ਗੌਤਮ ਬੁੱਧ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਲੇਖ ਵਧਾਇਆ
ਛੋ clean up, replaced: ਇਕ → ਇੱਕ (9), ਵਿਚ → ਵਿੱਚ (13) using AWB
ਲਾਈਨ 14:
| successor = [[ਮੈਤਰੇਈਅ]]
}}
'''ਸਿੱਧਾਰਥ ਗੌਤਮ ਬੁੱਧ''' ([[ਸੰਸਕ੍ਰਿਤ]]: सिद्धार्थ गौतम बुद्ध) ਦਾ ਜਨਮ [[567]] ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿਚਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। [[ਮਹਾਤਮਾ ਬੁੱਧ]] ਦਾ ਅਸਲੀ ਨਾਮ [[ਸਿਧਾਰਥ]] ਅਤੇ ਗੋਤ ਗੌਤਮ ਸੀ। ਬੁੱਧ ਮਤ ਵਿਚਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।<ref>Laumakis, Stephen. ''An Introduction to Buddhist philosophy''. 2008. p. 4</ref>
==ਬਚਪਨ==
ਗੌਤਮ ਦੇ ਜਨਮ ਤੋਂ ਕੇਵਲ ਇਕਇੱਕ ਹਫਤਾ ਬਾਅਦ ਹੀ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਮਾਸੀ ਪ੍ਰਜਾਪਤੀ ਗੌਤਮੀ ਨੂੰ ਸੌਂਪੀ ਗਈ, ਜੋ ਗੋਤਮ ਦੀ ਮਤਰੇਈ ਮਾਂ ਵੀ ਸੀ। ਹਿਮਾਲਿਆ ਪਰਬਤ ਦੇ ਤਰਾਈ ਦੇਸ਼ ਵਿਚਵਿੱਚ ਛੋਟੇ ਜਿਹੇ ਰਾਜ ਦੇ ਸਾਸ਼ਕ ਪਿਤਾ ਆਪਣੇ ਇਕਲੌਤੇ ਪੁੱਤਰ ਗੌਤਮ ਨੂੰ ਇਕਇੱਕ ਮਹਾਨ ਰਾਜਾ ਬਣਾਉਣਾ ਚਾਹੁੰਦੇ ਸਨ ਪਰ ਗੌਤਮ ਅਧਿਆਤਮਕ ਮਾਮਲਿਆਂ ਵਿਚਵਿੱਚ ਵਧੇਰੇ ਰੁਚੀ ਰੱਖਦਾ ਸੀ।
==ਵਿਆਹ==
ਸੰਸਾਰਕ ਮਾਮਲਿਆਂ ‘ਚ ਧਿਆਨ ਲਗਾਉਣ ਲਈ ਗੌਤਮ ਦਾ ਵਿਆਹ 16 ਸਾਲ ਦੀ ਉਮਰ ਵਿਚਵਿੱਚ ਸੁੰਦਰ ਰਾਜਕੁਮਾਰੀ ਯਸ਼ੋਧਰਾ ਨਾਲ ਕਰ ਦਿੱਤਾ ਗਿਆ ਪ੍ਰੰਤੂ ਫਿਰ ਵੀ ਉਨ੍ਹਾ ਦਾ ਮਨ ਅਧਿਆਤਮਕ ਗੱਲਾਂ ਵਲ ਹੀ ਲੱਗਾ ਰਿਹਾ। ਘਰ ਵਿਚਵਿੱਚ ਇਕਇੱਕ ਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਰਾਹੁਲ (ਭਾਵ-ਬੰਧਨ) ਰੱਖਿਆ ਗਿਆ, ਕਿਉਂਕਿ ਗੌਤਮ ਉਸ ਨੂੰ ਨਵਾਂ ਬੰਧਨ ਸਮਝਦੇ ਸਨ।
 
==ਸੱਚ ਦੀ ਖੋਜ==
ਰਾਜਕੁਮਾਰ ਗੌਤਮ ਨੇ ਇਕਇੱਕ ਵਾਰ ਰੱਥ ਵਿਚਵਿੱਚ ਬੈਠ ਕੇ ਸੈਰ ਕਰਦੇ ਸਮੇਂ ਬੁੱਢੇ ਆਦਮੀ, ਰੋਗੀ ਅਤੇ ਮੁਰਦੇ ਨੂੰ ਦੇਖ ਕੇ ਇਹ ਅਨੁਭਵ ਕੀਤਾ ਕਿ ਸੰਸਾਰ ਦੁੱਖਾਂ ਦਾ ਅਤੇ ਮੁਸੀਬਤਾਂ ਦਾ ਘਰ ਹੈ ਅਤੇ ਜਨਮ ਲੈਣ ਵਾਲਾ ਕੋਈ ਵੀ ਵਿਅਕਤੀ ਬੁਢਾਪੇ, ਬੀਮਾਰੀ ਅਤੇ ਮੌਤ ਤੋਂ ਨਹੀਂ ਬਚ ਸਕਦਾ। ਫਿਰ ਗੌਤਮ ਨੇ ਇਕਇੱਕ ਪ੍ਰਸੰਨ ਚਿੱਤ ਸੰਨਿਆਸੀ ਦੇਖਿਆ, ਜੋ ਜੀਵਨ ਅਤੇ ਮਰਨ ਦੇ ਬੰਧਨਾਂ ਤੋਂ ਮੁਕਤੀ ਪ੍ਰਾਪਤ ਕਰਨ ਲਈ ਸੰਸਾਰ ਤਿਆਗ ਕੇ ਸੱਚ ਦੀ ਖੋਜ ਵਿਚਵਿੱਚ ਲੱਗਾ ਹੋਇਆ ਸੀ, ਇਨ੍ਹਾਂ ਚਾਰ ਦਿਸ਼ਾਵਾਂ ਦਾ [[ਗੌਤਮ ਬੁੱਧ]] ਦੇ ਮਨ ‘ਤੇ ਏਨਾ ਡੂੰਗਾ ਪ੍ਰਭਾਵ ਪਿਆ ਕਿ ਉਨ੍ਹਾਂ ਨੇ ਸੱਚੇ ਗਿਆਨ ਦੀ ਖੋਜ ਲਈ ਘਰ ਨੂੰ ਤਿਆਗਣ ਦਾ ਦ੍ਰਿੜ੍ਹ ਨਿਸ਼ਚਾ ਕਰ ਲਿਆ।
 
ਇਕ ਰਾਤ ਗੌਤਮ ਆਪਣੇ ਪੁੱਤਰ, ਪਤਨੀ ਅਤੇ ਮਹਿਲ ਨੂੰ ਛੱਡ ਕੇ ਆਪਣੇ ਘੋੜੇ ਕੰਥਕ ‘ਤੇ ਸਵਾਰ ਹੋ ਕੇ ਸੱਚਾਈ ਦੀ ਖੋਜ ਵਿਚਵਿੱਚ ਚੁੱਪ-ਚਾਪ ਘਰੋਂ ਚਲੇ ਗਏ। ਯੋਗ ਗੁਰੂ ਦੀ ਭਾਲ ‘ਚ ਪਹਿਲਾਂ ਰਾਜ ਗ੍ਰਹਿ ਸ਼ਹਿਰ ਦੇ ਅਲਾਰ ਅਤੇ ਕੁਦਰਨ ਵਿਦਵਾਨਾਂ ਪਾਸੋਂ ਸਿੱਖਿਆ ਪ੍ਰਾਪਤ ਕੀਤੀ। ਫਿਰ ਗਯਾ ਨੇੜੇ ਪੰਜ ਸਾਥੀਆਂ ਨਾਲ ਮਿਲ ਕੇ ਘੋਰ ਤਪੱਸਿਆ ਕੀਤੀ ਪਤੂ ਮਨ ਨੂੰ ਸ਼ਾਂਤੀ ਨਾ ਮਿਲਣ ਕਾਰਨ ਤਪੱਸਿਆ ਦਾ ਰਾਹ ਛੱਡ ਦਿੱਤਾ। ਫਿਰ ਗਯਾ ਵਿਖੇ ਨਿਰੰਜਨਾ ਨਦੀ ਦੇ ਕੰਢੇ ‘ਤੇ ਪਿੱਪਲ ਦੇ ਇਕਇੱਕ ਦਰੱਖਤ ਹੇਠ ਸਮਾਧੀ ਲਾ ਕੇ ਉਹ ਬੈਠ ਗਏ। ਗੌਤਮ ਸੱਤ ਦਿਨ ਅਤੇ ਸੱਤ ਰਾਤਾਂ ਅਖੰਡ ਸਮਾਧੀ ਵਿਚਵਿੱਚ ਸਥਿਰ ਰਹੇ।
==ਗਿਆਨ==
ਅੱਠਵੇਂ ਦਿਨ ਵਿਸਾਖ ਦੀ ਪੂਰਨਮਾਸ਼ੀ ਨੂੰ ਸੱਚੇ ਗਿਆਨ, ਅਰਥਾਤ ਬੋਧ ਦੀ ਪ੍ਰਾਪਤੀ ਹੋਈ। ਗੌਤਮ ਨੂੰ ਇਹ ਬੋਧ (ਗਿਆਨ) 35 ਵਰ੍ਹਿਆਂ ਦੀ ਉਮਰ ਵਿਚਵਿੱਚ ਪ੍ਰਾਪਤ ਹੋਇਆ ਸੀ।
