ਕਬੂਤਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋ clean up, replaced: ਵਿਚ → ਵਿੱਚ using AWB
ਲਾਈਨ 16:
| subdivision =
}}
'''ਕਬੂਤਰ''' ਪੂਰੇ ਸੰਸਾਰ ਵਿੱਚ ਮਿਲਣ ਵਾਲਾ ਪੰਛੀ ਹੈ। ਇਹ ਇੱਕ ਨਿਅਤਤਾਪੀ, ਉੱਡਣ ਵਾਲਾ ਪੰਛੀ ਹੈ ਜਿਸਦਾ ਸਰੀਰ ਪਰਾਂ ਨਾਲ ਢਕਿਆ ਰਹਿੰਦਾ ਹੈ। ਮੂੰਹ ਦੇ ਸਥਾਨ ਉੱਤੇ ਇਸਦੀ ਛੋਟੀ ਨੋਕੀਲੀ ਚੁੰਜ ਹੁੰਦੀ ਹੈ। ਮੂੰਹ ਵਿਚਵਿੱਚ ਦੰਦ ਨਹੀਂ ਹੁੰਦੇ। ਇਹ ਜੰਤੁ ਮਨੁੱਖ ਦੇ ਸੰਪਰਕ ਵਿੱਚ ਰਹਿਣਾ ਜਿਆਦਾ ਪਸੰਦ ਕਰਦਾ ਹੈ। ਅਨਾਜ, ਮੇਵੇ ਅਤੇ ਦਾਲਾਂ ਇਨ੍ਹਾਂ ਦਾ ਮੁੱਖ ਭੋਜਨ ਹੈ। ਭਾਰਤ ਵਿੱਚ ਇਹ ਸਫੇਦ ਅਤੇ ਸਲੇਟੀ ਰੰਗ ਦੇ ਹੁੰਦੇ ਹਨ ਪੁਰਾਣੇ ਜਮਾਨੇ ਵਿੱਚ ਇਸਦਾ ਪ੍ਰਯੋਗ ਪੱਤਰ ਅਤੇ ਚਿੱਠੀਆਂ ਭੇਜਣ ਲਈ ਕੀਤਾ ਜਾਂਦਾ ਸੀ।
{{ਅਧਾਰ}}