ਜੈਦੇਵ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 1 interwiki links, now provided by Wikidata on d:Q335015
No edit summary
ਲਾਈਨ 1:
'''ਭਗਤ ਜੈ ਦੇਵ ਜੀ''' ਦਾ ਜਨਮ 1170 ਈ. ਨੂੰ ਓਡਿਸ਼ਾਓਡੀਸ਼ਾ ਦੇ ਬੀਰ ਭੂਮਿਬੀਰਭੂਮ ਜਿਲੇ ਦੇ ਪਿੰਡ ਸਂਸ੍ਕ੍ਰਿਤਸਂਸਕ੍ਰਿਤ ਹੋਇਆ।<ref>cf.http://en.wikipedia.org/wiki/Jayadeva</ref> ਇਹ ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਅਤੇ ਰਮਾਦੇਵੀ ਦੇ ਪੁੱਤਰ ਸਨ। [[ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ]] ਵਿੱਚ ਦਰਜ ਭਗਤ ਬਾਣੀ ਦੇ ਰਚੈਤਾ ਵਿੱਚੋਂ ਭਗਤ ਜੈ ਦੇਵ ਜੀ ਸਭ ਤੋਂ ਵਡੇਰੀ ਉਮਰ ਦੇ ਸਨ। ਆਰੰਭ ਵਿੱਚ ਆਪ ਵੈਸ਼ਨਵ ਮਤਧਾਰੀ ਕ੍ਰਿਸ਼ਨ ਉਪਾਸਕ ਸਨ ਪਰ ਤਤਵੇਤਾ ਸਾਧੂਆਂ ਦੀ ਸੰਗਤ ਕਰ ਕੇ ਇੱਕ ਕਰਤਾਰ ਦੇ ਅੰਨਿਅਅਨਿੰਨ ਸੇਵਕ ਹੋ ਗਏ। ਭਗਤ ਜੈ ਦੇਵ ਦੀ ਬਾਣੀ ਅਨੁਸਾਰ ਪਰਮਾਤਮਾ ਦੀ ਪ੍ਰਾਪਤੀ ਵਿੱਚ ਦੁਨਿਆਵੀ ਅਉਗੁਣ ਜਾ ਹਉਮੈ ਰੋੜਾ ਜਾਂਦੇਬਣਦੇ ਹਨ ਅਤੇ ਇਸ ਤੋਂ ਨਵਿਰਤੀ ਦਾ ਇੱਕੋ-ਇੱਕ ਰਾਹ ਮਨ ਬਚਬਚਨ ਕਰਮ ਦੀ ਸ਼ੁੱਧਤਾ ਹੈ। ਬਾਣੀ: 2 ਸ਼ਬਦ ਗੂਜਰੀ ਅਤੇ ਮਾਰੂ ਰਾਗ ਵਿੱਚ।
==ਆਧਾਰ==
<references/>