ਅਮਿਤੋਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up, replaced: ਇਕ → ਇੱਕ (2), ਵਿਚ → ਵਿੱਚ (5) using AWB
ਲਾਈਨ 14:
'''ਅਮਿਤੋਜ''' (ਮੁੱਢਲਾ ਨਾਂ – ਕ੍ਰਿਸ਼ਨ ਕੁਮਾਰ; ਫੇਰ ਕੰਵਲ ਸ਼ਮੀਮ; ਫੇਰ ਕ੍ਰਿਸ਼ਨ ਕੰਵਲ ਸਰੀਨ, 3 ਜੂਨ 1947<ref>[http://paash.wordpress.com/2008/09/08/amitojs-poem-about-his-last-meeting-with-paash/ Amitoj's poem about his last meeting with Paash]</ref> - 27 ਅਗਸਤ 2005) ਪੰਜਾਬੀ ਦਾ ਇੱਕ ਪ੍ਰਤਿਭਾਸ਼ੀਲ ਕਵੀ ਸੀ।
 
ਉਸਦਾ ਜਨਮ ਜਲੰਧਰ-ਅਮ੍ਰਿਤਸਰ ਸੜਕ ‘ਤੇ ਭੁਲੱਥ ਦੇ ਨੇੜੇ ਪਿੰਡ ਅਖਾੜੇ ਦੇ ਤਕੜੇ ਜ਼ਿਮੀਦਾਰਾਂ ਦੇ ਘਰ ਹੋਇਆ। ਉਸਦਾ ਕਪੂਰਥਲੇ ਸਰਕਾਰੀ ਕਾਲਜ ਵਿਚਵਿੱਚ ਪੜ੍ਹਦਿਆਂ 1962 ਵਿਚਵਿੱਚ ਹੋਣਹਾਰ ਕਵੀ ਸੁਰਜੀਤ ਪਾਤਰ ਨਾਲ਼ ਮੇਲ਼ ਹੋਇਆ। ਉਸਨੇ ਜੀਵਨ ਬੀਮੇ ਦੀ ਨੌਕਰੀ ਕਰਦਿਆਂ ਈਵਨਿੰਗ ਕਾਲਜ ਵਿਚਵਿੱਚ ਪੜ੍ਹਾਈ ਕੀਤੀ ਅਤੇ ਅਖ਼ਬਾਰ [[ਨਵਾਂ ਜ਼ਮਾਨਾ]] ਵਿਚਵਿੱਚ ਡੇੜ੍ਹ ਸਾਲ ਪੱਤਰਕਾਰੀ ਦਾ ਕੰਮ ਕੀਤਾ। ਫਿਰ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਤੋਂ ਐੱਮ ਏ ਅਤੇ ਪੀ ਐੱਚ ਡੀ ਕੀਤੀ। 1980ਵਿਆਂ ਵਿੱਚ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ [[ਕੱਚ ਦੀਆਂ ਮੁੰਦਰਾਂ]] ਵਿੱਚ ਆਪਣੀ ਸਾਹਿਤਕ ਸ਼ੈਲੀ ਕਰਕੇ ਵੀ ਜਾਣੇ ਜਾਂਦੇ ਹਨ।
 
