ਜਲ੍ਹਿਆਂਵਾਲਾ ਬਾਗ ਹੱਤਿਆਕਾਂਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ →‎ਊਧਮ ਸਿੰਘ: clean up, replaced: ਵਿਚ → ਵਿੱਚ (13) using AWB
ਲਾਈਨ 11:
== ਊਧਮ ਸਿੰਘ ==
{{ਮੁੱਖ ਲੇਖ|ਊਧਮ ਸਿੰਘ}}
ਜਦੋਂ ੧੯੧੯ ਵਿਚਵਿੱਚ ਜਲ੍ਹਿਆਂ ਵਾਲੇ ਬਾਗ ਦਾ ਖੂਨੀ ਸਾਕਾ ਵਰਤਿਆ ਸੀ, ਉਸ ਸਮੇਂ ਸ. ਊਧਮ ਸਿੰਘ ਸਕੂਲ ਵਿਚਵਿੱਚ ਪੜ੍ਹਦਾ ਸੀ। ਉਸ ਨੇ ਖੂਨੀ ਸਾਕੇ ਦਾ ਸਾਰਾ ਦ੍ਰਿਸ਼ ਆਪਣੀਆਂ ਅੱਖਾਂ ਨਾਲ ਦੇਖਿਆ ਸੀ ਅਤੇ ਉਸ ਸਮੇਂ ਹੀ ਇਸ ਦਾ ਬਦਲਾ ਲੈਣ ਦੀ ਸਹੁੰ ਖਾਧੀ ਸੀ। ੨੧ ਸਾਲ ਉਹ ਬਦਲਾ ਲੈਣ ਦਾ ਮੁਨਾਸਿਬ ਮੌਕਾ ਭਾਲਦਾ ਰਿਹਾ। ਇਸ ਅਰਸੇ ਦੌਰਾਨ ਹੀ ਜਨਰਲ ਡਾਇਰ ੧੯੨੭ ਵਿਚਵਿੱਚ ਮੌਤ ਦੇ ਮੂੰਹ ਵਿਚਵਿੱਚ ਜਾ ਚੁੱਕਾ ਸੀ ਪਰ ਇਸ ਘਟਨਾ ਦਾ ਖਲਨਾਇਕ ਸਰ ਮਾਇਕਲ ਓਡਵਾਇਰ ਅਜੇ ਜਿਉਂਦਾ ਸੀ। ਸ. ਊਧਮ ਸਿੰਘ ਉਸ ਤੋਂ ਬਦਲਾ ਲੈਣ ਦੇ ਮਕਸਦ ਨਾਲ ਸੰਨ ੧੯੩੩: ਵਿਚਵਿੱਚ ਲੰਡਨ ਪਹੁੰਚ ਗਿਆ ਸੀ। ਭਾਰਤ ਤੋਂ ੬੦੦੦ ਮੀਲ ਦੂਰ ਥੇਮਸ ਦਰਿਆ ਦੇ ਕੰਢਿਆਂ 'ਤੇ ਦੋਹੀਂ ਪਾਸੀਂ ਵੱਸੇ ਸੰਸਾਰ ਦੇ ਸਭ ਤੋਂ ਵੱਡੇ ਸ਼ਹਿਰ ਲੰਦਨ ਵਿਚਵਿੱਚ ੧੬ ਮਾਰਚ ੧੯੪੦: ਨੂੰ ਇੰਡੀਆ ਹਾਊਸ ਵਿਚਵਿੱਚ ਜਲਸਾ ਹੋ ਰਿਹਾ ਸੀ। ਜਰਮਨੀ ਦੇ ਵਿਰੁੱਧ ਤਕਰੀਰਾਂ ਹੋ ਰਹੀਆਂ ਸਨ ਕਿਉਂਕਿ ਹਿਟਲਰ ਨੇ ਲੰਦਨ 'ਤੇ ਹਮਲਾ ਕਰਕੇ ਬੰਬ-ਬਾਰੀ ਕੀਤੀ ਸੀ। ਇਸ ਵਿਚਵਿੱਚ ਸਰ ਮਾਇਕਲ ਓਡਵਾਇਰ ਵੀ ਆਪਣੇ ਵਿਚਾਰ ਪੇਸ਼ ਕਰਨ ਆਇਆ। ਜਦੋਂ ਉਹ ਸਟੇਜ 'ਤੇ ਆ ਕੇ ਬੋਲਣ ਲੱਗਾ ਤਾਂ ਪੰਜਾਬ ਦੀ ਧਰਤੀ ਦੇ ਵੀਰ ਸਪੂਤ ਸ. ਊਧਮ ਸਿੰਘ ਨੇ ਠਾਹ-ਠਾਹ ਕਰਦੀਆਂ ਤਿੰਨ ਗੋਲੀਆਂ ਉਸ ਦੀ ਛਾਤੀ ਵਿਚਵਿੱਚ ਦਾਗ ਦਿੱਤੀਆਂ ਅਤੇ ਉਸ ਨੇ 21 ਸਾਲ ਬਾਅਦ ਬੇਕਸੂਰੇ ਪੰਜਾਬੀਆਂ ਦੇ ਖੂਨ ਅਤੇ ਬੇਇੱਜਤੀ ਦਾ ਬਦਲਾ ਲੈ ਕੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦਿੱਤੀ। ਮਜ਼ਦੂਰਾਂ ਦੇ ਅਖ਼ਬਾਰ 'ਡੇਲੀ ਵਰਕਰਜ਼' ਨੇ ਸ. ਊਧਮ ਸਿੰਘ ਦੀ ਤਸਵੀਰ ਆਪਣੇ ਅਖ਼ਬਾਰ ਵਿਚਵਿੱਚ ਛਾਪੀ 'ਤੇ ਲਿਖਿਆ ਕਿ ਨਿੱਡਰ ਇਨਕਲਾਬੀ ਹਿੰਦੋਸਤਾਨੀਆਂ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੇ ਖੂਨ ਦਾ ਬਦਲਾ 21 ਸਾਲ ਪਿੱਛੋਂ ਲਿਆ ਗਿਆ। ਮੁਲਜ਼ਮ ਨੇ ਕਿਸੇ ਕਿਸਮ ਦਾ ਬਿਆਨ ਦੇਣੋਂ ਨਾਂਹ ਕਰ ਦਿੱਤੀ, ਉਹ ਅਦਾਲਤ ਵਿਚਵਿੱਚ ਪੂਰਾ ਬਿਆਨ ਦੇਵੇਗਾ, ਪੁਲਿਸ ਹੋਰ ਪੁੱਛ-ਪੜਤਾਲ ਕਰ ਰਹੀ ਹੈ। ਸੰਨ ੧੯੪੦: ਵਿਚਵਿੱਚ ਸ. ਊਧਮ ਸਿੰਘ ਉਰਫ ਰਾਮ ਰਹੀਮ ਸਿੰਘ ਨੂੰ ਸਰ ਮਾਇਕਲ ਓਡਵਾਇਰ ਦੇ ਕਤਲ ਦੇ ਦੋਸ਼ ਵਿਚਵਿੱਚ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ।
 
{{ਅੰਤਕਾ}}