ਫਰੀਦਉੱਦੀਨ ਅੱਤਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ (Script) File renamed: File:Image-Attaar0b.jpgFile:The Mausoleum of Attar.jpg File renaming criterion #4: Change meaningless bio-names into binomial scientific names.better name
ਲਾਈਨ 33:
Ritter, H. (1986), “Attar”, Encyclopaedia of Islam, New Ed., vol. 1: 751-755. Excerpt: "ATTAR, FARID AL-DIN MUHAMMAD B. IBRAHIM.Persian mystical poet."</ref> [[ਮੁਸਲਮਾਨ]] [[ਕਵੀ|ਸ਼ਾਇਰ]], [[ਸੂਫ਼ੀਵਾਦ]] ਦਾ ਵਿਦਵਾਨ, ਅਤੇ [[ਸਾਖੀਕਾਰ]] ਸੀ ਜਿਸਨੇ [[ਫ਼ਾਰਸੀ ਸ਼ਾਇਰੀ]] ਅਤੇ [[ਸੂਫ਼ੀਵਾਦ]] ਉੱਤੇ ਵੱਡਾ ਅਤੇ ਪਾਇਦਾਰ ਅਸਰ ਪਾਇਆ ਸੀ।
==ਜ਼ਿੰਦਗੀ ਦੇ ਵੇਰਵੇ==
[[File:Image-Attaar0bThe Mausoleum of Attar.jpg|thumb|ਸ਼ੇਖ਼ ਫਰੀਦਉੱਦੀਨ ਅੱਤਾਰ ਦਾ ਮਕਬਰਾ, ਨੀਸ਼ਾਪੁਰ, ਈਰਾਨ]]
 
ਅੱਤਾਰ ਆਪਣੇ ਦੌਰ ਦੇ ਬਿਹਤਰੀਨ ਰਸਾਇਣ ਵਿਗਿਆਨੀ ਦੇ ਪੁੱਤਰ ਸਨ ਜਿਨ੍ਹਾਂ ਨੇ ਆਪਣੇ ਪਿਤਾ ਤੋਂ ਕਈ ਮਜ਼ਮੂਨਾਂ ਵਿੱਚ ਵਧੀਆ ਸਿਖਿਆ ਹਾਸਲ ਕੀਤੀ। ਉਨ੍ਹਾਂ ਦੇ ਸਾਹਿਤਕ ਕੰਮ ਅਤੇ ਉਨ੍ਹਾਂ ਬਾਰੇ ਮਲੂਮ ਇਤਹਾਸ ਤੋਂ ਉਨ੍ਹਾਂ ਦੀ ਜ਼ਿੰਦਗੀ ਬਾਰੇ ਬਹੁਤਾ ਕੁਝ ਪਤਾ ਨਹੀਂ ਲੱਗਦਾ। ਇਸ ਸਭ ਕੁਝ ਤੋਂ ਸਿਰਫ਼ ਇਹ ਪਤਾ ਚੱਲਿਆ ਹੈ ਕਿ ਸ਼ੇਖ਼ ਫਰੀਦਉੱਦੀਨ ਅੱਤਾਰ ਨੇ ਫਾਰਮੇਸੀ ਦਾ ਪੇਸ਼ਾ ਅਪਣਾਇਆ ਅਤੇ ਉਨ੍ਹਾਂ ਦੇ ਕਲੀਨਿਕ ਦੀ ਦੂਰ ਦੂਰ ਤੱਕ ਮਸ਼ਹੂਰੀ ਸੀ। ਕਿਹਾ ਜਾਂਦਾ ਹੈ ਕਿ ਅੱਤਾਰ ਦੇ ਮਰੀਜ਼ ਉਨ੍ਹਾਂ ਨੂੰ ਆਪਣੀਆਂ ਮੁਸ਼ਕਲਾਂ, ਮੁਸੀਬਤਾਂ ਅਤੇ ਦਰਪੇਸ਼ ਜਿਸਮਾਨੀ ਅਤੇ ਰੂਹਾਨੀ ਤਕਲੀਫਾਂ ਬਾਰੇ ਖੁੱਲ ਕੇ ਦੱਸਦੇ, ਜਿਸ ਦਾ ਉਨ੍ਹਾਂ ਦੀ ਸੋਚ ਤੇ ਗਹਿਰਾ ਅਸਰ ਪਿਆ। ਏਨਾ ਗਹਿਰਾ ਕਿ ਉਨ੍ਹਾਂ ਨੇ ਆਪਣਾ ਕਲੀਨਿਕ ਬੰਦ ਕਰ ਦਿੱਤਾ ਅਤੇ ਦੂਰ ਦਰਾਜ਼ ਦੀਆਂ ਥਾਵਾਂ ਜਿਵੇਂ [[ਬਗ਼ਦਾਦ]], [[ਬਸਰਾ]], [[ਕੁਫ਼ਾ]], [[ਮੱਕਾ]], [[ਮਦੀਨਾ]], [[ਦਮਿਸ਼ਕ]], [[ਖ਼ਵਾਰਜ਼ਮ]], [[ਤੁਰਕਸਤਾਨ]] ਅਤੇ ਭਾਰਤ ਤੱਕ ਦਾ ਸਫ਼ਰ ਕੀਤਾ ਅਤੇ ਉਥੇ ਸੂਫ਼ੀ ਸ਼ੇਖਾਂ ਨਾਲ ਮੁਲਾਕਾਤਾਂ ਕੀਤੀਆਂ। ਇਸ ਸਫ਼ਰ ਦੇ ਬਾਦ ਉਨ੍ਹਾਂ ਦੀ ਸੋਚ ਮੁਕੰਮਲ ਤੌਰ ਤੇ ਸੂਫ਼ੀ ਸ਼ੇਖਾਂ ਦੇ ਅੰਦਾਜ਼ ਵਿੱਚ ਢਲ ਚੁੱਕੀ ਸੀ। <ref>http://www.angelfire.com/rnb/bashiri/Poets/Attar.html</ref>ਸ਼ੇਖ ਫ਼ਰੀਦਉੱਦੀਨ ਅੱਤਾਰ ਦਾ ਸੂਫ਼ੀ ਨਜ਼ਰੀਆ ਲੰਮੇ ਅਰਸੇ ਤੱਕ ਸੋਚ ਵਿਚਾਰ ਦਾ ਨਤੀਜਾ ਅਤੇ ਪੁਖਤਾ ਜ਼ਹਨੀ ਸਾਖ਼ਤ ਦਾ ਹਾਮਿਲ ਹੈ। ਜਿਨ੍ਹਾਂ ਸੂਫ਼ੀ ਵਿਦਵਾਨਾਂ ਦੇ ਬਾਰੇ ਖਿਆਲ ਹੈ ਕਿ ਉਹ ਅੱਤਾਰ ਦੇ ਉਸਤਾਦਾਂ ਵਿੱਚ ਸ਼ਾਮਿਲ ਹਨ, ਉਨ੍ਹਾਂ ਵਿਚੋਂ ਸਿਰਫ ਮੁਜੱਦਿਦਉੱਦੀਨ ਬਗ਼ਦਾਦੀ ਵਾਹਿਦ ਅਜਿਹੀ ਸ਼ਖ਼ਸੀਅਤ ਹਨ ਜਿਨ੍ਹਾਂ ਦੇ ਸੂਫ਼ੀ ਸਰੋਕਾਰ ਅੱਤਾਰ ਦੀ ਸੋਚ ਅਤੇ ਸੂਫ਼ੀ ਨਜ਼ਰੀਏ ਦੀ ਅੱਕਾਸੀ ਕਰਦੇ ਹਨ। ਇਸ ਬਾਰੇ ਵਾਹਿਦ ਪ੍ਰਮਾਣ ਅੱਤਾਰ ਦੇ ਆਪਣੇ ਲਫ਼ਜ਼ਾਂ ਵਿੱਚ ਅਜਿਹੇ ਬਿਆਨ ਹੋਏ ਹਨ ਕਿ, ਉਨ੍ਹਾਂ ਦੀ ਖ਼ੁਦ ਨਾਲ ਮੁਲਾਕ਼ਾਤ ਹੋਈ।<ref>[http://www.angelfire.com/rnb/bashiri/Poets/Attar.html Farid al-Din 'Attar by Iraj Bashiri]</ref>