ਉਸਦੀਆਂ ਕਵਿਤਾਵਾਂ ਦੀ ਇੱਕੋ-ਇਕ ਕਿਤਾਬ ''ਖ਼ਾਲੀ ਤਰਕਸ਼'' (ਓਪੀਨੀਅਨ ਮੇਕਰਜ਼, ਲੁਧਿਆਣਾ, 1998) [[ਸੁਰਜੀਤ ਪਾਤਰ]] ਦੀ ਪਹਿਲਕਦਮੀ ਤੇ ਛਪੀ ਸੀ ਅਤੇ ਬਹੁਤ ਸਾਰੀਆਂ ਰਚਨਾਵਾਂ ਅਜੇ ਪ੍ਰਕਾਸ਼ਿਤ ਨਹੀਂ ਹੋਈਆਂ। ਉਸਦਾ ਨਾਮ ਅਮਿਤੋਜ ਪਾਤਰ ਨੇ ਹੀ ਰੱਖਿਆ ਸੀ।<ref>[http://www.seerat.ca/april2011/article01.php "ਅਮਿਤੋਜ ਤੇ ਮੈਂ ਇਕਇੱਕ ਦੂਜੇ ਨੂੰ 62-63 ਤੋਂ ਜਾਣਦੇ ਹਾਂ। ਉਦੋਂ ਅਜੇ ਉਹ ਅਮਿਤੋਜ ਵੀ ਨਹੀਂ ਹੁੰਦਾ ਸੀ। ਕਦੀ ਕ੍ਰਿਸ਼ਨ ਕੰਵਲ ਬਣ ਜਾਂਦਾ ਸੀ। ਕਦੀ ਕੰਵਲ ਸ਼ਮੀਮ। ਉਸ ਦਾ ਨਾਮ ਅਮਿਤੋਜ ਮੈਂ ਹੀ ਰੱਖਿਆ ਸੀ।" - [[ਸੁਰਜੀਤ ਪਾਤਰ]]]</ref>
 
1971 ਵਿੱਚ ਬੰਗਲਾਦੇਸ਼ ਦੇ ਮੁਕਤੀ ਸੰਗਰਾਮ ਦੇ ਦੌਰਾਨ ਅਮਿਤੋਜ ਨੇ ਢਾਕਾ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਲਈ ਇੱਕ ਸ਼ਰਧਾਂਜਲੀ ਵਜੋਂ ''ਰੋਸ਼ਨਆਰਾ'' ਨਾਮਕ ਇੱਕ ਕਵਿਤਾ ਲਿਖੀ ਸੀ, ਜੋ ਇੱਕ ਪਾਕਿਸਤਾਨੀ ਟੈਂਕ ਵਲੋਂ ਕੁਚਲ ਦਿੱਤਾ ਗਿਆ ਸੀ। ਇਸ ਕਵਿਤਾ ਯੂਐਨਆਈ ਨੇ ਦੇਸ਼ ਭਰ ਵਿੱਚ ਜਾਰੀ ਕਰ ਦਿੱਤੀ ਸੀ ਅਤੇ ਇਹ ਵਿਆਪਕ ਤੌਰ ਤੇ ਸਲਾਹੀ ਗਈ ਗਈ ਸੀ।<ref>[http://www.tribuneindia.com/2005/20050829/punjab1.htm Amitoj’s poems live after him - Nirupama Dutt]</ref><ref>[http://articles.timesofindia.indiatimes.com/2010-01-10/edit-page/28133230_1_roshanara-courtyard-white-dove Roshanara!/ It is hard to imagine/ that you would defrost/ the milk of your breasts/ turn it into blood/ and embrace/ a rolling tank/ How could i ever imagine so? - Amitoj, Roshanara (Punjabi)]</ref>
ਲਾਈਨ 25:
ਕੰਧ ’ਤੇ ਟੰਗਿਆ ਖ਼ਾਲੀ ਤਰਕਸ਼ ਕੀ ਕੀ ਦੱਸ ਰਿਹਾ ਹੈ
 
ਪਹਿਲੀ ਕਾਨੀ ਮਾਂ ਨੇ ਭੰਨ੍ਹੀ ਘੋਲ਼ ਕੇ ਦੁੱਧ ਵਿਚਵਿੱਚ ਲੋਰੀ
ਦੂਜੀ ਕਾਨੀ ਬਣ ਗਈ ਬੁੱਢੇ ਬਾਪ ਲਈ ਡੰਗੋਰੀ
 
ਸੋਲ਼ਾਂ ਤੀਰ ਤੋੜੇ ਮਦਰੱਸੇ ਬਾਕੀ ਤੋੜੇ ਯਾਰਾਂ
ਸਾਹਿਬਾਂ ਦੇ ਹੱਥ ਇਕਇੱਕ ਨਾ ਆਇਆ ਮਿਰਜ਼ਾ ਕਰੇ ਵਿਚਾਰਾਂ
</poem>
==ਹਵਾਲੇ==