ਉਰਦੂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up, replaced: ਇਕ → ਇੱਕ (3), ਵਿਚ → ਵਿੱਚ (2) using AWB
ਲਾਈਨ 24:
|map =
}}
ਉਰਦੂ (اردو) [[ਹਿੰਦ ਉਪ ਮਹਾਂਦੀਪ]] ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲੱਗ ਭਗ ਸ਼ੁਰੂ ਹੋ ਚੁੱਕਿਆ ਸੀ। ਇਹ [[ਹਿੰਦ-ਆਰੀਆਈ ਭਾਸ਼ਾ ਪਰਿਵਾਰ]] ਦੀ ਇਕਇੱਕ ਭਾਸ਼ਾ ਹੈ ਅਤੇ ਇਹ [[ਹਿੰਦ-ਯੂਰਪੀ ਭਾਸ਼ਾ-ਪਰਵਾਰ]] ਦੀ [[ਹਿੰਦ-ਇਰਾਨੀ]] ਸ਼ਾਖਾ ਦੀ ਇਕਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ [[ਹਿੰਦੀ]] ਦਾ ਇਕਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਸਤਾਲੀਕ [[ਲਿੱਪੀ]] ਵਿੱਚ ਲਿਖੀ ਜਾਂਦੀ ਹੈ ਅਤੇ ਅਰਬੀ-ਫਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ [[ਦੇਵਨਾਗਰੀ ਲਿੱਪੀ]] ਵਿੱਚ ਲਿਖੀ ਜਾਂਦੀ ਹੈ ਅਤੇ [[ਸੰਸਕ੍ਰਿਤ]] ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇਕੋ ਸਿੱਕੇ ਦੇ ਦੋ ਪਹਿਲੇ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ [[ਪੰਜਾਬੀ]] ਅਤੇ [[ਸਿੰਧੀ]] ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿਚਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿਚਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾ ਜਾਂਦਾ ਹੈ। ਸਿਧੇ ਤੌਰ ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।
 
==ਉਰਦੂ ਅਤੇ ਪੰਜਾਬੀ==