ਲੋਕ ਮੱਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up, replaced: ਇਕ → ਇੱਕ (4), ਵਿਚ → ਵਿੱਚ (25) using AWB
ਲਾਈਨ 7:
ਵਿਸ਼ਵਾਸ ਇੱਕ ਅਜਿਹੇ ਭਾਵ ਦਾ ਨਾਮ ਹੈ, ਜਿਸਨੂੰ ਆਧਾਰ ਬਣਾ ਕੇ ਮਨੁੱਖ ਨੇ ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਬੇ-ਮਿਸਾਲ ਤਰੱਕੀ ਕੀਤੀ ਹੈ। ਮਨੁੱਖੀ ਦਾ ਸਾਰਾ ਸਮਾਜਿਕ, ਧਾਰਮਿਕ, ਅਤੇ ਸਾਸਕ੍ਰਿਤਿਕ ਵਿਕਾਸ ਵਿਭਿੰਨ ਕਿਸਮਾਂ ਦੇ ਵਿਸ਼ਵਾਸਾਂ ਨਾਲ ਜੁੜਿਆ ਹੋਇਆ ਹੈ।

“ਮਨੁੱਖ ਪ੍ਰਕ੍ਰਿਤੀ ਵਿੱਚ ਵਾਪਰਦੀਆਂ ਘਟਨਾਵਾਂ ਤੋਂ ਆਪਣੀ ਪ੍ਰਤੱਖਣ ਸ਼ਕਤੀ ਰਾਹੀਂ ਜੋ ਪ੍ਰਭਾਵ ਗ੍ਰਹਿਣ ਕਰਦਾ ਸੀ ਉਹ ਹੀ ਲੋਕ ਵਿਸ਼ਵਾਸ਼ਾਂ ਦਾ ਆਧਾਰ ਬਣਦੇ ਹਨ। ਪ੍ਰਕ੍ਰਿਤੀ ਜਾਂ ਮਨੁੱਖੀ ਜੀਵਨ ਵਿੱਚ ਵਾਪਰੀ ਕਿਸੇ ਘਟਨਾ ਦਾ ਸੰਬੰਧ ਜਦੋਂ ਕਿਸੇ ਦੂਸਰੀ ਘਟਨਾ ਨਾਲ ਜੁੜ ਗਿਆ ਤਾਂ ਮਨੁੱਖ ਸਮਾਨ ਸਥਿਤੀਆਂ ਵਿੱਚ ਅਜਿਹੀਆਂ ਹੀ ਘਟਨਾਵਾਂ ਦੇ ਵਾਪਰਨ ਬਾਰੇ ਵਿਸ਼ਵਾਸ ਕਰਨ ਲੱਗ ਗਿਆ। ਉਸਨੇ ਇਕਇੱਕ ਘਟਨਾ ਨੂੰ ਦੂਸਰੀ ਦਾ ਕਾਰਨ ਮੰਨ ਲਿਆ। ਪ੍ਰਕ੍ਰਿਤੀ ਨਾਲ ਅੰਤਰ ਕਿਰਿਆ ਵਿੱਚ ਆਉਣ ਨਾਲ ਉਹ ਵਿਸ਼ਵਾਸ ਬਣਨੇ ਸ਼ੁਰੂ ਹੋਏ ਅਤੇ ਜਿਉ-ਜਿਉ ਮਨੁੱਖੀ ਅਨੁਭਵ ਵਿਸ਼ਾਲ ਹੁੰਦਾ ਗਿਆ ਇੰਨ੍ਹਾਂ ਵਿਸ਼ਵਾਸਾਂ ਦਾ ਦਾਇਰਾ ਵੀ ਫੈਲਦਾ ਗਿਆ।”

