ਚਮਕੌਰ ਦੀ ਲੜਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਇਕ → ਇੱਕ (2), ਵਿਚ → ਵਿੱਚ (14) using AWB
ਲਾਈਨ 1:
{{Merge|ਸ਼ਹਾਦਤ ਸਾਹਿਬਜ਼ਾਦਿਆਂ ਦੀ}}
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ
ਪਾਏ ਘੇਰੇ ਅਤੇ ਬਾਅਦ ਵਿਚਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ
ਨੂੰ ਵੇਖਦੇ ਹੋਏ [[ਗੁਰੂ ਗੋਬਿੰਦ ਸਿੰਘ]] ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ
ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿਚ
ਲਾਈਨ 9:
[[ਰੋਪੜ]] ਵਿੱਚੋਂ ਹੁੰਦੇ ਹੋਏ [[ਚਮਕੌਰ ਸਾਹਿਬ]] ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ
ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ
ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਮਨ ਵਿਚਵਿੱਚ ਕੁਝ ਸੋਚ ਆਈ
ਹੈ ਜਿਸ ਨੂੰ ਇਕਇੱਕ ਕਵੀ ਨੇ ਬਿਆਨ ਕੀਤਾ ਹੈ:
;;'''ਜਿਸ ਖ਼ਿੱਤੇ ਮੇਂ ਹਮ ਕਹਿਤੇ ਥੇ ਆਨਾ ਯਿਹ ਵੁਹੀ ਹੈ।'''
;;;'''ਕਲ ਲੁਟ ਕੇ ਜਿਸ ਜਗਹ ਸੇ ਜਾਨਾ ਯਿਹ ਵੁਹੀ ਹੈ।'''
ਇਕ ਪਾਸੇ [[ਮੁਗ਼ਲ ਸੈਨਾ]]
ਲੱਖਾਂ ਦੀ ਗਿਣਤੀ ਵਿਚਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ
ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿਚਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ
ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਭਾਈ ਰਤਨ ਸਿੰਘ ਜੀ
ਭੰਗੂ ਨੇ ਇਸ ਬਾਬਤ ‘ਸ੍ਰੀ ਗੁਰੂ [[ਪੰਥ ਪ੍ਰਕਾਸ਼]]’ ਵਿਚਵਿੱਚ ਇਉਂ ਲਿਖਿਆ ਹੈ:
;;'''ਤੌ ਮਲੇਰੀਅਨ ਆਨ ਘੇਰਾ ਪਾਯੋ''',
;;'''ਨਹਿˆ ਦਾਣਾ ਕਿਛੁ ਉਸ ਮਧ ਥਾਯੋ।'''
ਲਾਈਨ 23:
;;'''ਫੌਜ ਸਭੀ ਕੰਧ ਪਿਲਚੀ ਆਈ॥2॥'''
ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ
ਪਾਇਆ ਹੈ। ਪਰ ਸਿੰਘ ਕਿਸੇ ਭੈ ਵਿਚਵਿੱਚ ਨਹੀਂ, ਚੜ੍ਹਦੀ ਕਲਾ ਵਿਚਵਿੱਚ ਹਨ। ਜੇਕਰ
ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ
ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ
ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ
ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿਚਵਿੱਚ ਭਾਵਨਾ
ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ
ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿਚਵਿੱਚ ਸਨ ਅਤੇ ਜਿਵੇਂ [[ਗੁਰੂ ਕਲਗੀਧਰ]]
ਪਿਤਾ ਜੀ ਦੇ ਚਰਨਾਂ ਵਿਚਵਿੱਚ ਮਨ-ਅੰਤਰੋਂ ਬੇਨਤੀ ਕਰ ਰਹੇ ਸਨ:
;;'''ਏਸ ਕੱਚੀ ਚਮਕੌਰ ਦੀ ਗੜ੍ਹੀ ਮੂਹਰੇ, ਕਿਲ੍ਹਾ ਦਿੱਲੀ ਦਾ ਅਸੀਂ ਝੁਕਾ ਦਿਆਂਗੇ।'''
