ਏਸ਼ੀਆਈ ਬੱਬਰ ਸ਼ੇਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 4:
 
==ਹੁਲਿਆ ਅਤੇ ਵਰਤਾਰਾ==
ਵੱਡੇ ਨਰ ਸ਼ੇਰਾਂ ਦੀ ਖੋਪਰੀ 330-340 ਮੀਲਿਮੀਟਰ, ਅਤੇ ਨਾਰ ਸ਼ੇਰਾਂ ਦੀ ਖੋਪਰੀ 266-277 ਮੀਲਿਮੀਟਰ ਹੁੰਦੀ ਹੈ।<ref name="USSR">{{cite book | author = V.G Heptner & A.A. Sludskii | title = Mammals of the Soviet Union, Volume II, Part 2 | year = | pages = | isbn = 9004088768}}</ref> ਨਰ ਸ਼ੇਰਾਂ ਦਾ ਭਾਰ 160-190 ਕਿਲੋਗਰਾਮ ਅਤੇ ਨਾਰ ਸ਼ੇਰਾਂ ਦਾ ਭਾਰ 110-120 ਕਿਲੋਗਰਾਮ ਹੁੰਦਾ ਹੈ।<ref name=CAP>{{cite book |author=Nowell K, Jackson P |title= Wild Cats: Status Survey and Conservation Action
Plan|url=http://carnivoractionplans1.free.fr/wildcats.pdf |format=PDF |year=1996 |publisher=IUCN/SSC Cat hi ialist Group |location= Gland, Switzerland |isbn=2-8317-0045-0 |pages= 17–21|chapter= Panthera Leo}}</ref> ਏਸ਼ੀਆਈ ਸ਼ੇਰ ਛੋਟੇ ਝੁੰਡਾ ਵਿੱਚ ਰਹਿੰਦੇ ਹਨ। ਏਸ਼ੀਆਈ ਸ਼ੇਰਾਂ ਦੇ ਝੁੰਡ ਅਫ਼ਰੀਅਨ ਸ਼ੇਰਾਂ ਦੇ ਝੁੰਡਾ ਨਾਲੋਂ ਛੋਟੇ ਹੁੰਦੇ ਹਨ, ਜਿਸ ਵਿੱਚ ਆਮ-ਤੋਰ ਤੇ ੨ ਨਾਰ ਸ਼ੇਰ ਹੁੰਦੇ ਹਨ, ਜਦ ਕਿ ਅਫ਼ਰੀਕਨ ਸ਼ੇਰਾਂ ਦੇ ਝੁੰਡ ਵਿੱਚ ੪ ਤੋਂ ੬ ਨਾਰ ਸ਼ੇਰ ਹੁੰਦੇ ਹਨ। ਏਸ਼ੀਆਈ ਸ਼ੇਰ ਜਿਆਦਾ ਤੋਰ ਤੇ [[Sambar (deer)|sambar]], [[chital]], [[nilgai]], [[chinkara]], [[wild boar]] and livestock ਦਾ ਸ਼ਿਕਾਰ ਕਰਦੇ ਹਨ।