ਇੱਕ ਵਿਅਕਤੀ ਦੀ ਵਿਸ਼ਵਾਸ ਕਰਨ ਦੀ ਰੁਚੀ ਅਤੇ ਵਿਸ਼ਵਾਸ ਭੰਡਾਰ ਦੂਸਰੇ ਵਿਅਕਤੀ ਤੋਂ ਭਿੰਨ ਹੁੰਦਾ ਹੈ। ਲੋਕ ਵਿਸ਼ਵਾਸ ਸਮੇਂ ਤੇ ਸਥਾਨ ਦੇ ਬਦਲਣ ਨਾਲ ਬਦਲਦੇ ਰਹਿੰਦੇ ਹਨ ਉਦਾਹਰਣ ਵਜੋਂ ਜਿਵੇਂ ਕਿ ਭਾਰਤ ਵਿੱਚ ਸੱਪ ਦੀ ਨਾਗ ਦੇਵਤਾ ਸਮਝ ਕੇ ਪੂਜਾ ਕੀਤੀ ਜਾਂਦੀ ਹੈ ਪਰ ਇਸਾਈ ਧਰਮ ਵਿੱਚ ਇਸਨੂੰ ਸ਼ੈਤਾਨ ਸਮਝਿਆ ਜਾਂਦਾ ਹੈ।

ਲਾਈਨ 21:

=== ਲੋਕ ਵਿਸ਼ਵਾਸਾਂ ਦੀ ਸਾਰਥਕਤਾ ===
ਲੋਕ ਵਿਸ਼ਵਾਸ ਪੰਜਾਬੀ ਸਭਿਆਚਾਰ ਵਿੱਚ ਆਪਣੀ ਇੱਕ ਵਿਸ਼ੇਸ਼ ਥਾਂ ਰੱਖਦੇ ਹਨ। ਲੋਕ ਵਿਸ਼ਵਾਸ ਜਿੰਨ੍ਹਾਂ ਦੀ ਉਤਪਤੀ ਡਰ ਵਿੱਚ ਹੁੰਦੀ ਹੈ, ਆਪਣੇ ਡਰ ਉੱਪਰ ਕਾਬੂ ਪਾਉਣ ਲਈ ਮਨੁੱਖ ਅਜਿਹੇ ਵਿਸ਼ਵਾਸਾਂ ਉੱਪਰ ਵਿਸ਼ਵਾਸ ਕਰਨ ਲੱਗਦਾ ਹੈ। ਇਸ ਵਿਸ਼ਵਾਸ ਦੀ ਬਦੌਲਤ ਮਨੁੱਖ ਨੂੰ ਇੱਕ ਤਰ੍ਹਾਂ ਦਾ ਭਾਵਨਾਤਮਿਕ ਉਤਸ਼ਾਹ ਮਿਲਦਾ ਹੈ। ਪੁਰਾਣੇ ਸਮਿਆਂ ਵਿੱਚ ਡੇਰਾਵਾਦ ਜੋ ਇਕਇੱਕ ਪੰਜਬੀ ਜੀਵਨ ਵਿੱਚ ਅਹਿਮ ਥਾਂ ਰੱਖਦਾ ਸੀ, ਚੌਕੀਆਂ ਦੀ ਰੀਤ, ਡੇਰੇ ਦੇ ਸੰਤਾਂ ਤੋਂ ਫ਼ਲ ਪਵਾਉਣਾ। ਇਹ ਭਾਵਨਾਤਮਿਕ ਤੌਰ ਤੇ ਟੁੱਟ ਚੁੱਕੇ ਲੋਕਾਂ ਵਿੱਚ ਇੱਕ ਨਵੀਂ ਆਸ ਭਰਦਾ ਸੀ।

ਕਈ ਲੋਕ ਵਿਸ਼ਵਾਸ ਮਨੁੱਖ ਦੁਆਰਾ ਵਿਅਕਤੀਗਤ ਤੌਰ ਤੇ ਪਾਲੇ ਜਾਂਦੇ ਹਨ, ਜਿੰਨ੍ਹਾ ਨੂੰ ਊਹ ਦੂਸਰਿਆਂ ਨਾਲ ਸਾਂਝੇ ਕਰਨ ਤੋਂ ਵੀ ਡਰਦਾ ਹੈ, ਕਿਉਂਕਿ ਉਸਨੂੰ ਇਹ ਲੱਗਣ ਲੱਗ ਜਾਂਦਾ ਹੈ ਕਿ ਕਿੱਧਰੇ ਉਸਦਾ ਕੰਮ ਬਣਦਾ ਬਣਦਾ ਹੀ ਨਾ ਰਹਿ ਜਾਵੇ। ਲੋਕ ਵਿਸ਼ਵਾਸ ਜਿੱਥੇ ਇੱਕ ਪਾਸੇ ਮਨੁੱਖ ਨੂੰ ਮਨੋਵਿਗਿਆਨਿਕ ਤੌਰ ਤੇ ਠੀਕ ਕਰਦੇ ਹਨ, ਉੱਥੇ ਪਰੇਸ਼ਾਨੀਆਂ ਨੂੰ ਹੱਲ ਕਰਨ ਦੀ ਰਾਹ ਲੱਭਣ ਦੀ ਪ੍ਰੇਰਨਾ ਵੀ ਦਿੰਦੇ ਹਨ, ਜਾਦੂ ਟੂਣਾ, ਜੋਤਿਸ਼, ਤਵੀਤ, ਇਹੋ ਕੰਮ ਕਰਦੇ ਹਨ।

=== ਲੋਕ ਵਿਸ਼ਵਾਸ ਦੀਆਂ ਮੁੱਖ ਵੰਨਗੀਆਂ ===
“ਲੋਕ ਵਿਸ਼ਵਾਸ ਲੋਕਧਾਰਾ ਦਾ ਇਕਇੱਕ ਮਹੱਤਵਪੂਰਨ ਅੰਗ ਹਨ। ਇਹਨਾਂ ਦੀ ਸਿਰਜਣਾ ਦੇ ਕਈ ਆਧਾਰ ਹੋ ਸਕਦੇ ਹਨ। ਲੋਕਾਂ ਦੇ ਪ੍ਰਕਿਰਤੀ ਬਾਰੇ ਧੁੰਦਲੇ ਅਨੁਭਵ, ਕਿਸੇ ਵਰਤਾਰੇ ਬਾਰੇ ਸਮਝ ਨਾ ਹੋਣਾ ਜਾਂ ਉਸ ਦਾ ਗਲਤ ਅਨੁਭਵ ਹੋਣਾ, ਕਿਸੇ ਵਸਤੂ ਦੇ ਉਪਯੋਗੀ ਹੋਣ ਵਿਚਵਿੱਚ ਵਿਸ਼ਵਾਸ ਹੋਣਾ ਆਦਿ ਵਿਭਿੰਨ ਆਧਾਰ
ਹੋ ਸਕਦੇ ਹਨ। ਜਿਵੇਂ ਜਾਦੂ-ਟੂਣਾ, ਸੁਪਨ ਵਿਸ਼ਵਾਸ, ਵਹਿਮ, ਜੋਤਿਸ਼, ਭਰਮ, ਲੋਕ ਧਰਮ ਆਦਿ ਸੰਬੰਧੀ ਵਿਸ਼ਵਾਸ ਹਨ। ਇਨ੍ਹਾਂ ਦਾ ਸਮਾਜਕ, ਸਭਿਆਚਾਰ ਵਿਚਵਿੱਚ ਬਹੁਤ ਮਹੱਤਵ ਹੈ।"1
ਲੋਕ ਵਿਸ਼ਵਾਸਾਂ ਨੂੰ ਮੰਨਣਾ ਜਾਂ ਨਾ ਮੰਨਣਾ ਵਿਅਕਤੀ `ਤੇ ਨਿਰਭਰ ਕਰਦਾ ਹੈ। ਜਿਆਦਾ ਜਾਂ ਥੋੜੇ ਲੋਕ ਲੋਕ ਵਿਸ਼ਵਾਸ ਕਰਦੇ ਹਨ ਤੇ ਇਹ ਪੀੜ੍ਹੀ ਦਰ ਪੀੜ੍ਹੀ ਸਾਡੇ ਕੋਲ ਆ ਰਹੇ ਹਨ। “ਲੋਕ ਵਿਸ਼ਵਾਸ ਬਾਰੇ ਚਰਚਾ ਕਰਦਿਆਂ ਡਾ. ਕਰਨੈਲ ਸਿੰਘ ਥਿੰਦ ਲਿਖਦੇ ਹਨ, ‘ਲੋਕ ਮਾਨਸ ਦੀ ਅਭਿਵਿਅਕਤੀ ਨਾਲ
