ਨਿੱਕੀ ਕਹਾਣੀ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ clean up, replaced: ਇਕ → ਇੱਕ , ਵਿਚ → ਵਿੱਚ (3) using AWB
ਲਾਈਨ 1:
'''ਨਿੱਕੀ ਕਹਾਣੀ''' ਆਧੁਨਿਕ ਗਲਪ ਸਾਹਿਤ ਦੀ ਮਕਬੂਲ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ।<ref>{{cite web| url=http://www.merriam-webster.com/dictionary/short%20story|title=Short story|publisher=Merriam-Webster}}</ref> ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ , ਚੇਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ , ਅਤੇ 20 ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿਚਵਿੱਚ ਇਕਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿਚਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿਚਵਿੱਚ ਪੇਸ਼ ਕੀਤਾ ਜਾਂਦਾ ਹੈ।
 
==ਨਿੱਕੀ ਕਹਾਣੀ ਦਾ ਸੰਖੇਪ ਇਤਹਾਸ==