ਠੰਢੀ ਜੰਗ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Babanwalia ਨੇ ਸਫ਼ਾ ਸ਼ੀਤ ਜੰਗ ਨੂੰ ਠੰਡੀ ਜੰਗ ’ਤੇ ਭੇਜਿਆ
No edit summary
ਲਾਈਨ 1:
[[ਤਸਵੀਰ:Harry-truman.jpg|thumb|Trumanਟਰੂਮੈਨ]]
 
 
'''ਸ਼ੀਤ ਜੰਗ (ਕੋਲਡ ਵਾਰ) Cold War''' ਇੱਕ ਖੁੱਲੀ, ਪਰ ਤਾਂ ਵੀ ਪਾਬੰਦੀਸ਼ੁਦਾ ਸੰਘਰਸ਼ ਸੀ, ਜੋ ਕਿ [[ਦੂਜੀ ਸੰਸਾਰ ਜੰਗ]] ਤੋਂ ਬਾਅਦ [[ਅਮਰੀਕਾ]] ਤੇ ਇਸ ਦੇ ਸਹਿਯੋਗੀ ਅਤੇ [[ਸੋਵੀਅਤ ਸੰਘ]] ਤੇ ਇਸ ਦੇ ਸਹਿਯੋਗੀ ਵਿੱਚ ਪੈਦਾ ਹੋਇਆ। ਸੰਘਰਸ਼ ਨੂੰ ''ਸ਼ੀਤ ਜੰਗ'' ਦਾ ਨਾਂ ਦਿੱਤਾ ਗਿਆ, ਕਿਉਕਿ ਇਹ ਮਹਾਂ-ਸ਼ਕਤੀਆਂ ਦੀਆਂ ਫੌਜਾਂ ਵਿੱਚ ਸਿੱਧੇ ਰੂਪ ਵਿੱਚ ਕਦੇ ਵੀ ਲੜਿਆ ਨਹੀਂ ਸੀ ਗਿਆ ("ਗਰਮ" ਜੰਗ)।
ਸ਼ੀਤ ਜੰਗ ਛਿੜਨ ਦਾ ਮੁੱਖ ਕਾਰਨ ਆਰਥਿਕ ਦਬਾਅ ,ਰਾਜਸੀ ਪੈਂਤਰਾਬਾਜੀ, ਪ੍ਰਚਾਰ, ਕਤਲ, ਧਮਕੀਆਂ, ਘੱਟ ਤੀਵ੍ਰਤਾਤੀਬਰਤਾ ਵਾਲੇ ਸੈਨਿਕ ਅਭਿਆਨ,ਪੂਰੇ ਪੈਮਾਨੇ ਤੇ ਛਾਇਆ ਯੁੱਧ [[(proxy war]]) ਸੀ ਅਤੇ ਇਹ 1947 ਤੋਂ ਲੈ ਕੇ ਸੋਵੀਅਤ ਯੂਨੀਅਨ ਦੇ ਟੁੱਟਣ (1991) ਤੱਕ ਚੱਲਦਾ ਰਿਹਾ। ਇਤਿਹਾਸ ਦੀ ਸਭ ਤੋਂ ਵੱਡੀ ਤੇ ਪ੍ਰੰਪਰਾਗਤ ਨਿਊਕਲੀਅਰ ਹਥਿਆਰਾਂ ਦੀ ਦੌੜ ਸ਼ੀਤ ਯੁੱਧ ਵਿੱਚ ਦੇਖੀ ਗਈ.ਗਈ। ਸ਼ੀਤ ਯੁੱਧ (cold war) ਦੀ ਪਰਿਭਾਸ਼ਾ ਪਹਿਲੀ ਵਾਰ ਅਮਰੀਕੀ ਰਾਜਸੀ ਸਲਾਹਕਾਰ ਅਤੇ ਫਾਈਨਾਂਸਰ Bernardਬਰਨਾਰਡ Baruchਬਰੁਚ ਦੁਆਰਾ ਅਪ੍ਰੈਲ 1947 ਨੂੰ Trumanਟਰੂਮੈਨ Doctrineਸਿਧਾਂਤ ਉੱਤੇ ਬਹਿਸ ਕਰਨ ਦੌਰਾਨ ਕੀਤੀ ਗਈ।
 
== ਵਿਸ਼ੇਸਤਾਵਾਂ ==
[[ਤਸਵੀਰ:Vietcong.jpg|thumb|right|]]
ਅਜਿਹਾ ਮੰਨਿਆ ਜਾਂਦਾ ਹੈ ਕਿ ਸ਼ੀਤ ਯੁੱਧ ਦੀ ਸ਼ੁਰੂਆਤ [[ਦੂਜੀ ਵਿਸ਼ਵ ਜੰਗ]] ਬਾਅਦ ਦੇ ਸੰਯੁਕਤ ਰਾਜ ਅਮਰੀਕਾ ਅਤੇ ਸੋਵੀਅਤ ਰੂਸ ਦੇ ਵਿੱਚ ਪੈਦਾ ਹੋਏ ਤਨਾਅ ਮਗਰੋਂ ਹੋਈ ਅਤੇ 1991 ਵਿੱਚ ਸੋਵੀਅਤ ਰੂਸ ਦੇ ਟੁੱਟਣ ਦੇ ਕਾਲ ਦੋਰਾਨ ਤੱਕ ਚਲਦੀ ਰਹੀ। Korean war, Hungarian Revolution, Bay of pigs invasion ਅਤੇ Cuban Missile crisis, Vietnam War, The Afghan war ਅਤੇ ਇਰਾਨ (1953), ਗਵਾਟੇਮਾਲਾ (1954) ਵਿੱਚ CIA ਤੋਂ ਸਹਾਇਤਾ ਪ੍ਰਾਪਤ ਸਰਕਾਰ ਵਿਰੋਧੀ ਫੌਜੀ ਤਖਤਾ ਪਲਟ ਤਾਕਤਾਂ, Angola ਅਤੇ El Salvador ਵਿੱਚਲੇ ਚਲਦੇ ਗ੍ਰਹਿ ਯੁੱਧ ਆਦਿ ਅਜਿਹੇ ਕੁੱਝ ਮੋਕੇ ਸਨ ਜਿਸਨੇ ਸ਼ੀਤ ਯੁੱਧ ਨਾਲ ਸੰਬੰਧਿਤ ਅਜਿਹੇ ਕੁੱਝ ਤਨਾਵਾਂ ਕਰਕੇ ਇਸਨੂੰ ਹਥਿਆਰ ਸੰਘਰਸ਼ ਦਾ ਰੂਪ ਦੇ ਦਿੱਤਾ।
 
== ਹਥਿਆਰਾਂ ਦੀ ਦੌੜ ==