ਇਸ ਦਾ ਸਿੱਧਾ ਤੇ ਘਨਿਸ਼ਟ ਸੰਬੰਧ ਹੈ। ਪ੍ਰਾਚੀਨ ਸਭਿਆਚਾਰਾਂ ਦੇ ਅੰਸ਼ ਦੀ ਸਭ ਤੋਂ ਅਧਿਕ ਮਾਤਰਾ ਵਿਚਵਿੱਚ ਆਦਿਮ ਮਾਨਵ ਦੇ ਵਿਸ਼ਵਾਸਾ ਹੀ ਉਪਲਬਧ ਹਨ। ਆਧੁਨਿਕ ਯੁੱਗ ਵਿਚਵਿੱਚ ਵੀ ਇਹ ਵਿਸ਼ਵਾਸ ਪੂਰੀ ਤਰ੍ਹਾਂ ਲੋਕਾਂ ਦੇ ਮਨਾਂ ਅੰਦਰ ਵਿਦਮਾਨ ਹਨ।"2

==== ਜਾਦੂ ਦੂਣਾ ====

“ਜਾਦੂ ਟੂਣਾ ਇੱਕ ਕਿਰਿਆ ਹੈ ਜਿਸ ਦੁਆਰਾ ਕੋਈ ਵਸਤੂ ਸਪਰਸ਼ ਦੁਆਰਾ ਜਾਂ ਨਕਲ ਦੁਆਰਾ ਦੂਸਰੀ
ਵਸਤੂ ਨੂੰ ਪ੍ਰਭਾਵਿਤ ਕਰਦੀ ਹੈ। ਸਪਰਸ਼ ਦਾ ਮਾਧਿਅਮ ਕੋਈ ਵੀ ਹੋ ਸਕਦਾ ਹੈ : ਪ੍ਰਛਾਵਾ, ਧੋਖਾ, ਨਜਰ, ਉਲਾਘ, ਪਾਣੀ ਤੀਰਥ, ਅਗਨੀ, ਭਿੱਟ ਆਦਿ` ਨਕਲ ਜਾਦੂ ਵਿਚਵਿੱਚ ਪੁਤਲੇ ਸਾੜਨਾ, ਰੀਤਾਂ, ਰਸਮਾਂ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ। ਨਹਾਉਣਾ, ਹਥੋਲਾ ਕਰਾਉਣਾ, ਫੋੜੇ ਝਾੜਨਾ, ਮਤਾੜ ਝਾੜਨਾ, ਤਵੀਜ ਅਤੇ ਜੰਤਰ, ਚੌਰਸਤੇ ਵਿੱਚ ਟੂਣਾ ਕਰਨਾ, ਭੂਤ ਪ੍ਰੇਤ ਦਾ ਸਾਇਆ ਦੂਰ ਕਰਨਾ, ਉਤਾਰਾ, ਝਾੜਾ, ਫਾਕਾ ਆਦਿ ਜਾਦੂ ਟੂਣੇ ਨਾਲ ਸੰਬੰਧਿਤ ਲੋਕ ਵਿਸ਼ਵਾਸ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ।

ਲੋਕ-ਵਿਸ਼ਵਾਸਾਂ ਦੀ ਇਕਇੱਕ ਵੱਡੀ ਵੰਨਗੀ ਇਸ ਭਾਗ ਵਿਚਵਿੱਚ ਆ ਜਾਂਦੀ ਹੈ।"3 ਇਹ ਵਿਸ਼ਵਾਸ ਪ੍ਰਾਚੀਨ ਕਾਲ ਤੋਂ ਲੈ ਕੇ ਵਰਤਮਾਨ ਤਕ ਅਜੇ ਚਲੇ ਆ ਰਹੇ ਹਨ ਇਨ੍ਹਾਂ ਨੂੰ ਮੰਨਣਾ ਜਾਂ ਨਾ ਮੰਨਣਾ ਆਦਮੀ `ਤੇ ਨਿਰਭਰ ਕਰਦਾ ਹੈ।
==== ਵਹਿਮ-ਭਰਮ ਅਤੇ ਲੋਕ-ਵਿਸ਼ਵਾਸ ====
