ਦਮਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਲੇਖ ਵਧਾੲਿਅਾ
ਛੋ ਲੇਖ ਵਧਾੲਿਅਾ
ਲਾਈਨ 11:
 
ਦਮੇ ਦਾ ਕਾਰਨ ਜਣਨ ਅਤੇ ਜਲਵਾਯੂ ਸਬੰਧਤ ਕਾਰਨਾਂ ਦਾ ਮਿਸ਼ਰਣ ਮੰਨਿਆ ਜਾਂਦਾ ਹੈ।<ref name=Martinez_geneenvir>{{cite journal |author=Martinez FD |title=Genes, environments, development and asthma: a reappraisal |journal=Eur Respir J |volume=29 |issue=1 |pages=179–84 |year=2007 |pmid=17197483 |doi=10.1183/09031936.00087906}}</ref> ਇਸ ਰੋਗ ਦੀ ਪਛਾਣ ਲੱਛਣਾਂ ਦੀ ਸ਼ੈਲੀ, ਸਮੇਂ ਮੁਤਾਬਕ ਇਲਾਜ ਪ੍ਰਤੀ ਹੁੰਗਾਰਾ ਅਤੇ ਸਪਾਈਰੋਮੀਟਰੀ ਉੱਤੇ ਅਧਾਰਤ ਹੈ।<ref name=lemanske>{{cite journal |author=Lemanske RF, Busse WW |title=Asthma: clinical expression and molecular mechanisms|journal=J. Allergy Clin. Immunol. |volume=125 |issue=2 Suppl 2 |pages=S95–102 |year=2010 |month=February|pmid=20176271 |pmc=2853245 |doi=10.1016/j.jaci.2009.10.047 }}</ref> ਇਲਾਜੀ ਤੌਰ 'ਤੇ ਇਸਦਾ ਵਰਗੀਕਰਨ ਲੱਛਣਾਂ ਦੀ ਵਾਰਵਾਰਤਾ, ਇੱਕ ਸਕਿੰਟ FEV1 ਵਿੱਚ ਜਬਰੀ ਕੱਢੇ ਸਾਹ ਦੀ ਮਾਤਰਾ ਅਤੇ ਸਿਖਰੀ ਸਾਹ-ਨਿਕਾਸ ਵਹਾਅ ਦਰ ਦੇ ਅਧਾਰ 'ਤੇ ਹੁੰਦਾ ਹੈ।<ref name=Yawn2008>{{cite journal |author=Yawn BP |title=Factors accounting for asthma variability: achieving optimal symptom control for individual patients |journal=Primary Care Respiratory Journal |volume=17 |issue=3 |pages=138–147 |month=September |year=2008 |url=http://www.thepcrj.org/journ/vol17/17_3_138_147.pdf |archiveurl=http://www.webcitation.org/5nySCf5x8 |archivedate=2010-03-04 |pmid=18264646 |doi=10.3132/pcrj.2008.00004 }}</ref>
==ਲੱਛਣ==
 
ਦਮਾ ਸਰੀਰ ਦੀ ਇਕ ਤਕਲੀਫਦੇਹ ਬਿਮਾਰੀ ਹੈ, ਹਵਾ ਦੇ ਪ੍ਰਕੋਮ ਕਾਰਨ ਹੁੰਦੀ ਹੈ। ਰੋਗੀ ਖੰਘਦੇ ਬੇਹਾਲ ਹੋ ਜਾਂਦਾ ਹੈ। ਸਾਹ ਫੁੱਲਣ ਲਗਦਾ ਹੈ ਅਤੇ ਬਹੁਤ ਕੋਸ਼ਿਸ਼ ਦੇ ਬਾਅਦ ਬਲਗਮ ਨਿਕਲਦੀ ਹੈ। ਰੋਗੀਆਂ ਵਿਚ ਸਰੀਰਕ ਗਣਾਂ ਦੇ ਅਨੁਰੂਪ ਦਮਾ ਕਈ ਪ੍ਰਕਾਰ ਦਾ ਹੋ ਸਕਦਾ ਹੈ। ਸਰਦੀ ਵਿਚ ਆਮ ਤੌਰ ’ਤੇ ਦਮੇ ਦਾ ਪ੍ਰਕੋਪ ਵਧ ਜਾਂਦਾ ਹੈ।
ਸਰੀਰ ਦੀਆਂ ਵਾਯੂ-ਗ੍ਰਥੀਆਂ ਵਿਚ ਕਮਜ਼ੋਰੀ ਆ ਜਾਣ ਨਾਲ ਫੇਫੜੇ ਠੀਕ ਤਰ੍ਹਾਂ ਕੰਮ ਨਹੀਂ ਕਰਦੇ। ਇਸ ਦੀਆਂ ਨਾੜੀਆਂ ਵਿਚ ਲੋੜ ਦੇ ਅਨੁਸਾਰ ਫੈਲਾਅ ਨਹੀਂ ਹੁੰਦਾ। ਅੰਦਰ ਤੋਂ ਬਾਹਰ ਨਿਕਲਣ ਵਾਲੀ ਦੂਸ਼ਿਤ ਹਵਾ ਕਫ਼ ਦੇ ਨਾਲ ਮਿਲ ਕੇ ਸਾਹ ਕਿਰਿਆ ਵਿਚ ਰੁਕਾਵਟ ਪੈਦਾ ਕਰਦੀ ਹੈ। ਨਤੀਜੇ ਵਜੋਂ ਮਿਹਦੇ ਅੰਦਰ ਜ਼ਹਿਰੀਲੀ ਗੈਸ ਪੈਦਾ ਹੋਣ ਲਗਦੀ ਹੈ।
ਜ਼ਹਿਰੀਲੀ ਗੈਸ ਦੇ ਪ੍ਰਕੋਪ ਨਾਲ ਜੋ ਕੀਟਾਣੂ ਪੈਦਾ ਹੁੰਦੇ ਹਨ, ਉਹ ਖੂਨ ਨੂੰ ਦੂਸ਼ਿਤ ਕਰਕੇ ਸਰੀਰ ਦੇ ਸੰਪੂਰਨ ਪ੍ਰਬੰਧ ਦੀ ਕਾਰਜ ਸਮਰੱਥਾ ਵਿਚ ਅਸੰਤੁਲਨ ਪੈਦਾ ਕਰ ਦਿੰਦੇ ਹਨ, ਜਿਸ ਕਾਰਨ ਕਈ ਰੋਗ ਪੈਦਾ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਦਮੇ ਦਾ ਪ੍ਰਕੋਪ ਅਕਸਰ ਰਾਤ ਨੂੰ ਹੁੰਦਾ ਹੈ, ਉਹ ਵੀ ਰਾਤ ਦੇ ਦੂਜੇ ਤਾਂ ਤੀਜੇ ਪਹਿਰ। ਦਮੇ ਦਾ ਰੋਗੀ ਰਾਤ ਭਰ ਸੌਂ ਨਹੀਂ ਸਕਦਾ ਅਤੇ ਉਹ ਬੇਚੈਨੀ ਮਹਿਸੂਸ ਕਰਦਾ ਹੈ। ਕਈ ਵਾਰ ਸਾਹ ਛੱਡਣ ਵਿਚ ਮੁਸ਼ਕਿਲ ਹੁੰਦੀ ਹੈ। ਸਾਹ ਘੁਟਦਾ ਮਹਿਸੂਸ ਹੁੰਦਾ ਹੈ। ਇਸ ਨਾਲ ਦਿਮਾਗ ਪ੍ਰੇਸ਼ਾਨ ਹੋ ਉਠਦਾ ਹੈ। ਨੀਂਦ ਪੂਰੀ ਨਾ ਹੋਣ ਕਾਰਨ ਮਨ ਆਲਸੀ ਹੁੰਦਾ ਹੈ। ਕਹਾਵਤ ਹੈ ‘ਦਮਾ ਦਮ ਦੇ ਨਾਲ ਹੀ ਜਾਂਦਾ ਹੈ’ ਪਰ ਆਹਾਰ-ਵਿਹਾਰ ਅਤੇ ਯੋਗ ਅਭਿਆਸ ਨਾਲ ਇਸ ਬਿਮਾਰੀ ’ਤੇ ਕਾਬੂ ਪਾਉਣਾ ਸੰਭਵ ਹੈ।
{{ਅੰਤਕਾ}}
{{ਅਧਾਰ}}