ਥਿਓਡੋਰ ਕਚੀਨਸਕੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 3 interwiki links, now provided by Wikidata on d:Q222134
ਛੋ clean up, replaced: ਵਿਚ → ਵਿੱਚ (4) using AWB
ਲਾਈਨ 1:
{{ਬੇ-ਹਵਾਲਾ|ਤਾਰੀਖ਼=ਅਕਤੂਬਰ ੨੦੧੨}}'''ਥਿਓਡੋਰ ਕਚੀਨਸਕੀ''' ({{ਅੰਗਰੇਜ਼ੀ|Theodore Kaczynski}}; ਜਨਮ ੨੨ ਮਈ ੧੯੪੨) ਇੱਕ [[ਅਮਰੀਕਾ|ਅਮਰੀਕੀ]] ਹਿਸਾਬਦਾਨ ਅਤੇ ਯੂਨਿਵਰਸਿਟੀ ਪ੍ਰੋਫ਼ੈਸਰ ਹੈ। ਉਹ ਊਨਾਬੰਬਰ (Unabomber) ਦੇ ਨਾਂ ਵੀ ਨਾਲ਼ ਜਾਣਿਆ ਜਾਂਦਾ ਹੈ।
 
ਕਚੀਨਸਕੀ ਦੀ ਮਸ਼ਹੂਰੀ ਦੀ ਮੁੱਖ ਵਜ੍ਹਾ ਉਸ ਦੁਆਰਾ ਅਮਰੀਕਾ ਦੀਆਂ ਕਈ ਯੂਨਿਵਰਸਿਟੀਆਂ ਵਿਚਵਿੱਚ ਬੰਬ ਧਮਾਕੇ ਕਰਨਾ ਸੀ। ਐਫ਼. ਬੀ. ਆਈ. ਨੇ ਅਪ੍ਰੈਲ ੧੯੯੬ ਵਿਚਵਿੱਚ ਕਚੀਨਸਕੀ ਨੂੰ ਗਰਿਫ਼ਤਾਰ ਕਰ ਲਿਆ ਸੀ ਅਤੇ ਉਸ ਵਕਤ ਤੋਂ ਉਹ ਜੇਲ੍ਹ ਵਿਚਵਿੱਚ ਬੰਦ ਹੈ।
 
ਅਮਰੀਕਾ ਦੇ ਸ਼ਿਕਾਗੋ ਸੂਬੇ ਵਿਚਵਿੱਚ ਵੱਡੇ ਹੋਏ ਕਚੀਨਸਕੀ ਨੇ ਮਿਸ਼ੀਗਨ ਅਤੇ ਹਾਰਵਰਡ ਯੂਨੀਵਰਸਿਟੀਆਂ ਤੋਂ ਹਿਸਾਬ ਦੀ ਪੜ੍ਹਾਈ ਕੀਤੀ। ਕਚੀਨਸਕੀ ਨੇ ਅਜੋਕੇ ਸਨਅਤੀ ਸਮਾਜ ਦੀ ਆਲੋਚਨਾ ਕਰਦਾ ਇੱਕ ਮੈਨੀਫੈਸਟੋ ਲਿਖਿਆ ਹੈ ਜਿਸਦਾ ਨਾਂ ਹੈ: ਸਨਅਤੀ ਸਮਾਜ ਅਤੇ ਇਸਦਾ ਭਵਿੱਖ (Industrial Society and Its Future)
 
==ਹਵਾਲੇ==