ਅਲਬੇਰ ਕਾਮੂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Satdeep gill ਨੇ ਸਫ਼ਾ ਅਲਬੇਅਰ ਕਾਮੂ ਨੂੰ ਅਲਬੇਰ ਕਾਮੂ ’ਤੇ ਭੇਜਿਆ
ਰਚਨਾਵਾਂ
ਲਾਈਨ 21:
 
1933, ਕਾਮੂ ਨੂੰ [[ਲਾਇਸੀ]] (ਸੈਕੰਡਰੀ ਸਕੂਲ) ਵਿੱਚ ਦਾਖਲਾ ਮਿਲ ਗਿਆ। ਆਖਰ ਉਹ ਅਲਜੀਅਰਸ, ਯੂਨੀਵਰਸਿਟੀ ਵਿੱਚ ਚਲਿਆ ਗਿਆ ਸੀ ਜਿਥੇ 1930 ਵਿੱਚ ਤਪਦਿਕ ਹੋਣ ਤੱਕ ਉਹ ਯੂਨੀਵਰਸਿਟੀ ਟੀਮ (ਐਸੋਸੀਏਸ਼ਨ ਫੁਟਬਾਲ) ਦਾ ਗੋਲਕੀਪਰ ਹੁੰਦਾ ਸੀ। ਬਿਮਾਰੀ ਕਾਰਨ ਉਸਨੂੰ ਜੁਜ਼-ਵਕਤੀ ਵਿਦਿਆਰਥੀ ਬਣਨਾ ਪਿਆ। ਉਹ ਫ਼ਿਲਾਸਫ਼ੀ ਦੇ ਵਿਸ਼ੇ ਵਿੱਚ ਬੜਾ ਹੁਸ਼ਿਆਰ ਸੀ ਅਤੇ 1935 ਵਿੱਚ ਉਸਨੇ ਇਸ ਵਿਸ਼ੇ ਵਿੱਚ ਬੀ ਏ ਦੇ ਤੁੱਲ ਆਪਣੀ ਡਿਗਰੀ ਲਈ। ਮਾਈ 1936 ਵਿੱਚ ਉਸਨੇ ਪਲੋਤੀਨਸ ਤੇ ਆਪਣਾ ਥੀਸਸ ਪੇਸ਼ ਕੀਤਾ। ਖੇਡਾਂ ਤੇ ਨਾਟਕ ਉਸ ਦੇ ਹੋਰ ਰੁਝੇਵੇਂ ਸਨ। ਪੜ੍ਹਾਈ ਕਰਦਿਆਂ ਹੀ ਉਸ ਨੂੰ ਕਈ ਹੋਰ ਕੰਮ ਕਰਨੇ ਪਏ। ਉਹਨੇ ਟਿਊਸ਼ਨਾਂ ਕੀਤੀਆਂ ਅਤੇ ਮੌਸਮ ਵਿਭਾਗ ਵਿੱਚ ਕਲਰਕੀ ਦਾ ਕੰਮ ਵੀ ਕੀਤਾ।
 
==ਰਚਨਾਵਾਂ==
===ਨਾਵਲ===
*''[[ਅਜਨਬੀ (ਨਾਵਲ)|ਅਜਨਬੀ]]'' (''L'Étranger'')(1942)
*''[[ਪਲੇਗ (ਨਾਵਲ)|ਪਲੇਗ]]'' (''La Peste'')(1947)
 
{{ਅੰਤਕਾ}}