“ਵਹਿਮ-ਭਰਮ ਅਤੇ ਲੋਕ-ਵਿਸ਼ਵਾਸ ਲੋਕ-ਮਾਨਸ ਦੇ ਪ੍ਰਗਟਾਅ ਦੇ ਦੋ ਮਹੱਤਵਪੂਰਨ ਪਹਿਲੂ ਹਨ। ਦੋਵੇਂ ਨੂੰ ਇਕ-ਦੂਜੇ ਤੋਂ ਨਖੇੜਨਾ ਬਹੁਤ ਮੁਸ਼ਕਿਲ ਜਾਪਦਾ ਹੈ। ਵਹਿਮ-ਭਰਮ ਵਿਚਵਿੱਚ ਅਕਸਰ ਵਿਸ਼ਵਾਸ ਦਾ ਅੰਸ਼ ਸ਼ਾਮਿਲ ਹੁੰਦਾ ਹੈ, ਜਦੋਂ ਕਿ ਲੋਕ-ਵਿਸ਼ਵਾਸ ਕਿਤੇ ਨਾ ਕਿਤੇ ਵਹਿਮ ਭਰਮ `ਤੇ ਟਿਕਿਆ ਹੁੰਦਾ ਹੈ। ਵਹਿਮ ਭਰਮ ਦਾ ਆਧਾਰ ਡਰ, ਤੌਖਲੇ, ਸ਼ੰਕੇ ਅਤੇ ਭੈਅ ਦੀ ਉਹ ਭਾਵਨਾ ਹੁੰਦੀ ਹੈ, ਜਿਸ ਦੇ ਸਾਹਮਣੇ ਮਨੁੱਖ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਦਾ ਹੈ। ਗ਼ੈਬੀ ਸ਼ਕਤੀਆਂ ਦਾ ਚਮਤਕਾਰ, ਨਿੱਛ ਮਾਰਨਾ, ਗੋਹੇ ਦਾ ਭਰਿਆ ਟੋਕਰਾ ਜਾਂ ਖਾਲੀ ਘੜਾ ਲੈ ਥੇ, ਬਿਲੀ ਰਾਹ ਕੱਟਣਾ, ਕੁੰਤਾ ਦਾ ਕੰਨ ਮਾਰ ਦੇਣਾ, ਰਾਹ ਵਿਚਵਿੱਚ ਸ਼ੂਦਰ ਮਿਲੇ ਤਾਂ ਚੰਗਾ ਤੇ ਬ੍ਰਹਮਣਾ ਮਾੜਾ, ਆਦਿ ਵਹਿਮ-ਭਰਮ ਦਿਨ-ਦਿਹਾੜਿਆ ਬਾਰੇ ਵਹਿਮ ਵੀ ਜੀਵ-ਜੰਤੂਆਂ ਵਾਂਗ ਅਹਿਮੀਅਤ ਰੱਖਦੇ ਹਨ।"4
==== ਸ਼ਗਨ ਅਪਸ਼ਗਨ ====
“ਸੁਭ ਅਤੇ ਮੰਦੇ ਕੰਮ ਨੂੰ ਸ਼ਗਨ ਅਪਸ਼ਗਨ ਕਿਹਾ ਜਾਂਦਾ ਹੈ। ਸ਼ਗਨ ‘ਸ਼ਕੁਨ` ਦਾ ਪੰਜਾਬੀ ਰੂਪ ਹੈ। ਜਿਸ ਦੇ ਅਰਥ ਪੰਛੀ ਹਨ। ਕਾਲਾ ਕੁੱਤਾ, ਗ੍ਰਹਿ ਠੀਕ ਹੋਣਾ ਸ਼ਗਨ ਤੇ ਨਾ ਠੀਕ ਹੋਣਾ ਅਪਸ਼ਗਨ, ਦੁੱਧ ਨਾਲ ਭਰਿਆ ਭਾਂਡਾ ਸ਼ੁਭ ਸ਼ਗਨ ਤੇ ਖਾਲੀ ਅਪਸ਼ਗਣ, ਭੰਗਣ ਮਿਲੇ ਤਾ ਸ਼ਗਨ ਤੇ ਬ੍ਰਹਮਣ ਅਪਸ਼ਗਨ, ਬਿੱਲੀ