;;'''ਝੋਰਾ ਕਰੀਂ ਨਾ ਕਿਲ੍ਹੇ ਅਨੰਦਪੁਰ ਦਾ, ਕੁੱਲੀ ਕੁੱਲੀ ਨੂੰ ਕਿਲ੍ਹਾ ਬਣਾ ਦਿਆਂਗੇ।'''
ਲਾਈਨ 53:
;;'''ਤੌ ਭੀ ਸਿੰਘਨ ਹਥ ਨਹਿˆ ਛੋਰਯੋ, ਪਰੈ ਜੋਰ ਹਿਤ ਵਲ ਜਹਿˆ ਦੋਰਯੋ॥15॥'''
ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ
ਇਤਿਹਾਸ ਦੇ ਪੰਨਿਆਂ ਵਿਚਵਿੱਚ [[ਚਮਕੌਰ ਦੀ ਗੜ੍ਹੀ]] ’ਤੇ ਉਹ ਸਮਾਂ ਆ ਗਿਆ ਜਦ
ਕਲਗੀਧਰ ਪਿਤਾ ਜੀ ਨੇ [[ਧਰਮ-ਯੁੱਧ]] ਵਿਚਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ
ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ
ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ ।
ਲਾਈਨ 74:
(ਗੰਜਿ ਸ਼ਹੀਦਾਂ) ਭਾਵ-ਜੇ ਭਾਰਤ ਵਿੱਚ ਕੋਈ ਮਹਾਨ [[ਤੀਰਥ ਅਸਥਾਨ]] ਹੈ, ਜਿੱਥੇ ਕਿਸੇ ਪਿਤਾ ਨੇ ਪ੍ਰਮਾਤਮਾ ਦੀ ਸਰਦਲ ਉਤੇ ਪੁੱਤਰਾਂ ਨੂੰ ਕੁਰਬਾਨ ਕਰਦਿੱਤਾ ਤਾਂ ਉਹ ਤੀਰਥ ਹੈ 'ਚਮਕੌਰ ਦੀ ਧਰਤੀ' ਜਿਸ ਦਾ ਹਰ ਕਣ ਪ੍ਰਭੂ ਪ੍ਰਮਾਤਮਾ ਦੀ ਸ਼ਾਨ ਵਿੱਚ ਚਮਕ ਰਿਹਾ ਹੈ।
 
ਚਮਕੌਰ ਦੀ ਜੰਗ ਦੁਨੀਆਂ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇਕਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਇਹ ਅਸਾਵਾਂਪਣਨਹੀਂ ਤਾਂ ਹੋਰ ਕੀ ਹੈ-
 
;;'''ਕਹਾ ਚਲਾਈਸੰ ਕਹਾ ਦਸ ਲਛੰ। ਮਚਿਯੋ ਜੰਗ ਏਤਾ ਸੁਨੇ ਮਤ ਸਵਛੰ॥115॥'''
ਲਾਈਨ 133:
[[ਸਾਕਾ ਚਮਕੌਰ]], ਜਿੱਥੇ ਸਾਡੇ ਕੁਰਬਾਨੀਆਂ ਭਰੇ ਇਤਿਹਾਸ ਦਾਪ੍ਰਤੀਕ ਹੈ ਉਥੇ ਸਿੱਖ ਨੌਜਵਾਨ ਜੋ ਆਪਣੇ ਮਾਣ ਮੱਤੇ ਇਤਿਹਾਸ ਨੂੰਭੁੱਲ ਰਹੇ ਹਨ ਉਨ੍ਹਾਂ ਲਈ ਪ੍ਰੇਰਨਾ ਸ੍ਰੋਤ ਵੀ ਹੈ ਕਿ ਕਿਵੇਂ ਸਿੱਖ ਧਰਮ ਦੀਆਨ ਅਤੇ ਸ਼ਾਨ ਲਈ ਉਹ ਆਪਾ ਵਾਰ ਗਏ। ਇਹ ਸਾਕਾ ਨੌਜਵਾਨਾਂ ਨੂੰ ਆਪਣੇ ਮਨਾਂ ਅੰਦਰ ਝਾਤੀ ਮਾਰਨ ਦੀ ਯਾਦ ਦਿਵਾਉਂਦਾ ਹੈ ਕਿਆਪਣੇ ਹਮ ਉਮਰ ਵੱਡੇ ਵੀਰਾਂ (ਸਾਹਿਬਜ਼ਾਦਿਆਂ) ਦੀ ਕੁਰਬਾਨੀ ਨੂੰਤੱਕੋ। ਆਪਣੇ ਵਿਰਸੇ ਦੀ ਪਛਾਣ ਕਰਨਾ ਹੀ ਸਾਡਾ ਚਮਕੌਰ ਦੇ ਸ਼ਹੀਦਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ।
ਧਰਮੀ ਸੂਰਿਆਂ ਦੀਆਂ ਸ਼ਹਾਦਤਾਂ ਦੇ ਕਾਰਨ ਚਮਕੌਰ
ਸਾਹਿਬ ਦੀ ਕੱਚੀ ਗੜ੍ਹੀ ਇਤਿਹਾਸ ਦੇ ਪੰਨਿਆਂ ਵਿਚਵਿੱਚ ਰਹਿੰਦੀ ਦੁਨੀਆਂ ਤਕ
ਪੱਕਿਆਂ ਹੋ ਗਈ। ਸਾਨੂੰ ਸਾਰਿਆਂ ਨੂੰ ਚਮਕੌਰ ਸਾਹਿਬ ਦੀ ਇਸ ਪਾਵਨ ਧਰਤੀ
’ਤੇ ਧਰਮ ਯੁੱਧ ਲਈ ਆਪਾ-ਨਿਛਾਵਰ ਕਰਨ ਵਾਲਿਆਂ ਨੂੰ ਪ੍ਰਣਾਮ ਕਰਨ ਲਈ
ਲਾਈਨ 139:
ਜੀ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਸਾਹਮਣੇ ਰੱਖ ਕੇ ਫੈਸਲੇ ਲੈਣੇ ਚਾਹੀਦੇ
ਹਨ।
ਅਖੀਰ ਵਿਚਵਿੱਚ ਚਮਕੌਰ ਸਾਹਿਬ ਦੀ ਪਾਵਨ ਧਰਤੀ ਦੇ ਸਮੂਹ ਸ਼ਹੀਦਾਂ ਨੂੰ ਦਿਲੋਂ
ਪ੍ਰਣਾਮ ਕਰਦਾ ਹੋਇਆ, ਯੋਗੀ ਅੱਲ੍ਹਾ ਯਾਰ ਖਾਂ ਦੇ ਚੰਦ ਸ਼ੇਅਰ ਲਿਖ ਕੇ ਲੇਖ ਦੀ
ਸਮਾਪਤੀ ਕਰਦਾ ਹਾਂ: