ਪੋਹ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 1 interwiki links, now provided by Wikidata on d:q7207743 (translate me)
ਛੋ clean up, replaced: ਇਕ → ਇੱਕ (3), ਵਿਚ → ਵਿੱਚ (2) using AWB
ਲਾਈਨ 1:
'''ਪੋਹ''' [[ਨਾਨਕਸ਼ਾਹੀ ਜੰਤਰੀ]] ਦਾ ਦਸਵਾਂ ਮਹੀਨਾ ਹੈ। ਇਹ [[ਗ੍ਰੇਗਰੀ ਕਲੰਡਰ|ਗ੍ਰੇਗਰੀ]] ਅਤੇ [[ਜੁਲੀਅਨ ਕਲੰਡਰ|ਜੁਲੀਅਨ]] ਕਲੰਡਰਾਂ ਦੇ [[ਦਸੰਬਰ]] ਅਤੇ [[ਜਨਵਰੀ]] ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ ੩੦ ਦਿਨ ਹੁੰਦੇ ਹਨ।
ਪੰਜਾਬ ਵਿਚਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇਕਇੱਕ ਦਿਲਚਸਪ [[ਪੌਰਾਣਿਕ ਕਥਾ]] ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ :ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇਕਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇਕਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿਚਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ? ਨਾਲੇ ਉਹ ਸਨ ਵੀ ਕੇਵਲ ਦੋ ਹੀ। ਉਨ੍ਹਾਂ ਦੀ ਮਸਤ ਚਾਲ ਨਾਲ ਸੂਰਜ ਦਾ ਤੇਜ ਮਾਂਦਾ ਪੈ ਗਿਆ ਤੇ ਧਰਤੀ ‘ਤੇ ਠੰਡ ਵਰਤ ਗਈ। ਇਸ ਮਹੀਨੇ ਨੂੰ ਖਰਮਾਸ ਵੀ ਕਿਹਾ ਜਾਂਦਾ ਹੈ-ਖਰ=ਗਧਾ। <ref>http://www.punjabtimesusa.com/news/?p=700</ref>
 
==ਇਸ ਮਹੀਨੇ ਦੇ ਮੁੱਖ ਦਿਨ==