ਟੀਪੂ ਸੁਲਤਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 29 interwiki links, now provided by Wikidata on d:q10088 (translate me)
No edit summary
ਲਾਈਨ 3:
==ਸ਼੍ਰੀਰੰਗਾਪਟਨਮ==
[[ਟੀਪੂ ਸੁਲਤਾਨ]] ਦੀ ਗਰਮੀਆਂ ਦੀ ਰਾਜਧਾਨੀ [[ਸ਼੍ਰੀਰੰਗਾਪਟਨਮ]] ਇੱਥੋਂ 20 ਕੁ ਕਿਲੋਮੀਟਰ ਦੂਰ ਹੈ। ਇਹ [[ਬੰਗਲੌਰ]] ਤੋਂ [[ਮੈਸੂਰ]] ਨੂੰ ਜਾਂਦਿਆਂ ਰਸਤੇ ਤੋਂ ਥੋੜ੍ਹਾ ਹਟ ਕੇ [[ਕਾਵੇਰੀ ਨਦੀ]] ਦੇ ਕਿਨਾਰੇ ਸਥਿਤ ਹੈ। ਇੱਥੇ ਸੁੰਦਰ ਬਾਗ਼ ਵਿੱਚ ਬਣਿਆ ਉਸ ਦਾ ਸਮਰ ਪੈਲੇਸ, ਨੱਕਾਸ਼ੀ ਅਤੇ ਮੀਨਾਕਾਰੀ ਦਾ ਅਦਭੁੱਤ ਨਮੂਨਾ ਹੈ। ਮੁੱਖ ਭਵਨ ਤੋਂ ਕਾਫ਼ੀ ਉਰ੍ਹੇ ਡਿਉੜੀ ਹੈ ਜਿਸ ਦੀਆਂ ਪੌੜੀਆਂ ਉਤਰ ਕੇ ਬਾਗ਼ ਸ਼ੁਰੂ ਹੁੰਦਾ ਹੈ। ਪੈਲੇਸ ਦੀ ਦੁਮੰਜ਼ਿਲੀ ਇਮਾਰਤ ਨੂੰ ਚਾਰੇ ਪਾਸਿਓਂ ਚਟਾਈਆਂ ਨਾਲ ਢਕਿਆ ਹੋਇਆ ਹੈ ਤਾਂ ਕਿ ਗਰਮੀ ਅੰਦਰ ਨਾ ਜਾਵੇ। ਇਸ ਦੇ ਚਾਰੇ ਪਾਸੇ ਵਰਾਂਡਾ ਹੈ। ਮਹਿਲ ਅੰਦਰ ਹਰੇ ਰੰਗ ਦੀਆਂ ਦੀਵਾਰਾਂ ’ਤੇ ਮੀਨਾਕਾਰੀ ਦਾ ਕੰਮ ਬੜੀ ਬਾਰੀਕੀ ਅਤੇ ਖ਼ੂਬਸੂਰਤੀ ਨਾਲ ਕੀਤਾ ਗਿਆ ਹੈ। [[ਟੀਪੂ ਸੁਲਤਾਨ]] ਦੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਇਸ ਮਹੱਲ ਵਿੱਚ ਲੱਗੀਆਂ ਹੋਈਆਂ ਹਨ। ਮਹੱਲ ਦੀਆਂ ਤਸਵੀਰਾਂ ਖਿੱਚਣ ਦੀ ਮਨਾਹੀ ਹੈ। ਮਹੱਲ ਦੇ ਆਸੇ-ਪਾਸੇ ਸੁੰਦਰ ਬਾਗ਼ ਬੜਾ ਮਨਮੋਹਕ ਨਜ਼ਾਰਾ ਪੇਸ਼ ਕਰਦਾ ਹੈ। ਦੋ ਪਾਸੇ ਰਸਤਾ ਹੈ ਅਤੇ ਵਿਚਕਾਰ ਪਾਣੀ ਦਾ ਪ੍ਰਬੰਧ ਤੇ ਪੌਦਿਆਂ ਦੀ ਸਜਾਵਟ ਤਾਜ ਮਹੱਲ ਦੀ ਤਰਜ਼ ’ਤੇ ਹੈ।
{{ਅੰਤਕਾ}}
 
[[ਸ਼੍ਰੇਣੀ:ਇਤਿਹਾਸ]]
[[ਸ਼੍ਰੇਣੀ:ਭਾਰਤ ਦੇ ਸੁਲਤਾਨ]]
{{ਭਾਰਤ ਦੇ ਸੁਤੰਤਰਤਾ ਸੰਗਰਾਮੀਏ}}