ਗੁਰੂ ਨਾਨਕ ਦੇਵ ਯੂਨੀਵਰਸਿਟੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 5:
[[ਗੁਰੂ ਨਾਨਕ ਦੇਵ ਯੁਨੀਵਰਸਿਟੀ]] 24 ਨਵੰਬਰ 1969 ਨੂੰ '''[[ਸ਼੍ਰੀ ਗੁਰੁ ਨਾਨਕ ਦੇਵ ਜੀ]]''' ਦੇ 500 ਸਾਲਾ ਅਵਤਾਰ ਪੁਰਬ ਤੇ ਸਥਾਪਤ ਕੀਤੀ ਗਈ ਸੀ।
ਇਹ ਪੰਜਾਬ ਅਤੇ ਭਾਰਤ ਦੀਆਂ ਨਵੀਨਤਮ ਯੁਨੀਵਰਸਿਟੀਆਂ ਵਿਚੋਂ ਇਕ ਹੈ। ਅੱਜ ਇਹ ਯੁਨੀਵਰਸਿਟੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਦੂਸਰੀਆਂ ਯੁਨੀਵਰਸਿਟੀਆਂ ਤੋਂ ਬਹੁਤ ਅੱਗੇ ਹੈ। ਬਹੁਤ ਥੋੜ੍ਹੇ ਸਮੇਂ ਵਿਚ ਹੀ ਇਸ ਨੇਂ ਬਹੁਤ ਵੱਡੀਆਂ ਵੱਡੀਆਂ ਮੱਲਾਂ ਮਾਰੀਆਂ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਐਕਟ 1969 ਵਿਚ ਪੰਜਾਬੀ ਭਾਸ਼ਾ ਦੇ ਪਰਚਾਰ ਪਰਸਾਰ ਅਤੇ ਵਿਦਿਅਕ ਤੌਰ ਤੇ [[ਪਛੜੀਆਂ ਸ਼੍ਰੇਣੀਆਂ]] ਅਤੇ ਸਮਾਜਾਂ ਵਿਚ ਵਿਦਿਆ ਦੇ ਪਰਸਾਰ ਦੇ ਮੁਖ ਮੰਤਵ ਦਾ ਪ੍ਰਾਵਿਧਾਨ ਹੈ। ਪਰ ਲਗਦਾ ਹੈ ਸਭ ਯੂਨਿਵਰਸਿਟੀਆਂ ਆਪਣੇ ਮੁਖ ਮੰਤਵ ਨੂੰ ਜੋ ਕਿ ਟੈਕਸ ਅਦਾ ਕਰਨ ਵਾਲਿਆਂ ਨੇ ਨਿਰਧਾਰਿਤ ਕੀਤਾ ਹੈ ਬੜੀ ਅਸਾਨੀ ਨਾਲ ਭੁਲ ਜਾਦੀਆਂ ਹਨ ਤਾਂ ਹੀ ਤੇ ਇਕ ਇੰਟਰਨੈਟ ਦੀ ਸਾਈਟ ਵੀ ਪੰਜਾਬੀ ਵਿਚ ਨਹੀਂ ਬਣਾਂਦੀਆਂ ਜੋ ਕਿ ਅਜੋਕੇ ਸਮੇਂ ਵਿਚ ਵਿਦਿਆਂ ਪਰਚਾਰ ਪਰਸਾਰ ਦਾ ਮੁਖ ਸਾਧਨ ਹੈ। ਭਾਵੇਂ ਵਿਹਾਰਕ ਵਿਗਿਆਨ ਦਿ ਪੜ੍ਹਾਈ ਦਾ ਪਰਸਾਰ ਜੋ ਇਸ ਦਾ ਦੂਸਰਾ ਮੁਖ ਮੰਤਵ ਹੈ ਇਸ ਪਾਸੇ ਇਸ ਯੂਨਿਵਰਸਿਟੀ ਨੇ ਕਾਫੀ ਨਾਮ ਕਮਾਇਆ ਹੈਤੇ ਕਾਮਯਾਬ ਵਿਸਤਰਿਤ ਵਿਦਿਆ ਕੇਂਦਰ ਸਥਾਪਿਤ ਕੀਤੇ ਹਨ।
 
[http://www.gnduonline.org Guru Nanak Dev University, Amritsar]
 
[http://gnduplacements.org Guru Nanak Dev University Placements]
 
[http://www.gndualumni.org Guru Nanak Dev University Alumni Association]
 
[http://www.google.ca/maps?f=q&hl=en&q=amritsar,+India&ie=UTF8&t=h&om=1&z=15&ll=31.635735,74.835048&spn=0.016844,0.043001&iwloc=addr Guru Nanak Dev University Map]
 
{{ਛੋਟਾ}}
 
== ਬਾਹਰੀ ਲਿੰਕ ==