ਰੂਸੀ ਇਨਕਲਾਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎ਫਰਵਰੀ ਕ੍ਰਾਂਤੀ: clean up, replaced: ਇਕ → ਇੱਕ using AWB
ਲਾਈਨ 35:
 
== ਫਰਵਰੀ ਕ੍ਰਾਂਤੀ ==
[[ਫਰਵਰੀ ਕ੍ਰਾਂਤੀ]] ਰੂਸ ਵਿੱਚ 1917 ਵਿੱਚ ਹੋਈਆਂ ਦੋ ਕ੍ਰਾਂਤੀਆਂ ਵਿੱਚੋਂ ਪਹਿਲੀ ਕ੍ਰਾਂਤੀ ਸੀ। ਇਹ 8 ਤੋਂ 12 ਮਾਰਚ (ਜੂਲੀਅਨ ਕੈਲੰਡਰ ਮੁਤਾਬਿਕ 23 ਤੋਂ 27 ਫਰਵਰੀ) ਨੂੰ ਹੋਇਆ, ਜਿਸਦੇ ਨਤੀਜੇ ਵਜੋਂ ਜਾਰ ਰੂਸ ਨਿਕੋਲਸ II ਦੇ ਅਹਿਦ, ਰੂਸੀ ਸਲਤਨਤ ਤੇ ਰੋਮਾਨੋਵ ਪਰਵਾਰ ਦੀ ਸੱਤਾ ਦਾ ਖਾਤਮਾ ਹੋ ਗਿਆ। ਜਾਰ ਦੀ ਥਾਂ ਰੂਸ ਦੀ ਆਰਜੀ ਹਕੂਮਤ ਨੇ ਸ਼ਹਿਜ਼ਾਦਾ ਲਵੋਵ ਦੀ ਕਿਆਦਤ ਹੇਠ ਸੱਤਾ ਸਾਂਭ ਲਈ। ਜੁਲਾਈ ਦੇ ਫ਼ਸਾਦਾਂ ਮਗਰੋਂ ਲਵੋਵ ਦੀ ਥਾਂ ਅਲੈਗਜ਼ੈਂਡਰ ਕਰੰਸਕੀ ਨੇ ਲੈ ਲਈ। ਆਰਜੀ ਹਕੂਮਤ ਉਦਾਰਵਾਦੀਆਂ ਤੇ ਸਮਾਜਵਾਦੀਆਂ ਵਿਚਕਾਰ ਇਕਇੱਕ ਇਤਿਹਾਦ ਸੀ, ਜਿਹੜਾ ਸਿਆਸੀ ਸੁਧਾਰਾਂ ਦੇ ਬਾਅਦ ਇੱਕ ਜਮਹੂਰੀ ਤੌਰ ਤੇ ਚੁਣੀ ਅਸੰਬਲੀ ਸਾਹਮਣੇ ਲਿਆਉਣਾ ਚਾਹੁੰਦਾ ਸੀ।
 
{{ਅਧਾਰ}}