ਬੰਦਾ ਸਿੰਘ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
"'''ਬੰਦਾ ਸਿੰਘ ਬਹਾਦਰ''' (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
'''ਬੰਦਾ ਸਿੰਘ ਬਹਾਦਰ''' (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸਦੇ ਬਚਪਨ ਦਾ ਨਾਂ '''ਲਛਮਣ ਦੇਵ''' ਸੀ ਪਰ ਓਹ '''ਲਛਮਣ ਦਾਸ''' ਅਤੇ '''ਮਾਦੋ ਦਾਸ''' ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ<ref name=eos>{{cite web |url=http://www.learnpunjabi.org/eos/BANDA%20SINGH%20BAHADUR%20%281670-1716%29.html |last=Ganda Singh |title=Banda Singh Bahadur |website=Encyclopaedia of Sikhism |publisher=Punjabi University Patiala |accessdate=27 January 2014}}</ref><ref>{{cite web |url=http://www.britannica.com/EBchecked/topic/51460/Banda-Singh-Bahadur |title=Banda Singh Bahadur |publisher=Encyclopedia Britannica |accessdate=15 May 2013}}</ref>)। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ '''ਮਾਦੋ ਦਾਸ''' ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ [[ਗੋਦਾਵਰੀ]] ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇਥੇ ਹੀ ਉਸਦੀ ਮੁਲਾਕਾਤ ਸਤੰਬਰ 1708 ਈ. ਵਿੱਚ [[ਗੁਰੂ ਗੋਬਿੰਦ ਸਿੰਘ ਜੀ]] ਨਾਲ ਹੋਈ ਅਤੇ ਓਹ ਓਹਨਾ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ [[ਪੰਜਾਬ]] ਵਿੱਚ ਮੁਗਲਾਂ ਵਿਰੁਧ ਸਿਖਾਂ ਦੀ ਅਗਵਾਈ ਕਰਨ ਲਈ ਭੇਜਇਆ।