ਮਹਾਮਾਨਵ ਗੌਤਮ ਬੁੱਧ ਨੇ ਆਪਣੇ ਭਟਕਣਾ ਦੇ ਸਮੇਂ ਦੌਰਾਨ ਇਕਇੱਕ ਰੁੱਖ ਜਿਸ ਨੂੰ ਹੁਣ [[ਬੋਧੀ ਰੁੱਖ]] ਆਖਿਆ ਜਾਂਦਾ ਹੈ ਹੇਠ ਬੈਠ ਕੇ ਘੋਰ ਚਿੰਤਨ ਕੀਤਾ। ਇਸ ਚਿੰਤਨ ਤੋਂ ਬਾਅਦ ਉਹ ਇਸ ਪੱਕੇ ਨਤੀਜੇ ‘ਤੇ ਪਹੁੰਚੇ ਕਿ ਆਦਮੀ ਦੀਆਂ ਇੱਛਾਵਾਂ ਹੀ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹਨ। ਇਸ ਵਿਚਾਰ ’ਤੇ ਹੀ ਉਨ੍ਹਾਂ ਆਪਣੇ ਚਾਰ ਆਦਰਸ਼ ਸੱਚ ਤੇ ਅਸ਼ਟ ਮਾਰਗ ਦੀ ਰਚਨਾ ਕੀਤੀ। ਬੁੱਧ ਦੇ 2500 ਸਾਲ ਪਹਿਲਾਂ ਕਹੇ ਇਹ ਸ਼ਬਦ ਉਸ ਸਮੇਂ ਵੀ ਸਾਰਥਕ ਸਨ, ਅੱਜ ਵੀ ਉਨੇ ਹੀ ਸਾਰਥਕ ਹਨ ਅਤੇ ਆਉਣ ਵਾਲੀਆਂ ਸਦੀਆਂ ਤਕ ਸਾਰਥਕ ਰਹਿਣਗੇ ਕਿਉਂਕਿ ਬੁੱਧ ਦਰਸ਼ਨ ਵਿਚਵਿੱਚ ਹੀ ਇਕਇੱਕ ਅਜਿਹੀ ਗੰਭੀਰ ਤੇ ਗੁਣਾਤਮਕ ਦ੍ਰਿਸ਼ਟੀ ਹੈ। ਜਿਸਦਾ ਸਿੱਧਾ ਸੰਬੰਧ ਮਨੁੱਖ ਤੇ ਸਮਾਜਿਕ ਵਿਵਸਥਾ ਨਾਲ ਹੈ। ਬੁੱਧ ਦਾ ਪ੍ਰਲੋਕ ਲਈ ਕੋਈ ਸਰੋਕਾਰ ਨਹੀਂ। ਬੁੱਧ ਨੇ ਸਪੱਸ਼ਟ ਕਿਹਾ -
;;'''ਇਹ ਦੇਵ ਆਤਮਾ, ਮਜ਼੍ਹਬ-ਧਰਮ, ਨਸਲ-ਵੰਸ਼, ਵਰਣ, ਵਰਗ, ਸਭ ਮਨੁੱਖ ਦੀ ਕਲਪਨਾ ਹੈ'''।
;;;'''ਕਲਪਨਾ ਨੂੰ ਖਤਮ ਕੀਤਾ ਜਾ ਸਕਦਾ ਹੈ ਪਰ ਮਨੁੱਖ ਦੇ ਖਾਤਮੇ ਦਾ ਅਰਥ ਹੈ ਪਰਲੋ'''।
=== ਰੌਸ਼ਨ-ਖ਼ਿਆਲੀ ===
ਗੌਤਮ ਨੇ ਖੋਜ ਕੀਤੀ ਕਿ '''ਧਿਆਨ-ਸਾਧਨਾ''' ਦਾ ਰਸਤਾ '''ਅਤਿਭੋਗ''' 'ਤੇ '''ਆਤਮ-ਦਮਨ''' ਦੋਹਾਂ ਤੋਂ ਦੂਰ ਏ. ਫੇਰ ਗੌਤਮ ਗਇਆ (ਮੌਜੂਦਾ ਬਿਹਾਰ) ਨਾਂ ਦੀ ਥਾਂ 'ਤੇ ਇਕਇੱਕ ਪਿੱਪਲ ਹੇਠ ਧਿਆਨ-ਸਾਧਨਾ ਕਰਨ ਲੱਗੇ. 35 ਸਾਲ ਦੀ ਉਮਰ ਵਿਚਵਿੱਚ ਗੌਤਮ ਨੂੰ ਰੌਸ਼ਨ-ਖ਼ਿਆਲੀ ਹਾਸਲ ਹੋਈ. ਉਸ ਦਿਨ ਤੋਂ ਬਾਅਦ ਗੌਤਮ ਦੇ ਚੇਲੇ ਉਹਨਾ ਨੂੰ '''ਬੁੱਧ'''("ਬੁੱਧ" ਮਤਲਬ ਰੌਸ਼ਨ-ਖ਼ਿਆਲ) ਕਹਿਣ ਲੱਗੇ.
=== ਸਫ਼ਰ 'ਤੇ ਸਿਖਿਆਵਾਂ ===
ਗੌਤਮ ਦੀਆਂ ਸਿਖਿਆਵਾਂ ਦਾ ਮੂਲ ਹੈ "'''ਚਾਰ ਆਰੀਆ ਸੱਚ'''". ਇਹਨਾ ਸੱਚਾਂ ਦੀ ਮੁਹਾਰਤ ਨਾਲ ਹੀ '''ਨਿਰਵਾਣ''' (ਪਾਲੀ: '''ਨਿੱਬਾਨ''', ਪ੍ਰਾਕ੍ਰਿਤ: