ਜੈਤੋ ਦਾ ਮੋਰਚਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"ਨਾਭੇ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
ਭਾਰਤ ਵਿੱਚ [[ਨਾਭੇਬਰਤਾਨਵੀ ਰਾਜ]] ਸਮੇਂ [[ਨਾਭਾ ਰਿਆਸਤ]] ਦੇ ਰਾਜੇ [[ਰਿਪੁਦਮਨ ਸਿੰਘ]] ਨੂੰ [[ਅੰਗਰੇਜ਼ਾਂ]] ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘[[ਜੈਤੋ‘ਜੈਤੋ ਦੇ ਮੋਰਚੇ]]’ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ [[ਭਾਰਤ ਦੀ ਆਜ਼ਾਦੀ ਦੀ ਲਹਿਰ]] ਦਾ ਮੁੱਢ ਬੰਨ੍ਹ ਦਿੱਤਾ ਸੀ। [[ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ]] ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ [[ਜਵਾਹਰ ਲਾਲ ਨਹਿਰੂ]] ਇੱਥੇ ਆਏ ਅਤੇ ਉਨ੍ਹਾਂ ਨੂੰ [[ਜੈਤੋ]] ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ [[ਗੁਰਦੁਆਰਾ ਟਿੱਬੀ ਸਾਹਿਬ]] ਹੈ।