ਮਾਰਗਰੈੱਟ ਥੈਚਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਵਿਚ → ਵਿੱਚ using AWB
ਲਾਈਨ 50:
 
 
'''[[ਮਾਰਗਰੈੱਟ ਥੈਚਰ]]''' (13 ਅਕਤੂਬਰ 1925- 8 ਅਪ੍ਰੈਲ 2013)ਦਾ ਜਨਮ [[ਗ੍ਰਾਂਥਮ]], [[ਇੰਗਲੈਂਡ]] ਵਿਚਵਿੱਚ ਹੋਇਆ। ਕਰਿਆਨਾ ਵਪਾਰੀ ਦੀ ਧੀ [[ਮਾਰਗਰੈੱਟ ਥੈਚਰ]] ਖ਼ੁਦ ਨੂੰ ਦਿਲ ਤੋਂ ਇੱਕ ਘਰੇਲੂ ਔਰਤ ਮੰਨਦੀ ਸੀ ਪਰ ਟੈਲੀਵਿਜ਼ਨ ਦੇ ਦੌਰ ਦੀ ਉਹ ਸਭ ਤੋਂ ਆਕਰਸ਼ਕ ਵਿਅਕਤੀਤਵ ਵਾਲੀ ਰਾਜਨੇਤਾ ਬਣੀ। ਮਾਰਗਰੈੱਟ ਬੀਤੀ ਸਦੀ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਵਿੱਚ ਸ਼ਾਮਲ ਸੀ।
==ਰਾਜਨੀਤਿਕ ਜੀਵਨ==
ਮਾਰਗਰੈੱਟ ਰਾਬਰਟਸ ਵਜੋਂ ਜਨਮ ਲੈਣ ਵਾਲੀ ਥੈਚਰ ਪਹਿਲੀ ਵਾਰ 1959 ਵਿੱਚ ਉੱਤਰੀ ਲੰਡਨ ਦੇ ਫਿਨਸ਼ਲੇ ਤੋਂ ਸਾਂਸਦ ਚੁਣੀ ਗਈ ਸੀ ਅਤੇ 1992 ਤਕ ਸੰਸਦ ਦੀ ਮੈਂਬਰ ਰਹੀ। ਉਸ ਨੇ 1975 ਵਿੱਚ ਪਾਰਟੀ ਦੀ ਵਾਗਡੋਰ ਸੰਭਾਲਣ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਐਡਵਰਡ ਹੀਥ ਨੂੰ ਚੁਣੌਤੀ ਦਿੱਤੀ ਅਤੇ ਸਫ਼ਲ ਰਹੀ।