ਅਫ਼ਰੀਕੀ ਨੈਸ਼ਨਲ ਕਾਂਗਰਸ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਲਾਈਨ 67:
}}
 
'''ਅਫਰੀਕੀ ਨੈਸ਼ਨਲ ਕਾਂਗਰਸ''' ('''ਏ ਐਨ ਸੀ ''') ਦੱਖਣ ਅਫਰੀਕਾ ਦੀ ਸ਼ਾਸਨ ਕਰ ਰਹੀ ਪਾਰਟੀ ਹੈ। ਇਹ ਕਾਂਗਰਸ ਆਫ ਸਾਉਥ ਅਫਰੀਕਨ ਟ੍ਰੇਡ ਯੂਨੀਅਨਜ, ਕੋਸਾਟੂ (COSATU) ਅਤੇ [[ਸਾਊਥ ਅਫਰੀਕਨ ਕਮਿਊਨਿਸਟ ਪਾਰਟੀ]] (ਐੱਸ ਏ ਸੀ ਪੀ) ਦੇ ਨਾਲ ਤਿੰਨ-ਧਿਰੀ ਗੰਢ-ਜੋੜ ਵਿੱਚ ਹੈ। ਇਹ ਅਪ੍ਰੈਲ 1994 ਤੋਂ ਹੀ ਗੈਰ-ਰੰਗਭੇਦ ਲੋਕਤੰਤਰੀ ਸਰਕਾਰ ਦੇ ਸਥਾਪਤ ਹੋਣ ਦੇ ਸਮੇਂ ਤੋਂ ਹੀ ਸ਼ਾਸਨ ਕਰ ਰਹੀ ਹੈ। ਆਪਣੇ ਨੂੰ ਖੱਬੇ ਬਾਜੂ ਦੀ ਅਨੁਸ਼ਾਸ਼ਿਤ ਸ਼ਕਤੀ ਕਹਿਲਾਉਂਦੀ ਹੈ।<ref>{{cite web|url=
http://www.anc.org.za/show.php?id=2498 |title= ANC Party Declaration 51|publisher= the African National Congress|accessdate=26 July 2012}}</ref>ਇਹ ਮੂਲ ਰੂਪ ਵਿੱਚ ਦੱਖਣ ਅਫ਼ਰੀਕਨ ਨੇਟਿਵ ਨੈਸ਼ਨਲ ਕਾਂਗਰਸ ਦੇ ਨਾਂ ਹੇਠ 8 ਜਨਵਰੀ 1912 ਨੂੰ ਬਲੋਇੰਫਾਉਂਟੇਨ ਵਿੱਚ ਸਥਾਪਤ ਕੀਤੀ ਗਈ ਸੀ।
{{ਅੰਤਕਾ}}