ਦਾ ਰਸਤਾ ਕੱਟਣਾ, ਕੁੰਤੇ ਦੇ ਕੰਨਫੜਕ ਦੇਵਾ, ਕਾਣਾ ਤੇ ਲੂਲਾ ਲੰਗੜਾ ਮਿਲਣਾ, ਤਿੱਤਰ, ਖੋਤਾ, ਸੱਪ, ਰਾਤ ਨੂੰ ਕੁੱਤੇ ਜਾਂ ਬਿੱਲੀ ਦਾ ਰੋਣਾ ਅਪਸ਼ਗਨ, ਕੁੱਕੜ ਦਿਨੇ ਬਾਗ ਦੇਵੇ ਜਾਂ ਉਲੂ ਦਿਨੇ ਦਿਸੇ ਅਪਸ਼ਗਨ ਹੁੰਦਾ ਹੈ।"5 ਲੋਕ ਵਿਸ਼ਵਾਸਾਂ ਦਾ ਸਾਡੇ ਜੀਵਨ ਵਿਚਵਿੱਚ ਅਟੁੱਟ ਅੰਗ ਬਣੇ ਹੋਵੇ ਹਨ ਇਹ ਸਾਡੇ ਜੀਵਨ ਦੇ ਨਾਲ-ਨਾਲ ਚਲਦੇ ਹਨ ਪਰ ਅੱਜ ਦੇ ਯੁੱਗ ਵਿਚਵਿੱਚ ਪੜ੍ਹੇ-ਲਿਖੇ ਲੋਕ ਘੱਟ ਵਿਸ਼ਵਾਸ ਰੱਖਦੇ ਹਨ।

==== ਸੁਪਨ ਵਿਸ਼ਵਾਸ ====
“ਪੰਜਾਬੀ ਮਨ ਕਿਆਸ ਕਰਦਾ ਹੈ ਕਿ ਸੁਫ਼ਨੇ `ਚ ਲੋਹਾ ਦੇਖਣਾ ਮਾੜਾ ਹੁੰਦਾ ਹੈ। ਦੁੱਧ ਦਹੀਂ ਤੋਂ ਬਗੈਰ ਹੋਰ ਕੋਈ ਚਿੱਟੀ ਚੀਜ਼ ਦੇਖਣੀ ਵੀ ਮਾੜੀ ਹੁੰਦੀ ਹੈ। ਕਪਾਹ ਕੱਫਣ ਦੇ ਬਰਾਬਰ, ਸੁਫਨੇ ਵਿਚਵਿੱਚ ਮਰ ਜਾਵੇ ਤਾਂ ਉਸ ਦੀ ਉਮਰ ਵੱਧ ਜਾਂਦੀ ਹੈ। ਰੋਣਾ ਚੰਗਾ ਤੇ ਹੱਸਣਾ ਮਾੜਾ, ਚਿੱਟਾ ਸੱਪ ਲੜਨਾ ਚੰਗਾ ਹੁੰਦਾ ਹੈ, ਰਾਜ ਭਾਗ ਦੇਖਣਾ ਮਾੜਾ ਆਦਿ ਸੁਫਨ ਦੇ ਵਰਗ ਵਿੱਚ ਰੱਖਿਆ ਜਾ ਸਕਦਾ ਹੈ।"6
==== ਜੋਤਸ਼ ====
ਪੰਜਾਬ ਦੇ ਬਹੁਤ ਸਾਰੇ ਵਿਸ਼ਵਾਸ ਜੋਤਸ਼ ਵਿਦਿਆ ਨਾਲ ਸੰਬੰਧਤ ਹਨ। ਵਿਚੋਂ ਤਕ ਚੰਗੀਆਂ ਮਾੜੀਆਂ ਪਰਿਸਥਿਤੀਆਂ ਵੀ ਜੋਤਸ਼ ਨਾਲ ਹੀ ਜੋੜੀਆਂ ਜਾਂਦੀਆਂ ਹਨ। ਜਿਵੇਂ ਗ੍ਰਹਿ, ਦਿਨ, ਫਲ, ਸ਼ਭ ਸ਼ਗਨ, ਮੌਕੇ, ਬਰਸਾਤ ਆਦਿ ਪਤਾ ਗ੍ਰਹਿ ਚਾਲ ਨਾਲ ਕੀਤਾ ਜਾਂਦਾ ਹੈ। ਕਲੈਂਡਰ ਤਿਆਰ, ਰਾਸ਼ੀ ਫਲ, ਚੰਨ ਦਾ ਲਗਣਾ, ਸੂਰਜ ਲੱਗਣਾ ਆਦਿ ਜੋ ਗ੍ਰਹਿਆਂ ਦੀ ਸਹੀ ਚਾਲ ਅਤੇ ਵਿਵਹਾਰ ਬਾਰੇ ਜਾਣਕਾਰੀ ਹਾਸਲ ਕਰ ਲੈਂਦੇ ਹਨ ਉਹ ਜੋਤਸ਼ ਵਿਚਵਿੱਚ ਵਿਸ਼ਵਾਸ ਨਹੀਂ ਕਰ ਸਕਦੇ।"7

ਅੰਕਾਂ ਵਿਚਵਿੱਚ ਵਿਸ਼ਵਾਸ “ਅੰਕਾਂ ਵਿੱਚ ਵਿਸ਼ਵਾਸ ਇੱਕ ਵਖਰੇ ਵਰਗ ਵਿਚਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ। ਇਹਨਾਂ ਵਿਚਵਿੱਚ ਜੰਤਰਾਂ ਅਤੇ ਤਵੀਜ਼ਾਂ ਨੂੰ ਵੀ ਰੱਖਿਆ ਜਾ ਸਕਦਾ ਹੈ।

==== ਲੋਕ ਧਰਮ ====
ਲੋਕ ਧਰਮ ਲੋਕ-ਵਿਸ਼ਵਾਸਾ ਦੀ ਇੱਕ ਵਿਸ਼ੇਸ਼ ਅਤੇ ਪਰਪੱਕ ਵੰਨਗੀ ਹੈ। ਕਿਸੇ ਦੈਵੀ ਅਤੇ ਮਹਾਂਸ਼ਕਤੀ ਵਿਚਵਿੱਚ ਵਿਸ਼ਵਾਸ ਰੱਖਣਾ ਹੀ ਲੋਕ ਧਰਮ ਹੈ। ਲੋਕ ਧਰਮ ਦਾ ਕੇਂਦਰ ਬਿੰਦੂ ਭਾਗ ਹੈ। ਭਾਗ ਨੂੰ ਪ੍ਰਾਪਤ ਕਰਨ ਲਈ ਵੱਖਰੇ ਵੱਖਰੇ ਵਿਸ਼ਟ ਅਤੇ ਉਹਨਾ ਦੀਆਂ ਪੂਜਨ ਵਿਧੀਆਂ ਹਨ। ਵਿਸ਼ਟ ਪਸ਼ੂ, ਪੰਛੀ, ਦਰੱਖ਼ਤ, ਨਦੀ, ਖੂਹ, ਤਕੀਏ, ਸੂਰਜ, ਚੰਦਰਮਾ ਆਦਿ ਕੋਈ ਵੀ ਹੋ ਸਕਦੇ ਹਨ। ਇਹਨਾਂ ਇਸ਼ਟਾਂ ਨਾਲ ਜੁੜੇ ਲੋਕ-ਵਿਸ਼ਵਾਸ ਲੋਕ ਧਰਮ ਦੇ ਅੰਤਰਗਤ ਰੱਖੇ ਜਾ ਸਕਦੇ ਹਨ। ਧਰਤੀ ਮਾਤਾ, ਤੁਲਸੀ ਪੂਜਾ, ਪਿੱਪਲ ਦੀ ਪੂਜਾ ਜੰਡ, ਸੂਰਜ, ਚੰਦ ਦੀ ਪੂਜਾ ਅਰਚਨਾ ਨਾਲ ਜੁੜੇ ਵਿਸ਼ਵਾਸ ਲੋਕ ਧਰਮ ਨਾਲ ਸੰਬੰਧਿਤ ਹਨ।"8

=== ਅੰਤਿਕਾ ===
ਸਮਾਜਕ, ਸਭਿਆਚਾਰ ਦੇ ਖੇਤਰ ਵਿਚਵਿੱਚ ਲੋਕ ਵਿਸ਼ਵਾਸਾਂ ਦੇ ਅਹਿਮ ਭੂਮਿਕਾ ਨਿਭਾਉਂਦੀਆਂ ਹੋਇਆ ਲੋਕਾਂ ਦੀ ਜੀਵਨ ਜਾਂਚ ਨੂੰ ਪ੍ਰਭਾਵਤ ਹੀ ਨਹੀਂ ਕੀਤਾ ਸਗੋਂ ਦਿਸ਼ਾ ਨਿਰਦੇਸ਼ ਵੀ ਕੀਤਾ ਹੈ। ਲੋਕ ਵਿਸ਼ਵਾਸ ਅਤੀਤ ਦੀ ਚੀਜ ਨਹੀਂ ਬਲਕਿ ਵਰਤਮਾਨ ਜੀਵਨ ਵਿਚਵਿੱਚ ਜਿਉਂਦੇ ਜਾਗਦੇ ਅਤੇ ਭਵਿੱਖ ਵਿਚਵਿੱਚ ਪ੍ਰਚਲਿਤ ਰਹਿਣ ਵਾਲੀ ਸ਼ਕਤੀ ਵਜੋਂ ਮਨੁੱਖੀ ਜੀਵਨ ਜਾਂਚ ਵਿਚਵਿੱਚ ਸਾਰਥਕ ਰੂਪ ਵਿਚਵਿੱਚ ਵਿਚਰਦੇ ਹਨ। ਜਿਨ੍ਹਾਂ ਵਸਤਾਂ, ਘਟਨਾਵਾਂ ਆਦਿ ਨੂੰ ਸਮਝਣ ਦੀ ਸਮਰੱਥਾ ਮਨੁੱਖ ਕੋਲ ਨਹੀਂ ਸੀ ਜਾਂ ਜਿਨ੍ਹਾਂ ਨੂੰ ਉਹ ਸਮਝ ਨਹੀਂ ਸਕਿਆਂ ਉਹਨਾਂ ਵਸਤੂਆ ਘਟਨਾਵਾਂ ਦੇ ਪ੍ਰਤੀ ਉਸ ਨੇ ਆਪਣੀ ਸੂਝ ਦੁਆਰਾ ਉਹਨਾਂ ਦੇ ਹੱਕ ਪ੍ਰਤੀ ਵਿਸ਼ਵਾਸ ਘੜੇ ਇਸ ਤਰ੍ਹਾਂ ਲੋਕ ਵਿਸ਼ਵਾਸ ਹੋਂਦ ਵਿਚਵਿੱਚ ਆਵੇ ਜਿਵੇਂ ਕਿਸੇ ਔਰਤ ਨੂੰ ਕਹਿ ਦਿੱਤਾ ਜਾਵੇਂ ਕਿ ਤੂੰ ਰਾਤ ਨੂੰ ਫਲ
ਵਾਲੇ ਦਰੱਖ਼ਤ ਹੇਠ ਨਹਾਉਣਾ ਨਾਲ ਤੁਹਾਡੀ ਕੁੱਖ ਹਰੀ ਹੋ ਜਾਵੇਗੀ ਤੇ ਉਹ ਇਸ `ਤੇ ਵਿਸ਼ਵਾਸ ਕਰਦੀ ਹੈ ਪ੍ਰਾਚੀਨ ਕਾਲ ਵਿਚਵਿੱਚ ਲੋਕ ਵਿਸ਼ਵਾਸਾ ਦੀ ਮਹੱਤਤਾ ਬਹੁਤ ਰਹੀ ਹੈ ਪਰ ਆਧੁਨਿਕ ਯੁੱਗ ਵਿਚਵਿੱਚ ਇਨ੍ਹਾਂ ਦੀ ਮਹੱਤਤਾ ਘੱਟ ਗਈ ਹੈ ਕਿਉਂਕਿ ਸਿੱਖਿਆ ਤੇ ਵਿਗਿਆਨ ਦੇ ਪ੍ਰਸਾਰ ਕਾਰਨ ਇਹ ਲੋਕ ਵਿਸ਼ਵਾਸ ਘੱਟ ਗਏ ਹਨ। ਪੜ੍ਹੇ ਲਿਖੇ ਲੋਕ ਘੱਟ ਵਿਸ਼ਵਾਸ ਕਰਦੇ ਹਨ ਜਦਕਿ ਅਨਪੜ੍ਹ ਇਹਨਾਂ ਵਿਚਵਿੱਚ ਅਜੇ ਵੀ ਵਿਸ਼ਵਾਸ ਕਰਦੇ ਹਨ।

=== ਹਵਾਲੇ ਤੇ ਪੁਸਤਕਾ ===