾਨ ਹੋਣ ਦਾ ਸ਼ਰਫ਼ ਹਾਸਲ ਹੋਇਆ। ਉਹ ਇਕ ਏਰੋਸਪੇਸ ਇੰਜਨੀਅਰ, ਅਮਰੀਕੀ ਨੇਵੀ ਦੇ ਪਾਇਲਟ, ਤਜਰਬਾਤੀ ਪਾਇਲਟ ਅਤੇ ਅਧਿਆਪਕ ਵੀ ਸੀ। ਉਹ ਅਮਰੀਕੀ ਨੇਵੀ ਵਿੱਚ ਅਫ਼ਸਰ ਸੀ ਅਤੇ ਉਸ ਨੇ ਕੋਰੀਆ ਜੰਗ ਵਿੱਚ ਵੀ ਹਿੱਸਾ ਲਿਆ। ਜੰਗ ਦੇ ਬਾਦ ਉਸਨੇ ਏਰੋਨੌਟਿਕਸ ਦੀ ਨੈਸ਼ਨਲ ਸਲਾਹਕਾਰ ਕਮੇਟੀ (National Advisory Committee for Aeronautics) ਵਿੱਚ ਤਜਰਬਾਤੀ ਪਾਇਲਟ ਵਜੋਂ ਕੰਮ ਕੀਤਾ ਜਿੱਥੇ ਇੰਤਹਾਈ ਤੇਜ਼ ਰਫ਼ਤਾਰ ਪਰਵਾਜ਼ਾਂ ਦੇ ਤਜਰਬੇ ਕੀਤੇ ਜਾਂਦੇ ਸਨ।
 
[[ਸ਼੍ਰੇਣੀ:ਅਮਰੀਕੀ ਲੋਕ]]
20,334

edits