ਵਿਸ਼ਵਕਰਮਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"{{ਗਿਆਨਸੰਦੂਕ ਹਿੰਦੂ ਦੇਵੀ ਦੇਵਤਾ | ਨਾਮ = ਵਿਸ਼ਵਕਰਮਾ | ਚਿੱਤਰ = | ਚਿੱ..." ਨਾਲ਼ ਸਫ਼ਾ ਬਣਾਇਆ
 
ਛੋ clean up, replaced: ਇਕ → ਇੱਕ , ਵਿਚ → ਵਿੱਚ (7) using AWB
ਲਾਈਨ 17:
}}
 
'''ਵਿਸ਼ਵਕਰਮਾ''' ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿਚਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
==ਇਤਿਹਾਸ==
ਪ੍ਰਾਚੀਨ ਧਾਰਮਿਕ ਗ੍ਰੰਥ, [[ਰਿਗਵੇਦ]] ਵਿਚਵਿੱਚ ਵੀ ਬਾਬਾ '''ਵਿਸ਼ਵਕਰਮਾ''' ਦਾ ਜ਼ਿਕਰ ਮਿਲਦਾ ਹੈ | ਬਾਬਾ '''ਵਿਸ਼ਵਕਰਮਾ''' ਨੂੰ ਇੰਜੀਨੀਅਰਿੰਗ ਦਾ ਦੇਵਤਾ ਵੀ ਕਿਹਾ ਜਾਂਦਾ ਹੈ | [[ਮਹਾਂਭਾਰਤ]] ਅਤੇ [[ਪੁਰਾਣਾਂ]] ਵਿਚਵਿੱਚ ਉਨ੍ਹਾਂ ਨੂੰ ਦੇਵਤਿਆਂ ਦਾ ਮੁੱਖ ਇੰਜੀਨੀਅਰ ਵਰਨਣ ਕੀਤਾ ਗਿਆ ਹੈ | ਇਕਇੱਕ ਉਪ-ਵੇਦ ਜਿਸ ਵਿਚਵਿੱਚ ਦਸਤਕਾਰੀ ਦੀ ਕਲਾ ਦੇ ਹੁਨਰਾਂ ਦਾ ਵਰਨਣ ਮਿਲਦਾ ਹੈ, ਉਹ ਵਿਸ਼ਵਕਰਮਾ ਜੀ ਦੀ ਮਹਾਨ ਰਚਨਾ ਹੈ |
ਪੁਰਾਣੇ ਮਹਾਭਾਰਤ ਦੇ ਖਿਲ ਭਾਗ ਸਾਰੇ ਵਿਸ਼ਵਕਰਮਾ ਨੂੰ ਅਾਦਿ ਵਿਸ਼ਵਕਰਮਾ ਮੰਨਦੇ ਹਨ। ਹੇਠ ਲਿਖਿਆ ਸਲੋਕ
: '''बृहस्पते भगिनी भुवना ब्रह्मवादिनी ।'''
ਲਾਈਨ 25:
: '''विश्वकर्मा सुतस्तस्यशिल्पकर्ता प्रजापतिः ।।16।।''
==ਵਿਸ਼ਵਕਰਮਾ ਦਿਵਸ==
ਵਿਸ਼ਵਕਰਮਾ ਦਿਵਸ, ਜੋ ਬਾਬਾ ਜੀ ਨੂੰ ਸਮਰਪਿਤ ਹੈ, ਦੇ ਸ਼ੁੱਭ ਅਵਸਰ 'ਤੇ ਹਰ ਰਾਜ ਮਿਸਤਰੀ, ਤਰਖਾਣ, ਔਜ਼ਾਰਾਂ ਦੇ ਨਿਰਮਾਤਾ ਅਤੇ ਹਰ ਪ੍ਰਕਾਰ ਦੀ ਵਰਕਸ਼ਾਪ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਸਭ ਵਿਸ਼ਵਕਰਮਾ ਜੀ ਦੀ ਕਿਰਤ ਦੇ ਦੇਵਤੇ ਦੇ ਰੂਪ ਵਿਚਵਿੱਚ ਪੂਜਾ ਕਰਦੇ ਹਨ | ਇਸ ਸ਼ੁੱਭ ਦਿਹਾੜੇ 'ਤੇ ਬਾਬਾ ਜੀ ਦੀ ਦੱਸੀ ਦਸਤਕਾਰੀ ਦੀ ਕਲਾ ਅਤੇ ਉੱਚ-ਦਾਰਸ਼ਨਿਕਤਾ ਨੂੰ ਧਾਰਨ ਕਰਨ ਦੀ ਪ੍ਰਤਿੱਗਿਆ ਕਰੀਏ |
==ਹਵਾਲੇ==
{{ਹਵਾਲੇ}}