ਟੌਮ ਜੋਨਜ਼: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਾਧਾ ਤੇ ਫਰਮਾ
ਛੋ clean up, replaced: ਇਕ → ਇੱਕ using AWB
ਲਾਈਨ 20:
}}
 
'''ਟੌਮ ਜੋਨਜ਼''' ਇਕਇੱਕ ਅੰਗ੍ਰੇਜ਼ੀ ਨਾਟਕਕਾਰ ਅਤੇ ਨਾਵਲਕਾਰ [[ਹੈਨਰੀ ਫ਼ੀਲਡਿੰਗ]] ਦੁਆਰਾ ਲਿਖਿਆ ਹਾਸ ਨਾਵਲ ਹੈ। ਇਸ ਵਿੱਚ 346,747 ਸ਼ਬਦ ਹਨ। ਇਸਨੂੰ 18 ਛੋਟੀਆਂ ਛੋਟੀਆਂ ਕਿਤਾਬਾਂ ਵਿੱਚ ਵੰਡਿਆ ਗਿਆ ਹੈ। ਹਰੇਕ ਖੰਡ ਤੋਂ ਪਹਿਲਾਂ ਇੱਕ ਅਜੁੜਵਾਂ ਅਧਿਆਏ ਦਿੱਤਾ ਗਿਆ ਹੈ ਜਿਹੜਾ ਅਕਸਰ ਕਿਤਾਬ ਨਾਲ ਪੂਰੀ ਤਰ੍ਹਾਂ ਅਸੰਬੰਧਿਤ ਮਜ਼ਮੂਨਾਂ ਬਾਰੇ ਹੈ। ਇਹ ਨਾਵਲ ਜਾਰਜ ਲਿਟਲਟਨ (Lyttleton) ਨੂੰ ਸਮਰਪਤ ਕੀਤਾ ਗਿਆ ਹੈ। ਪਹਿਲੀ ਵਾਰੀ 28 ਫਰਵਰੀ, 1749 ਨੂੰ ਪ੍ਰਕਾਸ਼ਿਤ ਹੋਈ ਇਹ ਪੁਸਤਕ ਅੰਗ੍ਰੇਜ਼ੀ ਵਿੱਚ ਲਿਖੀ ਵਾਰਤਕ ਵਿੱਚ ਨਾਵਲ ਕਹਾਉਂਦੀ ਪਹਿਲੀ ਰਚਨਾ ਹੈ।
<ref>{{cite news
| last = Yardley