ਲੋਕਰਾਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਲੋਕਤੰਤਰ''' ਜਾਂ '''ਜਮਹੂਰੀਅਤ''' (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦ..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

09:29, 24 ਅਪਰੈਲ 2014 ਦਾ ਦੁਹਰਾਅ

ਲੋਕਤੰਤਰ ਜਾਂ ਜਮਹੂਰੀਅਤ (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦਾ ਰੂਪ ਹੈ, ਜਿਸ ਵਿੱਚ ਸਾਰੇ ਯੋਗ ਨਾਗਰਿਕ ਸਿੱਧੇ ਜਾਂ ਅਸਿੱਧੇ ਤੌਰ ਤੇ ਚੁਣੇ ਨੁਮਾਇੰਦਿਆਂ ਰਾਹੀਂ ਬਰਾਬਰ ਹਿੱਸਾ ਲੈਂਦੇ ਹੋਣ।